:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾਵਾਇਰਸ ਤੋਂ ਡਰੀ ਪਾਕਿ ਸਰਕਾਰ ਨੇ ਵਾਘਾ ਸਰਹੱਦ ਕੀਤੀ ਸੀਲ PRINT ਈ ਮੇਲ
pakistani government closed wagah borderਇਸਲਾਮਾਬਾਦ :20(ਮੀਡੀਦੇਸਪੰਜਾਬ)-  ਦੁਨੀਆਭਰ ਵਿਚ ਕੋਰੋਨਾਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਇਸੇ ਵਿਚਾਲੇ ਵਧੀ ਦਹਿਸ਼ਤ ਕਾਰਨ ਪਾਕਿਸਤਾਨ ਦੀ ਸਰਕਾਰ ਨੇ ਭਾਰਤ ਨਾਲ ਲੱਗਦੀ ਵਾਘਾ ਸਰਹੱਦ ਨੂੰ ਸੀਲ ਕਰਨ ਦਾ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਪਾਕਿਸਤਾਨੀ ਸਰਕਾਰ ਵਲੋਂ ਜਾਰੀ ਇਕ ਪੱਤਰ ਤੋਂ ਮਿਲੀ ਹੈ।

PunjabKesari

ਪਾਕਿਸਤਾਨ ਦੇ ਗ੍ਰਹਿ ਮੰਤਰਾਲਾ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਕੋਰੋਨਾਵਾਇਰਸ ਦੇ ਵਧਦੇ ਪ੍ਰਸਾਰ ਨੂੰ ਰੋਕਣ ਲਈ ਵਾਘਾ ਸਰਹੱਦ ਨੂੰ ਦੋਵਾਂ ਦੇਸ਼ਾਂ ਦੀ ਬਿਹਤਰੀ ਲਈ 14 ਦਿਨਾਂ ਲਈ ਸੀਲ ਕਰਨ ਦਾ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਹੁਣ ਤੱਕ ਕੋਰੋਨਾਵਾਇਰਸ ਦੇ 301 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement