:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਸਦ ਸੈਸ਼ਨ ਜਲਦੀ ਖਤਮ ਕੀਤੇ ਜਾਣ ਦੀ ਰਾਜ ਸਭਾ ਚ ਉੱਠੀ ਮੰਗ PRINT ਈ ਮੇਲ
rajya sabha corona postpone parliament sessionਨਵੀਂ ਦਿੱਲੀ:20(ਮੀਡੀਦੇਸਪੰਜਾਬ)- ਰਾਜ ਸਭਾ 'ਚ ਅੱਜ ਭਾਵ ਵੀਰਵਾਰ ਨੂੰ ਕਾਂਗਰਸ ਦੇ ਇਕ ਮੈਂਬਰ ਨੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਧਿਆਨ 'ਚ ਰੱਖਦਿਆਂ ਸੰਸਦ ਦੇ ਮੌਜੂਦਾ ਸੈਸ਼ਨ ਨੂੰ ਜਲਦੀ ਹੀ ਖਤਮ ਕੀਤੇ ਜਾਣ ਦੀ ਮੰਗ ਕੀਤੀ ਗਈ ਹਾਲਾਂਕਿ ਰਾਜ ਸਭਾ ਸਪੀਕਰ ਐੱਮ. ਵੈਂਕਈਆ ਨਾਇਡੂ ਨੇ ਕਿਹਾ ਕਿ ਸੰਸਦ ਸਮਾਗਮ ਨੂੰ ਜਲਦੀ ਖਤਮ ਕਰਨਾ ਕੋਈ ਹੱਲ ਨਹੀਂ ਹੈ।
ਕਾਂਗਰਸ ਦੇ ਇਕ ਸੀਨੀਅਰ ਮੈਂਬਰ ਪੀ. ਭਟਾਚਾਰੀਆ ਨੇ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਿਆ ਅਤੇ ਕਿਹਾ ਕਿ ਮੈਂਬਰਾਂ ਨੂੰ ਹਰ ਰੋਜ਼ ਸਵੇਰੇ ਕਈ ਦਸਤਾਵੇਜ਼ ਮਿਲਦੇ ਹਨ ਪਰ ਇਹ ਪਤਾ ਨਹੀਂ ਹੁੰਦਾ ਕਿ ਉਨ੍ਹਾਂ ਦਸਤਾਵੇਜ਼ਾਂ ਦੀ ਕੋਈ ਸਫਾਈ ਹੋਈ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਮੰਤਰੀਆਂ ਸਮੇਤ ਵੱਖ-ਵੱਖ ਮੈਂਬਰ ਉਨ੍ਹਾਂ ਦੀ ਵਰਤੋਂ ਕਰਦੇ ਹਨ। ਭੱਟਾਚਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਸੈਂਸ਼ਨ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ ਪਰ ਉਸ ਤੋਂ ਬਾਅਦ ਵੀ ਇਸੇ ਨੂੰ ਮੁਲਤਵੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਦਨ ਨੂੰ ਜਲਦੀ ਮੁਲਤਵੀ ਕੀਤੇ ਜਾਣ ਦੀ ਮੰਗ ਕੀਤੀ। ਸਪੀਕਰ ਨਾਇਡੂ ਨੇ ਕਿਹਾ ਹੈ ਕਿ ਸੈਂਸਨ ਮੁਲਤਵੀ ਕੀਤਾ ਜਾਣਾ ਕੋਈ ਹੱਲ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਦਿੱਤੇ ਜਾਣ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement