:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਦੇ 16 ਸੂਬਿਆਂ ਵਿਚ ‘ਕਰੋਨਾ ਵਾਇਰਸ’ ਦੇ ਕਹਿਰ ਦੇ ਜਾਣੋ ਕੀ ਹਨ ਅੰਕੜੇ PRINT ਈ ਮੇਲ
what are the statistics for the corona virus outbreak in 16 indian statesਚੀਨ :20(ਮੀਡੀਆਦੇਸਪੰਜਾਬ)- ਚੀਨ ਦੇ ਵੂਹਾਨ ਤੋਂ ਫੈਲੇ ਕੋੋਰੋਨਾ ਵਾਇਰਸ ਨੇ ਮੌਜੂਦਾ ਸਮੇਂ ਵਿਚ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਮੁੱਚੀ ਦੁਨੀਆ ਦੇ ਕੋਨੇ-ਕੋਨੇ ਵਿਚ ਇਸ ਵੇਲੇ ‘ਕੋਰੋਨਾ' ਦੀ ਹਾਹਾਕਾਰ ਹੈ। ਅਮਰੀਕੀ ਵੈੱਬਸਾਈਟ ਵਰਲਡਓਮੀਟਰ ਦੇ ਤਾਜ਼ਾ ਅੰਕੜਿਆਂ ਮੁਤਾਬਕਾ ਦੁਨੀਆ ਭਰ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ 7,989 ਮੌਤਾਂ ਹੋ ਚੁੱਕੀਆਂ ਹਨ। ਦੂਜੇ ਦੇਸ਼ਾਂ ਦੇ ਮੁਕਾਬਲੇ ਇਸ ਬੀਮਾਰੀ ਨੇ ਭਾਰਤ ਵਿਚ ਭਾਵੇਂ ਦੇਰੀ ਨਾਲ ਪੈਰ ਪਸਾਰੇ ਪਰ ਹੁਣ ਇੱਥੇ ਵੀ ਇਹ ਤੇਜੀ ਨਾਲ ਫੈਲ ਰਹੀ ਹੈ। ਸਿਹਤ ਵਿਭਾਗ ਅਤੇ ਪਰਿਵਾਰ ਕਲਿਆਣ ਦੀ ਵੈੱਬਸਾਈਟ ਦੇ ਤਾਜ਼ਾ ਅੰਕੜਿਆਂ
ਮੁਤਾਬਕ ਭਾਰਤ ਵਿਚ ਹੁੁਣ ਤੱਕ ਕੋਰੋਨਾ ਵਾਇਰਸ ਕਾਰਨ 3 ਮੌਤਾਂ ਹੋ ਚੁੱਕੀਆਂ ਹਨ। ਭਾਰਤ ਵਿੱਚ ਕੋਰੋਨਾਵਾਇਰਸ ਨਾਲ ਪਹਿਲੀ ਮੌਤ ਕਰਨਾਟਕ ਦੇ ਕਲਬੁਰਗੀ 'ਚ ਹੋਈ ਸੀ। ਕੋਰੋਨਾ ਵਾਇਰਸ ਨਾਲ ਮਰਨ ਵਾਲਾ 76 ਸਾਲਾ ਇਹ ਸ਼ਖ਼ਸ ਸਊਦੀ ਅਰਬ ਤੋਂ ਭਾਰਤ ਪਰਤਿਆ ਸੀ। ਇਸ ਤੋਂ ਬਾਅਦ ਕੋਰੋਨਾਵਾਇਰਸ ਨਾਲ ਭਾਰਤ 'ਚ ਦੂਸਰੀ ਮੌਤ ਦਿੱਲੀ ਦੇ ਆਰ.ਐਮ.ਐਲ. ਹਸਪਤਾਲ 'ਚ 68 ਸਾਲ ਦੀ ਔਰਤ ਦੀ ਹੋਈ। ਸਰਕਾਰ ਨੇ ਇਸ ਨੂੰ ਵੀ ਆਪਣੇ ਵਿਦੇਸ਼ ਤੋਂ ਪਰਤੇ ਆਪਣੇ ਹੀ ਬੇਟਿਆਂ ਤੋਂ ਲਾਗ ਦਾ ਖਦਸ਼ਾ ਪ੍ਰਗਟਾਇਆ ਸੀ ਕਿਉਂਕਿ ਇਸ ਔਰਤ ਦੇ ਬੇਟੇ 5 ਫ਼ਰਵਰੀ ਤੋਂ 22 ਫ਼ਰਵਰੀ ਤੱਕ ਵਿਦੇਸ਼ ਵਿਚ ਸਨ। ਇਹ 23 ਫ਼ਰਵਰੀ ਨੂੰ ਸਵਿਟਜ਼ਰਲੈਂਡ ਅਤੇ ਇਟਲੀ ਤੋਂ ਹੁੰਦੇ ਹੋਏ ਭਾਰਤ ਪਰਤੇ ਸਨ। ਇਸ ਤੋਂ ਬਾਅਦ ਭਾਰਤ 'ਚ ਕੋਰੋਨਾਵਾਇਰਸ ਨਾਲ ਤੀਸਰੀ ਮੌਤ ਕੱਲ੍ਹ ਹੋਈ ਸੀ। ਇਹ ਮੌਤ ਮੁੰਬਈ ਦੇ ਕਸਤੂਰਬਾ ਹਸਪਤਾਲ 'ਚ 64 ਸਾਲਾ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ ਦੀ ਹੋਈ ਹੈ। ਵੱਖ-ਵੱਖ ਸੂਬਿਆਂ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਅਤੇ ਮੌਤਾਂ ਦੇ ਸਿਹਤ ਵਿਭਾਗ ਅਤੇ ਪਰਿਵਾਰ ਕਲਿਆਣ ਵੱਲੋਂ ਹੁਣ ਤੱਕ ਦੇ ਜਾਰੀ ਕੀਤੇ ਗਏ ਅੰਕੜੇ ਇਸ ਪ੍ਰਕਾਰ ਹਨ :
      
      à¨ªà©€à©œà¨¤ ਭਾਰਤੀ ਮਰੀਜ਼     à¨ªà©€à©œà¨¤ ਭਾਰਤੀ ਪਰਵਾਸੀ ਮਰੀਜ਼     à¨ à©€à¨• ਹੋਏ ਮਰੀਜ਼     à¨•à©‹à¨°à©‹à¨¨à¨¾ ਨਾਲ ਮੌਤਾਂ
1     à¨†à¨‚ਧਰ ਪ੍ਰਦੇਸ਼     1     0     0     0
2     à¨¦à¨¿à©±à¨²à©€     9     1     2     1
3     à¨¹à¨°à¨¿à¨†à¨£à¨¾     2     14     0     0
4     à¨•à¨°à¨¨à¨¾à¨Ÿà¨•     11     0     0     1
5     à¨•à©‡à¨°à¨²à¨¾     25     2     3     0
6     à¨®à¨¹à¨¾à¨°à¨¾à¨¶à¨Ÿà¨°     38     3     0     1
7     à¨‰à¨¡à©€à¨¶à¨¾     1     0     0     0
8     à¨ªà©°à¨œà¨¾à¨¬     1     0     0     0
9     à¨°à¨¾à¨œà¨¸à¨¥à¨¾à¨¨     2     2     3     0
10     à¨¤à¨®à¨¿à¨²à¨¨à¨¾à¨¡à©‚     1     0     0     0
11     à¨¤à©‡à¨²à©°à¨—ਾਨਾ     3     2     1     0
12     à¨œà©°à¨®à©‚ ਕਸ਼ਮੀਰ     3     0     0     0
13     à¨²à©±à¨¦à¨¾à¨–     8     0     0     0
14     à¨‰à©±à¨¤à¨° ਪ੍ਰਦੇਸ਼     15     1     5     0
15     à¨‰à©±à¨¤à¨°à¨¾à¨–ੰਡ     1     0     0     0
16     à¨ªà©±à¨›à¨®à©€ ਬੰਗਾਲ     1     0     0     0
ਕੁੱਲ           122     25     14     3

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ
ਹੁਣ ਤੱਕ ਦੀ ਰਿਪੋਰਟ ਮੁਤਾਬਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 1187 ਸ਼ੱਕੀ ਮਰੀਜ਼ ਪਾਏ ਗਏ ਹਨ। ਇਨ੍ਹਾਂ ਵਿਚੋਂ 115 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿੰਨ੍ਹਾਂ ਵਿਚੋਂ 109 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪੂਰੇ ਸੂਬੇ 'ਚੋਂ ਹੁਣ ਤੱਕ ਸਿਰਫ ਇਕ ਵਿਅਕਤੀ ਦੀ ਰਿਪੋਰਟ ਹੀ ਕੋਰੋਨਾ ਵਾਇਰਸ ਸਬੰਧੀ ਪਾਜ਼ੀਟਿਵ ਆਈ ਹੈ। ਭੇਜੇ ਗਏ ਸੈਂਪਲਾਂ ਵਿਚੋਂ 5 ਲੋਕਾਂ ਦੀ ਰਿਪੋਰਟ ਦੀ ਅਜੇ ਉਡੀਕ ਹੈ। ਹੁਣ ਤੱਕ ਕੁੱਲ 14 ਲੋਕਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ ਅਤੇ ਇਹ ਲੋਕ ਹਸਪਤਾਲ'ਚ ਨਿਗਰਾਨੀ ਅਧੀਨ ਹਨ, ਜਦੋਂ ਕਿ 1173 ਲੋਕਾਂ ਨੂੰ ਘਰਾਂ 'ਚ ਨਿਗਰਾਨੀ ਅਧੀਨ ਰੱਖਿਆ ਗਿਆ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਅਲਰਟ 'ਤੇ ਹੈ ਅਤੇ ਸੂਬੇ ਦੇ ਸਿਨੇਮਾ ਹਾਲ, ਸ਼ਾਪਿੰਗ ਮਾਲ, ਰੇਸਤਰਾਂ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਕੋਰੋਨਾ ਵਾਇਰਸ ਦੇ ਕਾਰਨ ਅਹਿਤਿਆਤ ਵਜੋਂ 31 ਮਾਰਚ ਤੱਕ ਜਨਤਕ ਥਾਵਾਂ ਬੰਦ ਰੱਖਣ ਦੇ ਵੀ ਹੁਕਮ ਦਿੱਤੇ ਗਏ ਹਨ। ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਜਿਸ ਇਕ ਹੀ ਮਰੀਜ਼ ਦੀ ਪੁਸ਼ਟੀ ਹੋਈ ਹੈ ਉਹ ਵੀ ਇਟਲੀ ਤੋਂ ਆਇਆ ਸੀ। ਉਸ ਦੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਜਾਂਚ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਜੀ. ਐੱਮ. ਸੀ. ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ।
 
< Prev   Next >

Advertisements