:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਵਾਇਰਸ ਦੀ ਮਾਰ, ਇਟਲੀ ਚ ਫਸੇ 218 ਭਾਰਤੀਆਂ ਦੀ ਹੋਈ ਦੇਸ਼ ਵਾਪਸੀ PRINT ਈ ਮੇਲ
218 indians landed from milan italy at delhi airportਨਵੀਂ ਦਿੱਲੀ/ਮਿਲਾਨ :20(ਮੀਡੀਦੇਸਪੰਜਾਬ)-  ਕੋਰੋਨਾ ਵਾਇਰਸ ਦਾ ਖੌਫ ਦੁਨੀਆ ਭਰ 'ਚ ਹੈ। ਕੋਰੋਨਾ ਦੀ ਮਾਰ ਝੱਲ ਰਹੇ ਇਟਲੀ 'ਚ ਫਸੇ 211 ਭਾਰਤੀ ਵਿਦਿਆਰਥੀ-ਵਿਦਿਆਰਥਣਾਂ ਸਮੇਤ 7 ਹੋਰ ਨਾਗਰਿਕਾਂ ਨੂੰ ਏਅਰ ਇੰਡੀਆ ਦਾ ਇਕ ਵਿਸ਼ੇਸ਼ ਜਹਾਜ਼ ਸ਼ਨੀਵਾਰ ਨੂੰ (ਸਥਾਨਕ ਸਮੇਂ ਅਨੁਸਾਰ) ਭਾਰਤ ਲਈ ਰਵਾਨਾ ਹੋਇਆ। ਇਹ ਜਹਾਜ਼ ਐਤਵਾਰ ਭਾਵ ਅੱਜ ਦਿੱਲੀ ਹਵਾਈ ਅੱਡੇ 'ਤੇ ਪਹੁੰਚ ਗਿਆ ਹੈ। ਦਿੱਲੀ ਹਵਾਈ ਅੱਡੇ ਪਹੁੰਚਦੇ ਹੀ ਸਾਰੇ ਨਾਗਰਿਕਾਂ ਦੀ ਸਕ੍ਰੀਨਿੰਗ ਕੀਤੀ ਗਈ ਹੈ। ਸਾਰਿਆਂ ਨੂੰ ਇੰਡੋ-ਤਿੱਬਤ ਬਾਰਡਰ ਪੁਲਸ ਦੇ ਛਾਵਲਾ ਕੈਂਪ 'ਚ ਭੇਜਿਆ ਗਿਆ ਹੈ, ਜਿੱਥੇ ਇਹ ਤਕਰੀਬਨ 14 ਦਿਨ ਰਹਿਣਗੇ।

PunjabKesari
ਕੋਰੋਨਾ ਵਾਇਰਸ ਦੇ ਕਹਿਰ ਕਾਰਨ ਉਡਾਣਾਂ ਨੂੰ ਰੱਦ ਕਰ ਦਿੱਤੀਆਂ ਗਈਆਂ ਸਨ, ਜਿਸ ਕਾਰਨ ਇਹ ਲੋਕ ਇਟਲੀ 'ਚ ਹੀ ਫਸ ਰਹਿ ਗਏ। ਏਅਰ ਇੰਡੀਆ ਦਾ ਵਿਸ਼ੇਸ਼ ਜਹਾਜ਼ ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ। ਇਟਲੀ ਦੇ ਸ਼ਹਿਰ ਮਿਲਾਨ ਤੋਂ ਉਡਾਣ ਭਰਨ ਵਾਲੇ ਇਸ ਜਹਾਜ਼ 'ਚ 7 ਹੋਰ ਨਾਗਰਿਕ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਮਨੁੱਖਤਾ ਦੇ ਆਧਾਰ 'ਤੇ ਵਾਪਸ ਲਿਆਂਦਾ ਜਾ ਰਿਹਾ ਹੈ। ਇਟਲੀ 'ਚ ਭਾਰਤੀ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ। 

PunjabKesari
ਇਟਲੀ 'ਚ ਭਾਰਤੀ ਕੌਂਸਲੇਟ ਜਨਰਲ ਨੇ ਟਵਿੱਟਰ 'ਤੇ ਇਟਲੀ 'ਚ ਫਸੇ ਭਾਰਤੀਆਂ ਦੀ ਰਵਾਨਗੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਏਅਰ ਇੰਡੀਆ ਦਾ ਜਹਾਜ਼ 211 ਵਿਦਿਆਰਥੀ-ਵਿਦਿਆਥਣਾਂ ਅਤੇ 7 ਹੋਰ ਲੋਕਾਂ ਨੂੰ ਲੈ ਕੇ ਰਵਾਨਾ ਹੋਇਆ ਹੈ। ਇਸ ਮੁਸ਼ਕਲ ਭਰੇ ਹਲਾਤਾਂ 'ਚ ਮਦਦ ਕਰਨ ਵਾਲੇ ਸਾਰੇ ਲੋਕਾਂ ਦਾ ਹੱਥ ਜੋੜ ਕੇ ਧੰਨਵਾਦ। ਏਅਰ ਇੰਡੀਆ ਦੀ ਟੀਮ ਅਤੇ ਇਟਲੀ ਦੇ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ। ਕੌਂਸਲੇਟ ਜਰਨਲ ਉੱਤਰੀ ਇਟਲੀ 'ਚ ਸਾਰੇ ਭਾਰਤੀਆਂ ਦੇ ਕਲਿਆਣ ਨੂੰ ਯਕੀਨੀ ਕਰਨਾ ਜਾਰੀ ਰੱਖੇਗਾ। 

PunjabKesari
ਦੱਸਣਯੋਗ ਹੈ ਕਿ ਚੀਨ ਤੋਂ ਬਾਅਦ ਇਟਲੀ ਕੋਰੋਨਾਵਾਇਰਸ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੱਸਿਆ ਜਾ ਰਿਹਾ ਹੈ। ਦੁਨੀਆ ਭਰ 'ਚ ਇਹ ਵਾਇਰਸ 118 ਤੋਂ ਵੱਧ ਦੇਸ਼ਾਂ 'ਚ ਫੈਲ ਚੁੱਕਾ ਹੈ ਅਤੇ ਇਕ ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ। ਇੱਥੇ ਦੱਸ ਦੇਈਏ ਕਿ ਇਟਲੀ 'ਚ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ਪੁੱਜ ਗਈ ਹੈ। ਕਰੀਬ 17,660 ਲੋਕ ਵਾਇਰਸ ਦੀ ਲਪੇਟ 'ਚ ਹਨ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement