:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਵਾਇਰਸ : ਕੋਰਟ ਨੇ ਜੇਲਾਂ ਚ ਸਮਰੱਥਾ ਤੋਂ ਵਧ ਕੈਦੀਆਂ ਦੇ ਮਾਮਲੇ ਚ ਖੁਦ ਲਿਆ ਨੋਟਿਸ PRINT ਈ ਮੇਲ
corona virus supreme court jail prisoner noticeਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਪਰਿਪੇਖ 'ਚ ਦੇਸ਼ ਦੀਆਂ ਜੇਲਾਂ 'ਚ ਸਮਰੱਥਾ ਤੋਂ ਵਧ ਕੈਦੀ ਹੋਣ ਅਤੇ ਉਨ੍ਹਾਂ 'ਚ ਸਹੂਲਤਾਂ ਦਾ ਸੋਮਵਾਰ ਨੂੰ ਖੁਦ ਨੋਟਿਸ ਲਿਆ। ਚੀਫ ਜਸਟਿਸ ਐੱਸ.ਏ. ਬੋਬੜੇ ਅਤੇ ਜੱਜ ਐੱਲ. ਨਾਗੇਸ਼ਵਰ ਰਾਵ ਦੀ ਬੈਂਚ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਜੇਲ ਡਾਇਰੈਕਟਰ ਜਨਰਲਾਂ ਅਤੇ ਮੁੱਖ ਸਕੱਤਰਾਂ ਨੂੰ ਨੋਟਿਸ ਜਾਰੀ ਕੀਤੇ। ਕੋਰਟ ਨੇ ਇਨ੍ਹਾਂ ਸਾਰਿਆਂ ਨੂੰ 20 ਮਾਰਚ ਤੱਕ ਇਹ ਦੱਸਣ ਦਾ ਨਿਰਦੇਸ਼ ਦਿੱਤਾ ਹੈ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਥਿਤੀ ਨਾਲ ਨਜਿੱਠਣ ਲਈ ਕੀ ਕਦਮ ਚੁੱਕੇ ਗਏ ਹਨ। ਕੋਰਟ ਨੇ ਸਾਰੇ
ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਕਿ ਉਹ ਇਸ ਮਾਮਲੇ 'ਚ ਸੁਪਰੀਮ ਕੋਰਟ ਦੀ ਮਦਦ ਲਈ 23 ਮਾਰਚ ਨੂੰ ਇਕ-ਇਕ ਅਧਿਕਾਰੀ ਤਾਇਨਾਤ ਕਰਨ। ਸੁਪਰੀਮ ਕੋਰਟ ਨੇ ਕਿਹਾ ਕਿ ਜੇਲਾਂ 'ਚ ਸਮਰੱਥਾ ਤੋਂ ਵਧ ਕੈਦੀ ਹੋਣ ਅਤੇ ਇਨ੍ਹਾਂ 'ਚ ਉਪਲੱਬਧ ਸਹੂਲਤਾਵਾਂ ਦੇ ਮਾਮਲੇ ਦਾ ਖੁਦ ਨੋਟਿਸ ਲੈਣ ਦੇ ਕਾਰਨਾਂ ਨੂੰ ਵੀ ਦੱਸਿਆ ਜਾਵੇਗਾ। ਕੋਰਟ ਨੇ ਦੇਸ਼ ਦੀਆਂ ਜੇਲਾਂ 'ਚ ਸਮਰੱਥਾ ਤੋਂ ਵਧ ਕੈਦੀਆਂ ਦੇ ਹੋਣ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਵੱਡੀ ਸਮੱਸਿਆ ਹੈ ਅਤੇ ਇਹ ਕੋਰੋਨਾ ਵਾਇਰਸ ਫੈਲਣ ਦਾ ਵੱਡਾ ਕਾਰਨ ਹੋ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਸਥਿਤੀ ਨੂੰ ਦੇਖਦੇ ਹੋਏ ਸਾਨੂੰ ਕੁਝ ਦਿਸ਼ਾ-ਨਿਰਦੇਸ਼ ਤਿਆਰ ਕਰਨੇ ਹੋਣਗੇ। ਇਹੀ ਨਹੀਂ, ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜੇਲਾਂ 'ਚ ਸਮਰੱਥਾ ਤੋਂ ਵਧ ਕੈਦੀ ਹੋਣ ਦੇ ਮਾਮਲੇ 'ਚ ਵੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਜ਼ਰੂਰਤ ਹੈ। ਕੋਰਟ ਨੇ ਕਿਹਾ ਕਿ ਕੁਝ ਸੂਬਿਆਂ ਨੇ ਮਹਾਮਾਰੀ ਕੋਵਿਡ-19 ਦੇ ਮੱਦੇਨਜ਼ਰ ਕਦਮ ਚੁੱਕੇ ਹਨ ਪਰ ਕੁਝ ਰਾਜ ਅਜਿਹੇ ਵੀ ਹਨ, ਜਿਨ੍ਹਾਂ ਨੇ ਉੱਚਿਤ ਉਪਾਅ ਨਹੀਂ ਕੀਤੇ ਹਨ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement