:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਦਾ ਕਹਿਰ, ਐੱਸ. ਜੀ. ਪੀ. ਸੀ. ਦੇ ਸਾਰੇ ਵੱਡੇ ਸਮਾਗਮ ਮੁਲਤਵੀ PRINT ਈ ਮੇਲ
corona virus  sgpc  eventਤਪਾ ਮੰਡੀ :20(ਮੀਡੀਦੇਸਪੰਜਾਬ)- ਕੋਰੋਨਾ ਵਾਇਰਸ ਕਾਰਨ ਜਿੱਥੇ ਕਾਰਨ ਜਿੱਥੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ, ਉਥੇ ਹੀ ਐੱਸ. ਜੀ. ਪੀ. ਸੀ. ਨੇ ਮਹਾਂਮਾਰੀ ਕਾਰਨ ਸਾਰੇ ਵੱਡੇ ਸਮਾਗਮ ਮੁਲਤਵੀ ਕਰ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਮੈਡੀਕਲ ਦੇ ਪੂਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੇ ਸਾਰੇ ਵੱਡੇ ਸਮਾਗਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠ ਪ੍ਰਕਾਸ਼ ਕਰਕੇ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ ਕਿ ਲੋਕ ਇਸ ਮਹਾਂਮਾਰੀ ਤੋਂ ਬਚ ਕੇ ਸਿਹਤਯਾਬ ਰਹਿਣ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਦਾ ਵੱਡਾ ਫੈਸਲਾ, ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਕਰੀਨਿੰਗ ਸ਼ੁਰੂ      

PunjabKesari

ਕਰਤਾਰਪੁਰ ਲਾਂਘੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਲਾਂਘੇ ਨਾਲ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਬੇਸ਼ੱਕ ਸਰਕਾਰਾਂ ਵੱਲੋਂ ਕੁਝ ਦਿਨਾਂ ਲਈ ਲਾਂਘੇ ਨੂੰ ਰੋਕਿਆ ਗਿਆ ਹੈ ਪਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਥੇ ਸ਼ਰਧਾਲੂਆਂ ਦੀ ਦੇਖ-ਰੇਖ ਲਈ ਮੈਡੀਕਲ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਜਿਸ ਨਾਲ ਸ਼ਰਧਾਲੂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਗੁਰੂ ਬਾਜ਼ਾਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਟਲਿਆ ਵੱਡਾ ਹਾਦਸਾ      

PunjabKesari

ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਹੋ ਰਹੀ ਸਕਰੀਨਿੰਗ 
ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਨ ਹੁਣ ਐੱਸ. ਜੀ. ਪੀ. ਸੀ. ਨੇ ਵੱਡਾ ਫੈਸਲਾ ਲੈਂਦੇ ਹੋਏ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ 'ਚ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। ਹੁਣ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਦਾ ਪਹਿਲਾਂ ਸਰੀਰਕ ਟੈਂਪਰੇਚਰ ਚੈੱਕ ਕੀਤਾ ਜਾਵੇਗਾ ਅਤੇ ਜੇਕਰ ਉਨ੍ਹਾਂ ਨੂੰ ਬੁਖਾਰ ਹੋਇਆ ਤਾਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਇਸ ਦੀ ਸ਼ੁਰੂਆਤ ਹਰਮਿੰਦਰ ਸਾਹਿਬ ਦੇ ਮੁੱਖ ਦਰਵਾਜ਼ੇ 'ਤੇ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਵਲੋਂ ਡਾਕਟਰ ਰੂਪ ਸਿੰਘ ਅਤੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਮੈਡੀਕਲ ਟੀਮ ਨੇ ਇਸ ਕੈਂਪ ਦੀ ਸ਼ੁਰੂਆਤ ਕੀਤੀ ਹੈ। ਡਾਕਟਰਾਂ ਦਾ ਇਹ ਕੈਂਪ 24 ਘੰਟੇ ਚੱਲੇਗਾ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement