:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਦੇ ਟੈਸਟ ਤੋਂ ਇਨਕਾਰ ਕਰਨ ਤੇ ਲੱਗ ਸਕਦਾ ਹੈ 91 ਹਜ਼ਾਰ ਜੁਰਮਾਨਾ PRINT ਈ ਮੇਲ
public face fine or jail if they refuse coronavirus testsਲੰਡਨ :20(ਮੀਡੀਆਦੇਸਪੰਜਾਬ)-  ਯੂ. ਕੇ. 'ਚ ਕੋਰੋਨਾ ਵਾਇਰਸ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰਨ 'ਤੇ 1000 ਪੌਂਡ ਯਾਨੀ 91 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਅਤੇ ਜੇਲ ਹੋ ਸਕਦੀ ਹੈ। ਜਾਣਕਾਰੀ ਮੁਤਾਬਕ, ਇੰਗਲੈਂਡ ਪੁਲਸ ਨੂੰ ਐਮਰਜੈਂਸੀ ਪਾਵਰਾਂ ਦਿੱਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਘੋਸ਼ਣਾ ਅਗਲੇ ਹਫਤੇ ਹੋ ਸਕਦੀ ਹੈ। ਇਹ ਕਦਮ ਉਸ ਵਕਤ
ਚੁੱਕਿਆ ਜਾ ਰਿਹਾ ਹੈ ਜਦੋਂ ਯੂ. ਕੇ. 'ਚ ਰਾਤੋ-ਰਾਤ ਮਰਨ ਵਾਲਿਆਂ ਦੀ ਗਿਣਤੀ 21 ਤੋਂ 35 'ਤੇ ਪਹੁੰਚ ਗਈ ਹੈ ਅਤੇ ਕੋਵਿਡ-19 ਦੇ ਮਾਮਲੇ 1,140 ਤੋਂ ਵੱਧ ਕੇ 1,391 ਹੋ ਗਏ ਹਨ। ਯੂ. ਕੇ. ਸਰਕਾਰ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਹੈਲਥ ਪ੍ਰੋਟੈਕਸ਼ਨ (ਕੋਰੋਨਾਵਾਇਰਸ) ਰੈਗੂਲੇਸ਼ਨਜ਼ 2020 ਮੁਤਾਬਕ, ਲੋਕਾਂ ਨੂੰ ਸੁਰੱਖਿਅਤ ਹਸਪਤਾਲ ਜਾਂ ਕਿਸੇ ਹੋਰ ਢੁਕਵੀਂ ਜਗ੍ਹਾ 'ਤੇ 14 ਦਿਨਾਂ ਤੱਕ ਰੱਖਿਆ ਜਾ ਸਕਦਾ ਹੈ ਤੇ ਜੇਕਰ ਕੋਈ ਇਹ ਮਿਆਦ ਪੂਰੀ ਹੋਣ ਤੋਂ ਪਹਿਲਾਂ ਹੀ ਉੱਥੋਂ ਨਿਕਲਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਗ੍ਰਿਫਤਾਰ ਕਰਕੇ ਹਿਰਾਸਤ'ਚ ਲੈ ਲਿਆ ਜਾ ਸਕਦਾ ਹੈ। ਇੰਗਲੈਂਡ ਦੇ 'ਦਿ ਟੈਲੀਗ੍ਰਾਫ' ਦੀ ਰਿਪੋਰਟ ਮੁਤਾਬਕ, ਨਿਯਮਾਂ ਦੀ ਪਾਲਣਾ ਨਾ ਕਰਨਾ ਇਕ ਅਪਰਾਧਿਕ ਜ਼ੁਰਮ ਮੰਨਿਆ ਜਾਵੇਗਾ ਤੇ 1000 ਪੌਂਡ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਜੁਰਮਾਨਾ ਨਾ ਦਿੱਤਾ ਤਾਂ ਜੇਲ ਭੇਜਿਆ ਜਾ ਸਕਦਾ ਹੈ। ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਅਧਿਕਾਰੀਆਂ ਨੂੰ ਇਹ ਵੀ ਦੱਸਣਾ ਹੋਵੇਗਾ ਕਿ ਉਹ ਕਿਸ ਨੂੰ ਮਿਲੇ ਹਨ ਅਤੇ ਕਿੱਥੇ-ਕਿੱਥੇ ਦੀ ਯਾਤਰਾ ਕੀਤੀ ਹੈ। ਉੱਥੇ ਹੀ, ਸਕਾਟਲੈਂਡ 'ਚ ਪਹਿਲਾਂ ਹੀ ਇਸ ਤਰ੍ਹਾਂ ਦੇ ਨਿਯਮ ਲਾਗੂ ਹਨ।

ਜਰਮਨੀ ਵੱਲੋਂ ਸਰਹੱਦਾਂ ਬੰਦ, ਇਟਲੀ ਦਾ ਬੁਰਾ ਹਾਲ

PunjabKesari
ਯੂਰਪ 'ਚ ਮੌਜੂਦਾ ਸਮੇਂ ਸਭ ਤੋਂ ਖਰਾਬ ਹਾਲਾਤ ਹਨ। ਕੋਰੋਨਾਵਾਇਰਸ ਦੇ ਮੱਦੇਨਜ਼ਰ ਜਰਮਨੀ ਫਰਾਂਸ, ਸਵਿਟਜ਼ਰਲੈਂਡ, ਆਸਟਰੀਆ, ਲਕਜ਼ਮਬਰਗ ਤੇ ਡੈਨਮਾਰਕ ਨਾਲ ਲੱਗਦੀਆਂ ਆਪਣੀਆਂ ਸਰਹੱਦਾਂ ਨੂੰ ਅੰਸ਼ਕ ਤੌਰ 'ਤੇ ਬੰਦ ਕਰਨ ਜਾ ਰਿਹਾ ਹੈ। ਜਾਇਜ਼ ਕਾਰਨ ਤੋਂ ਬਿਨਾਂ ਲੋਕਾਂ ਨੂੰ ਹੁਣ ਜਰਮਨੀ 'ਚ ਦਾਖਲ ਹੋਣ ਅਤੇ ਛੱਡਣ ਦੀ ਮਨਜ਼ੂਰੀ ਨਹੀਂ ਹੋਵੇਗੀ। ਜਰਮਨੀ ਦੀਆਂ ਨੀਦਰਲੈਂਡ à¨¤à©‡ ਬੈਲਜੀਅਮ ਨਾਲ ਵੀ ਸਰਹੱਦਾਂ ਹਨ, ਜੋ ਪ੍ਰਭਾਵਿਤ ਨਹੀਂ ਹਨ। ਯੂਰਪ 'ਚ ਸਭ ਤੋਂ ਬੁਰੀ ਤਰ੍ਹਾਂ ਇਟਲੀ ਪ੍ਰਭਾਵਿਤ ਹੈ, ਜਿੱਥੇ ਮੌਤਾਂ ਦੀ ਗਿਣਤੀ 1,809 ਹੋ ਗਈ ਹੈ ਅਤੇ 24,747 ਮਾਮਲੇ ਹੁਣ ਇਨਫੈਕਟਡ ਹਨ। ਇਟਲੀ 'ਚ ਲੋਂਬਾਰਡੀ ਸਭ ਤੋਂ ਵੱਧ ਬੁਰੇ ਦੌਰ 'ਚੋਂ ਲੰਘ ਰਿਹਾ ਹੈ, 1,218 ਮੌਤਾਂ ਸਿਰਫ ਇਸੇ ਇਲਾਕੇ 'ਚ ਹੋਈਆਂ ਹਨ। ਸਪੇਨ ਤੇ ਫਰਾਂਸ ਨੇ ਵੀ ਲੋਕਾਂ ਨੂੰ ਬਿਨਾਂ ਕਾਰਨੋਂ ਘਰੋਂ ਨਿਕਲਣ 'ਤੇ ਪਾਬੰਦੀ ਲਾ ਦਿੱਤੀ ਹੈ। ਰੈਸਟੋਰੈਂਟ, ਦੁਕਾਨਾਂ ਤੇ ਸਿਨੇਮਾਘਰਾਂ ਨੂੰ ਕਈ ਜਗ੍ਹਾ ਬੰਦ ਕਰ ਦਿੱਤਾ ਗਿਆ ਹੈ।

 
< Prev   Next >

Advertisements