:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਵਾਇਰਸ ਨਾਲ ਦੁਨੀਆ ਚ ਹਾਹਾਕਾਰ, ਪੰਜਾਬ ਦੇ ਸਿਹਤ ਮੰਤਰੀ ਦਾ ਅਜੀਬ ਬਿਆਨ PRINT ਈ ਮੇਲ
corona virus  health minister  statementਜਲੰਧਰ :20(ਮੀਡੀਦੇਸਪੰਜਾਬ)  ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਸਰਕਾਰਾਂ ਅਤੇ ਡਾਕਟਰਾਂ ਵਲੋਂ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਗੱਲ ਆਖੀ ਜਾ ਰਹੀ ਹੈ, ਉਥੇ ਹੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਹਾਸੋਹੀਣਾ ਬਿਆਨ ਸਾਹਮਣੇ ਆਇਆ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਦਾ ਕਹਿਣਾ ਹੈ ਕਿ ਹਰ ਕਿਸੇ ਨੂੰ ਮਾਸਕ ਦੀ ਲੋੜ ਨਹੀਂ ਹੈ ਹਰ ਕੋਈ ਆਪਣੇ ਕੋਲ ਦੋ-ਤਿੰਨ ਰੁਮਾਲ ਰੱਖੇ ਅਤੇ ਉਨ੍ਹਾਂ ਦੀ ਹੀ ਵਰਤੋਂ ਕਰੋ। ਸਿੱਧੂ ਮੁਤਾਬਕ ਮਾਸਕ ਦੀ ਵਰਤੋਂ ਸਿਰਫ ਡਾਕਟਰਾਂ ਅਤੇ ਮਰੀਜ਼ਾਂ ਨੂੰ ਕਰਨ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਮਾਸਕ ਅਤੇ ਸੈਨੇਟਾਈਜ਼ਰ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement