:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਟਲੀ ਸਰਕਾਰ ਦਾ ਲਾਕਡਾਊਨ ਨੂੰ ਲੈ ਕੇ ਵੱਡਾ ਫੈਸਲਾ, ਹੁਣ ਤੱਕ 11 ਹਜ਼ਾਰ ਮੌਤਾਂ PRINT ਈ ਮੇਲ
italy coronavirus lockdownਰੋਮ  :20(ਮੀਡੀਆਦੇਸਪੰਜਾਬ)-  ਇਟਲੀ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਪ੍ਰਧਾਨ ਮੰਤਰੀ ਗੁਇਸੇਪ ਕੌਂਤੇ ਨੇ ਲਾਕਡਾਊਨ ਨੂੰ 12 ਅਪ੍ਰੈਲ ਤੱਕ ਵਧਾ ਦਿੱਤਾ ਹੈ। ਇਟਲੀ ਵਿਚ ਕੋਰੋਨਾ ਕਾਰਨ ਹੁਣ ਤੱਕ 11,591 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਕਿਹਾ ਜਾ ਰਿਹਾ ਹੈ ਕਿ ਵਾਇਰਸ ਦੇ ਮਾਮਲਿਆਂ ਵਿਚ ਹੌਲੀ-ਹੌਲੀ ਕਮੀ ਆ ਰਹੀ ਹੈ।

PunjabKesari

ਸੋਮਵਾਰ ਨੂੰ ਇਟਲੀ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਬੰਦੀਆਂ ਵਿਚ ਹੌਲੀ-ਹੌਲੀ ਢਿੱਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿੰਨ ਹਫ਼ਤਿਆਂ ਤੋਂ ਚੱਲ ਰਿਹਾ ਲਾਕਡਾਊਨ ਵਿੱਤੀ ਤੌਰ ’ਤੇ ਬਹੁਤ ਮੁਸ਼ਕਲ ਰਿਹਾ।

ਇਹ ਵੀ ਪੜ੍ਹੋ- à¨•à©‹à¨°à©‹à¨¨à¨¾ ਦਾ 'ਕਮਿਊਨਿਟੀ ਟ੍ਰਾਂਸਮਿਸ਼ਨ' ਰੂਪ ਮਚਾ ਦਿੰਦੈ ਭਾਰੀ ਤਬਾਹੀ, ਸਾਡੇ ਲਈ ਕਿੰਨਾ ਖਤਰਾ?  

PunjabKesari

►ਇਹ ਕੰਪਨੀ ਸਤੰਬਰ 'ਚ ਸ਼ੁਰੂ ਕਰਨ ਜਾ ਰਹੀ ਹੈ ਕੋਰੋਨਾ ਲਈ ਟੀਕੇ ਦਾ ਟ੍ਰਾਇਲ â–º à¨®à¨¾à¨°à©‚ਤੀ ਸੁਜ਼ੂਕੀ ਗਾਹਕਾਂ ਲਈ ਗੁੱਡ ਨਿਊਜ਼, ਕੰਪਨੀ ਨੇ ਦਿੱਤੀ ਇਹ ਵੱਡੀ ਰਾਹਤ

ਈਸਟਰ ਤੱਕ ਵਧਾਇਆ ਗਿਆ ਲਾਕਡਾਊਨ
ਇਟਲੀ ਦੇ ਪ੍ਰਧਾਨ ਮੰਤਰੀ ਮੁਤਾਬਕ ਲਾਕਡਾਊਨ ਨੂੰ ਜ਼ਿਆਦਾ ਦੇਰ ਤੱਕ ਨਹੀਂ ਚੱਲਣ ਦਿੱਤਾ ਜਾ ਸਕਦਾ ਅਤੇ ਪਾਬੰਦੀਆਂ ਵਿਚ ਢਿੱਲ ਦੇਣ ਦੇ ਰਾਹ ਲੱਭ ਰਹੇ ਹਾਂ ਪਰ ਹੌਲੀ-ਹੌਲੀ ਇਸ ਨੂੰ ਹਟਾਇਆ ਜਾ ਸਕੇਗਾ। ਬਾਅਦ ਵਿਚ ਸਿਹਤ ਮੰਤਰੀ ਰੌਬਰਟੋ ਸਪੁਰੰਜਾ ਨੇ ਕਿਹਾ ਕਿ ਸਾਰੀਆਂ ਪਾਬੰਦੀਆਂ ਨੂੰ ਈਸਟਰ ਯਾਨੀ 12 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। 

PunjabKesari
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਹੁਣ ਤਕ ਵਿਸ਼ਵ ਭਰ ਵਿਚ 37 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਾਢੇ ਸੱਤ ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਲਪੇਟ ਵਿਚ ਹਨ। ਇਟਲੀ ਵਿਚ ਸੋਮਵਾਰ ਨੂੰ 812 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 11 ਹਜ਼ਾਰ ਤੋਂ ਪਾਰ ਹੋ ਗਈ।

 
< Prev   Next >

Advertisements