:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੋਕਾਂ ਨੂੰ ਸਿਹਤਮੰਦ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ : ਮੋਦੀ PRINT ਈ ਮੇਲ
narendra modi corona virus people healthy

ਨਵੀਂ ਦਿੱਲੀ , :20(ਮੀਡੀਦੇਸਪੰਜਾਬ)-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਇਕਜੁਟ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕ ਸਿਹਤਮੰਦ ਰਹਿਣ, ਇਹ ਯਕੀਨੀ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੋਦੀ ਨੇ ਕੋਰੋਨਾ ਵਾਇਰਸ ਨਾਲ ਮੁਕਾਬਲਾ ਕਰਨ 'ਚ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਦੀ ਮਿਹਨਤ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ। 


PunjabKesariਹੈਸ਼ਟੈਗ ਇੰਡੀਆ ਫਾਈਟਸ ਕੋਰੋਨਾ ਨਾਲ ਸੰਬੰਧਤ ਟਵੀਟ 'ਚ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ 'ਚ ਚੁੱਕੇ ਗਏ ਕਦਮਾਂ ਨੂੰ ਲੋਕਾਂ ਵਲੋਂ ਰੇਖਾਂਕਿਤ ਕਰਨ ਨਾਲ ਡਾਕਟਰਾਂ, ਨਰਸਾਂ, ਨਗਰਪਾਲਿਕਾ ਕਰਮਚਾਰੀਆਂ, ਹਵਾਈ ਅੱਡਾ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ। ਇਕ ਵਿਅਕਤੀ ਨੇ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਆਪਣੀਆਂ ਸਾਰੀਆਂ ਬੈਠਕਾਂ ਅਤੇ ਕਾਰੋਬਾਰੀ ਯਾਤਰਾਵਾਂ ਰੱਦ ਕਰ ਦਿੱਤੀਆਂ ਹਨ। ਇਸ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ,''ਬੁੱਧੀਮਤਾਪੂਰਨ ਫੈਸਲਾ। ਗੈਰ-ਜ਼ਰੂਰੀ ਯਾਤਰਾਵਾਂ ਤੋਂ ਬਚਣਾ ਅਤੇ ਸਮਾਜਿਕ ਪ੍ਰੋਗਰਾਮਾਂ ਨੂੰ ਘੱਟੋ-ਘੱਟ ਕਰਨ ਸਵਾਗਤ ਯੋਗ ਕਦਮ ਹੈ।''

PunjabKesariਮੋਦੀ ਨੇ ਕੋਰੋਨਾ ਵਾਇਰਸ ਵਿਰੁੱਧ ਲੜਾਈ 'ਤੇ ਕਿਹਾ ਕਿ ਲੋਕ ਸਿਹਤਮੰਦ ਰਹਿਣ, ਇਹ ਯਕੀਨੀ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਜ਼ਿੰਮੇਵਾਰ ਨਾਗਰਿਕ ਇਸ ਲੜਾਈ 'ਚ ਸਾਡੀ ਤਾਕਤ ਹੈ। ਉਨ੍ਹਾਂ ਨੇ ਕਿਹਾ,''ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਨਾਗਰਿਕ ਅਜਿਹਾ ਕੁਝ ਨਹੀਂ ਕਰਨਗੇ, ਜਿਸ ਨਾ ਦੂਜਿਆਂ ਲਈ ਖਤਰਾ ਪੈਦਾ ਹੋਵੇ। ਕੋਵਿਡ-19 ਨਾਲ ਨਜਿੱਠਣ ਲਈ ਸਾਡੇ ਡਾਕਟਰ, ਨਰਸ, ਸਿਹਤ ਕਰਮਚਾਰੀ ਮਿਹਨਤ ਕਰ ਰਹੇ ਹਨ, ਅਸੀਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹਾਂ।'' ਮੋਦੀ ਨੇ ਕੋਰੋਨਾ ਵਾਇਰਸ ਵਿਰੁੱਧ ਲੜਾਈ 'ਤੇ ਕਿਹਾ ਕਿ ਇਹ ਸਾਰਿਆਂ ਦੀ ਇਕਜੁਟ ਪ੍ਰਤੀਕਿਰਿਆ ਹੈ, ਇਹ ਅਜਿਹੀਆਂ ਸਥਿਤੀਆਂ 'ਚ ਸਾਡੇ ਰਾਸ਼ਟਰ ਦੇ ਦ੍ਰਿੜ ਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਯਕੀਨੀ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਸਾਰੇ ਸਿਹਤਮੰਦ ਰਹਿਣ ਅਤੇ ਜਿਨ੍ਹਾਂ 'ਚ ਲੱਛਣ ਦਿੱਸ ਰਹੇ ਹਨ, ਉਨ੍ਹਾਂ ਦਾ ਉੱਚਿਤ ਇਲਾਜ ਹੋਵੇ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement