:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਸਿਮਰਜੀਤ ਕੌਰ ਅਕਾਲੀ ਦਲ ਵਲੋਂ ਸਨਮਾਨਿਤ PRINT ਈ ਮੇਲ
olympics qualifying simerjit kaur akali dal honoredਚੰਡੀਗੜ੍ਹ :20(ਮੀਡੀਆਦੇਸਪੰਜਾਬ)-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਉਲੰਪਿਕ ਲਈ ਕੁਆਈਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮੁੱਕੇਬਾਜ਼ ਸਿਮਰਜੀਤ ਕੌਰ ਨੂੰ ਇਸ ਵੱਡੀ ਪ੍ਰਾਪਤੀ ਦੇ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਾਰਟੀ ਵਲੋਂ ਸਿਮਰਜੀਤ ਕੌਰ ਨੂੰ ਇਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁੱਕੇਬਾਜ਼ ਸਿਮਰਜੀਤ ਕੌਰ ਅੱਜ ਆਪਣੇ ਪਰਿਵਾਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਵਿਸ਼ੇਸ਼ ਤੌਰ ’ਤੇ ਮਿਲਣ à¨²à¨ˆ ਆਈ ਹੋਈ ਸੀ। ਮੁੱਕੇਬਾਜ਼ ਸਿਮਰਜੀਤ ਕੌਰ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਮਰਜੀਤ ਦੀ ਬਾਕਸਿੰਗ ਦੀ ਖੇਡ ਚੁਣਨ ਦੀ ਦਲੇਰੀ ਅਤੇ ਬਹਾਦਰੀ ਪੰਜਾਬ ਦੀਆਂ ਬਾਕੀ ਕੁੜੀਆਂ ਨੂੰ ਵੀ ਇਸ ਖੇਡ ਵੱਲ ਪ੍ਰੇਰਿਤ ਕਰਨ ਦਾ ਕੰਮ ਕਰੇਗੀ।

PunjabKesari

ਦੂਜੇ ਪਾਸੇ ਉਲੰਪਿਕ ਲਈ ਕੁਆਈਫਾਈ ਕਰਨ ’ਤੇ ਉਨ੍ਹਾਂ ਨੇ ਸਿਮਰਨਜੀਤ ਕੌਰ ਦੇ ਪਰਿਵਾਰ ਨੂੰ ਵੀ ਮੁਬਾਰਕਬਾਦ ਦਿੱਤੀ, ਕਿਉਂਕਿ ਉਨ੍ਹਾਂ ਨੇ ਆਪਣੀ ਧੀ ਨੂੰ ਬਾਕਸਿੰਗ ਖੇਡਣ ਦੇ ਵਾਸਤੇ ਹੱਲਾਸ਼ੇਰੀ ਦਿੱਤੀ। ਉਨ੍ਹਾਂ ਨੇ ਸਿਮਰਨਜੀਤ ਦੇ ਬਾਰੇ ਬੋਲਦੇ ਹੋਏ ਕਿਹਾ ਕਿ ਪਿਤਾ ਦੇ ਦੇਹਾਂਤ ਦਾ ਵੱਡਾ ਸਦਮਾ ਲੱਗਣ ਦੇ ਬਾਵਜੂਦ ਵੀ ਇਹ ਦਲੇਰ ਕੁੜੀ ਆਪਣੇ ਟੀਚੇ ਪ੍ਰਤੀ ਦ੍ਰਿੜ ਰਹੀ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਿਮਰਨਜੀਤ ਟੋਕਿਓ ਉਲੰਪਿਕ ਵਿਚ ਬਹੁਤ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਲਈ ਤਗਮੇਂ ਲਿਆਵੇਗੀ। ਉਨ੍ਹਾਂ ਕਿਹਾ ਕਿ ਟੋਕਿਓ ਉਲੰਪਿਕ ਲਈ ਟਿਕਟ ਕਟਾਉਣ ਤੋਂ ਇਲਾਵਾ ਸਿਮਰਨਜੀਤ ਏ.ਆਈ.ਬੀ.ਏ. ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਪੀਅਨਸ਼ਿਪ ਵਿਚ ਸੂਬੇ ਲਈ ਤਗਮੇ ਜਿੱਤ ਚੁੱਕੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 
< Prev   Next >

Advertisements