:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾਵਾਇਰਸ: ਮਾਸਕੋ ਚ ਕੁਆਰੰਟੀਨ ਕੇਂਦਰਾਂ ਚੋਂ ਭੱਜੇ 200 ਲੋਕ PRINT ਈ ਮੇਲ
coronavirus  200 people flee quarantine centers in moscowਮਾਸਕੋ  :20(ਮੀਡੀਦੇਸਪੰਜਾਬ)- ਮਾਸਕੋ ਵਿਚ ਕੋਰੋਨਾਵਾਇਰਸ ਦਾ ਇਨਫੈਕਸ਼ਨ ਹੋਣ ਦੇ ਡਰ ਕਾਰਨ ਕੁਆਰੰਟੀਨ ਦੇ ਲਈ ਡਿਟੈਂਸ਼ਨ ਕੇਂਦਰਾਂ ਵਿਚ ਭੇਜੇ ਗਏ 200 ਲੋਕ ਇਹਨਾਂ ਵਿਚੋਂ ਭੱਜ ਗਏ ਹਨ। ਰੂਸ ਦੇ ਗ੍ਰਹਿ ਮੰਤਰਾਲਾ ਦੇ ਮਾਸਕੋ ਮੁੱਖ ਦਫਤਰ ਮੁਖੀ ਓਲੇਗ ਬਰਨਾਵ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦਾ ਪਤਾ ਨਵੀਂ ਵੀਡੀਓ ਨਿਗਰਾਨੀ ਪ੍ਰਣਾਲੀ ਦੀ ਮਦਦ ਨਾਲ
ਲਾਇਆ ਗਿਆ ਹੈ। ਸ਼੍ਰੀ ਬਰਨਾਵ ਨੇ ਕਿਹਾ ਕਿ ਇਸ ਸਿਸਟਮ ਨੇ ਫਰਵਰੀ 2020 ਦੀ ਸ਼ੁਰੂਆਤ ਵਿਚ 8 ਅਪਰਾਧੀਆਂ ਨੂੰ ਲੱਭਣ ਵਿਚ ਮਦਦ ਕੀਤੀ, ਜਿਹਨਾਂ ਨੂੰ ਅਪਰਾਧਿਤ ਗਤੀਵਿਧੀਆਂ ਕਾਰਨ ਹਿਰਾਸਤ ਵਿਚ ਲਿਆ ਗਿਆ ਸੀ। ਇਸ ਤੋਂ ਇਲਾਵਾ ਇਹ ਪ੍ਰਣਾਲੀ ਕੁਆਰੰਟੀਨ ਵਿਚ ਰਹਿ ਰਹੇ ਨਾਗਰਿਕਾਂ ਦੀ ਨਿਗਰਾਨੀ ਕਰਨ ਵਿਚ ਵੀ ਕਾਰਗਰ ਸਾਬਿਤ ਹੋਈ ਹੈ। ਇਸ ਦਾ ਉਲੰਘਣ ਕਰਨ ਵਾਲੇ 200 ਤੋਂ ਵਧੇਰੇ ਲੋਕਾਂ ਦੀ ਪਛਾਣ ਕੀਤੀ ਗਈ ਹੈ। ਰੂਸੀ ਕੋਰੋਨਾਵਾਇਰਸ ਸੰਕਟ ਕੇਂਦਰ ਨੇ ਪਹਿਲਾਂ ਕਿਹਾ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 33 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਦੇਸ਼ ਵਿਚ ਕੁੱਲ ਮਾਮਲਿਆਂ ਦੀ ਗਿਣਤੀ 147 ਹੋ ਗਈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement