:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ PRINT ਈ ਮੇਲ
corona virus  government of punjab  shopping mallsਜਲੰਧਰ  :20(ਮੀਡੀਦੇਸਪੰਜਾਬ)-  ਕੋਰੋਨਾ ਵਾਇਰਸ ਸੰਬੰਧੀ ਪੰਜਾਬ ਸਰਕਾਰ ਵਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸ਼ਾਪਿੰਗ ਮਾਲਜ਼ ਅਤੇ ਸਬਜੀਆਂ ਮੰਡੀਆਂ ਨੂੰ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਸਾਰੇ ਮਾਲਜ਼, ਨਾਈਟ ਕਲੱਬ, ਸਬਜੀ ਮੰਡੀਆਂ ਅਤੇ ਹੋਰ ਜਨਤਕ ਅਦਾਰਿਆਂ ਨੂੰ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਇਹ ਫੈਸਲਾ ਲਿਆ ਗਿਆ ਸੀ, ਜਿਸ ਦਾ ਬਕਾਇਦਾ ਸਿਹਤ ਮੰਤਰੀ ਵਲੋਂ ਐਲਾਨ ਵੀ ਕੀਤਾ ਗਿਆ ਸੀ, ਹੁਣ ਪੰਜਾਬ ਸਰਕਾਰ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ 'ਧਰਮ ਯੁੱਧ' ਦਾ ਐਲਾਨ      

PunjabKesari

ਇਥੇ ਇਹ ਵੀ ਦੱਸਣਯੋਗ ਹੈ ਕਿ 'ਜਗ ਬਾਣੀ' ਵਲੋਂ ਪੰਜਾਬ ਦੀਆਂ ਸਬਜੀਆਂ ਮੰਡੀਆਂ ਦਾ ਗਰਾਊਂਡ ਟੈਸਟ ਕਰਕੇ ਇਕ ਰਿਪੋਰਟ ਪੇਸ਼ ਕੀਤੀ ਸੀ ਕਿ ਕਿਵੇਂ ਜਿੱਥੇ ਲੋਕ ਖਾਣ ਲਈ ਸਬਜੀਆਂ ਲੈਣ ਜਾਂਦੇ ਹਨ, ਉਨ੍ਹਾਂ ਸਬਜੀ ਮੰਡੀਆਂ ਦਾ ਅਸਲ ਚਿਹਰਾ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਾਰੀਆਂ ਸਬਜੀ ਮੰਡੀਆਂ ਨੂੰ ਵੀ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਿਹਤ ਵਿਭਾਗ ਦੀਆਂ ਹਿਦਾਇਤਾਂ ਦੇ ਬਾਵਜੂਦ ਵੀ ਲੋਕ ਸਬਜੀ ਮੰਡੀਆਂ ਵਿਚ ਇਕੱਠ ਕਰ ਰਹੇ ਸਨ ਜਿਸ ਦੇ ਅਹਿਤਿਆਤ ਵਜੋਂ ਸਰਕਾਰ ਨੇ ਹੁਣ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਦਾ ਵੱਡਾ ਫੈਸਲਾ, ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਕਰੀਨਿੰਗ ਸ਼ੁਰੂ      

PunjabKesari

ਭਾਰਤ 'ਚ ਕੋਰੋਨਾ ਕਾਰਨ ਤਿੰਨ ਮੌਤਾਂ
ਚੀਨ ਤੋਂ ਸ਼ੁਰੂ ਹੋਏ ਜਾਨ ਲੇਵਾ ਕੋਰੋਨਾ ਵਾਇਰਸ ਨਾਲ ਭਾਰਤ ਵਿਚ ਹੁਣ ਤਕ ਤਿੰਨ ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਕਾਰਨ ਮੁੰਬਈ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਕਰਨਾਟਕਾ ਅਤੇ ਦਿੱਲੀ ਵਿਚ ਵੀ ਕੋਰੋਨਾ ਕਾਰਨ ਇਕ-ਇਕ ਮੌਤ ਹੋ ਚੁੱਕੀ ਹੈ। ਜਦਕਿ ਦੁਨੀਆ ਭਰ ਵਿਚ ਕੋਰੋਨਾ ਕਾਰਨ 7400 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਬੀਤੇ 24 ਘੰਟਿਆਂ ਦੌਰਾਨ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ 638 ਮੌਤਾਂ ਹੋਈਆਂ ਹਨ। ਜਦਕਿ ਇਸ ਖਤਰਨਾਕ ਵਾਇਰਸ ਨਾਲ 1,85000 ਲੋਕ ਪੀੜਤ ਹਨ, ਜਿਨ੍ਹਾਂ ਵਿਚੋਂ 1 ਲੱਖ ਮਾਮਲੇ ਪਾਜ਼ੀਟਿਵ ਹਨ ਅਤੇ 6 ਹਜ਼ਾਰ ਤੋਂ ਵੱਧ ਲੋਕਾਂ ਦੀ ਹਾਲਤ ਖਰਾਬ ਹੈ। ਦੂਜੇ ਪਾਸੇ ਕੋਰੋਨਾ ਵਾਇਰਸ ਦਾ ਕੇਂਦਰ ਚੀਨ ਦੇ ਸ਼ਹਿਰ ਵੁਹਾਨ 'ਚ ਵਾਇਰਸ ਦਾ ਅਸਰ ਹੌਲੀ-ਹੌਲੀ ਘੱਟ ਰਿਹਾ ਹੈ ਅਤੇ ਸੋਮਵਾਰ ਨੂੰ ਇਥੇ ਸਿਰਫ ਇਕ ਹੀ ਮਾਮਲੇ ਦੀ ਪੁਸ਼ਟੀ ਹੋਈ, ਜਿਸ ਨਾਲ ਚੀਨ 'ਚ ਅੱਜ ਤਕ ਮੌਤਾਂ ਦਾ ਅੰਕੜਾ 3226 ਹੋ ਗਿਆ ਹੈ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement