:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਜੇ ਜਵਾਨ ਹਾਂ ਮੈਂ, ਅਗਲੀ ਚੋਣ ਵੀ ਲੜਾਂਗਾ : ਕੈਪਟਨ PRINT ਈ ਮੇਲ
captan amarinder singh  vidhan sabha electionਜਲੰਧਰ/ਚੰਡੀਗੜ੍ਹ,:20(ਮੀਡੀਦੇਸਪੰਜਾਬ)-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਚਰਚਿਆਂ 'ਤੇ ਰੋਕ ਲਾਉਂਦਿਆਂ ਸੋਮਵਾਰ ਐਲਾਨ ਕੀਤਾ ਕਿ ਉਹ ਸੂਬੇ 'ਚ ਅਗਲੀ ਵਿਧਾਨ ਸਭਾ ਦੀ ਚੋਣ ਵੀ ਜ਼ਰੂਰ ਲੜਨਗੇ। ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜੇ ਵੀ ਜਵਾਨ ਹਨ। ਉਨ੍ਹਾਂ ਸਵਾਲ ਪੁੱਛਣ ਵਾਲਿਆਂ ਨੂੰ ਪੁੱਛਿਆ
ਕਿ ਕੀ ਉਹ ਸਮਝਦੇ ਹਨ ਕਿ ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਅਗਲੀ ਚੋਣ ਨਹੀਂ ਲੜ ਸਕਦਾ?ਪਾਰਟੀ ਦੇ ਇਕ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ 'ਚ ਮੌਜੂਦਾ ਸਮੇਂ 'ਚ ਭੂਮਿਕਾ ਅਤੇ ਸਟੇਟਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਅਜੇ ਵੀ ਕਾਂਗਰਸ ਦਾ ਹਿੱਸਾ ਹਨ। ਮੇਰਾ ਸਿੱਧੂ ਨਾਲ ਕੋਈ ਨਿੱਜੀ ਮੁੱਦਾ ਨਹੀਂ ਹੈ। ਸਿੱਧੂ ਵੱਲੋਂ ਪੰਜਾਬ ਦੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਕਰਨ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਾਰਟੀ 'ਚ ਕਿਸੇ ਨਾਲ ਕਿਸੇ ਵੀ ਮੁੱਦੇ 'ਤੇ ਗੱਲਬਾਤ ਕਰ ਸਕਦੇ ਹਨ। ਮੱਧ ਪ੍ਰਦੇਸ਼ ਦੇ ਘਟਨਾ ਚੱਕਰ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਟਿੱਪਣੀ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਹੀ ਕਰ ਸਕਦੀ ਹੈ। ਮੇਰਾ ਅਧਿਕਾਰ ਤਾਂ ਪੰਜਾਬ ਤੱਕ ਹੀ ਹੈ। ਉਨ੍ਹਾਂ ਦਿੱਲੀ 'ਚ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਜਾ ਰਹੀ ਬਿਜਲੀ ਦੀ ਸਬਸਿਡੀ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ 'ਚ ਦਿੱਲੀ ਨਾਲੋਂ ਕਈ ਗੁਣਾ ਵੱਧ ਬਿਜਲੀ 'ਤੇ ਸਬਸਿਡੀ ਕਿਸਾਨਾਂ, ਕਮਜ਼ੋਰ ਵਰਗ ਅਤੇ ਉਦਮੀਆਂ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਘਰੇਲੂ ਬਿਜਲੀ ਦੀਆਂ ਦਰਾਂ ਨੂੰ ਕਰਾਸ ਸਬਸਿਡੀ ਰਾਹੀਂ ਘੱਟ ਕੀਤਾ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement