:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
SYL ਮੁੱਦੇ ਤੇ ਹਰਿਆਣਾ ਅਤੇ ਪੰਜਾਬ ਦਰਮਿਆਨ ਨਹੀਂ ਨਿਕਲ ਸਕਿਆ ਕੋਈ ਮੱਧਮ ਮਾਰਗ PRINT ਈ ਮੇਲ
svl haryana punjab center supreme courtਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਕੇਂਦਰ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ, ਸਤਲੁਜ ਯਮੁਨਾ ਸੰਪਰਕ ਨਹਿਰ (ਐੱਸ.ਵਾਈ.ਐੱਲ.) ਮੁੱਦੇ ਦੇ ਹੱਲ ਨੂੰ ਲੈ ਕੇ ਕੋਈ ਮੱਧਮ ਮਾਰਗ ਕੱਢਣ 'ਤੇ ਸਹਿਮਤ ਨਹੀਂ ਹੈ। ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਰਾਜ ਸਭਾ 'ਚ ਪ੍ਰਸ਼ਨਕਾਲ ਦੌਰਾਨ ਇਕ ਪ੍ਰਸ਼ਨ ਦੇ ਜਵਾਬ 'ਚ ਇਹ ਗੱਲ ਕਹੀ। ਉਨ੍ਹਾਂ ਨੇ ਕਿਹਾ
ਕਿ ਸੁਪਰੀਮ ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿੱਤਾ ਸੀ ਕਿ ਐੱਸ.ਵਾਈ.ਐੱਲ. ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਨਾਲ ਗੱਲਬਾਤ 'ਤੇ ਕੋਈ ਮੱਧਮ ਮਾਰਗ ਕੱਢਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਕੇਂਦਰ ਨੇ ਦੋਹਾਂ ਸੂਬਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਗੱਲਬਾਤ 'ਚ ਦੋਵੇਂ ਹੀ ਰਾਜ ਕੋਈ ਮੱਧਮ ਮਾਰਗ ਕੱਢਣ 'ਤੇ ਸਹਿਮਤ ਨਹੀਂ ਹੈ। ਸ਼ੇਖਾਵਤ ਨੇ ਕਿਹਾ ਕਿ ਕੇਂਦਰ ਹੁਣ ਇਸ ਬਾਰੇ ਸੁਪਰੀਮ ਕੋਰਟ ਨੂੰ ਦੋਹਾਂ ਸੂਬਿਆਂ ਦੇ ਪੱਖ ਤੋਂ ਜਾਣੂੰ ਕਰਵਾ ਦੇਵੇਗਾ। ਦੱਸਣਯੋਗ ਹੈ ਕਿ ਐੱਸ.ਵਾਈ.ਐੱਲ. ਦੇ ਅਧੀਨ ਪੰਜਾਬ ਦੀ ਸਤੁਲਜ ਨਦੀ ਨੂੰ ਨਹਿਰ ਰਾਹੀਂ ਹਰਿਆਣਾ 'ਚ ਯਮੁਨਾ ਨਦੀ ਨਾਲ ਜੋੜੇ ਜਾਣ ਦਾ ਟੀਚਾ ਹੈ। ਇਹ ਯੋਜਨਾ ਵੱਖ-ਵੱਖ ਕਾਰਨਾਂ ਕਰ ਕੇ ਕਈ ਦਹਾਕਿਆਂ ਤੋਂ ਲਟਕੀ ਪਈ ਹੈ। ਇਹ ਮਾਮਲਾ ਮੌਜੂਦਾ ਸਮੇਂ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ ਅਤੇ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਹੱਲ ਕੱਢਣ ਲਈ ਕੇਂਦਰ ਨੂੰ ਦੋਹਾਂ ਰਾਜਾਂ ਨਾਲ ਗੱਲਬਾਤ ਕਰਨ ਦਾ ਨਿਰਦੇਸ਼ ਦਿੱਤਾ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement