:: ਇਸਰੋ ਨੇ ਏਰੀਜ ਨਾਲ ਸਹਿਮਤੀ ਪੱਤਰ ਤੇ ਕੀਤੇ ਦਸਤਖ਼ਤ   :: ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ   :: SC ਦਾ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼-15 ਦਿਨਾਂ ਚ ਸਾਰੇ ਪ੍ਰਵਾਸੀ ਮਜ਼ਦੂਰ ਘਰ ਪਹੁੰਚਾਏ ਜਾਣ   :: ਕਸ਼ਮੀਰ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2900 ਦੇ ਪਾਰ, ਹੁਣ ਤੱਕ 36 ਦੀ ਹੋਈ ਮੌਤ   :: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ PRINT ਈ ਮੇਲ
corona patients increased to 1300 in india death toll increased to 38ਨਵੀਂ ਦਿੱਲੀ :20(ਮੀਡੀਦੇਸਪੰਜਾਬ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ 200 ਤੋਂ ਉਪਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਡ ਮਾਮਲਿਆਂ ਦੀ ਗਿਣਤੀ 1311 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 11 ਮਰੀਜ਼ਾਂ ਦੀ ਮੌਤ ਹੋਣ ਕਾਰਨ ਹੁਣ ਤੱਕ ਕੁੱਲ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਲਾਕਡਾਊਨ ਅਤੇ ਸੋਸ਼ਲ ਡਿਸਟੈਂਸਟਿੰਗ ਦਾ ਸਖਤਾਈ ਨਾਲ ਪਾਲਣ ਕਰਵਾਉਣ 'ਤੇ ਕੁਝ ਚੰਗੇ ਨਤੀਜੇ ਸਾਹਮਣੇ ਆਏ ਹਨ। ਹੁਣ ਤੱਕ ਕੋਰੋਨਾਵਾਇਰਸ ਨਾਲ ਇਨਫੈਕਟਡ 100 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਸਿਹਤ ਮੰਤਰਾਲੇ ਦੇ ਬੁਲਾਰੇ ਲਵ ਅਗਰਵਾਲ ਨੇ ਸੋਮਵਾਰ ਨੂੰ ਦੱਸਿਆ ਕਿ ਜਿਨ੍ਹਾਂ ਚਾਰ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਦੀ ਉਮਰ ਜ਼ਿਆਦਾ ਸੀ ਅਤੇ ਉਨ੍ਹਾਂ ਦੇ ਕੋਰੋਨਾਵਾਇਰਸ ਦੇ ਮਰੀਜ਼ ਨਾਲ ਸੰਪਰਕ ਦਾ ਇਤਿਹਾਸ ਵੀ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦੇਸ਼ 'ਚ ਕੋਰੋਨਾ ਵਾਇਰਸ ਦੀ ਇਨਫੈਕਸ਼ਨ  ਨੂੰ ਦੇਖਦੇ ਹੋਏ ਸਰਕਾਰ ਦਾ ਧਿਆਨ ਕੋਰੋਨਾ ਵਾਇਰਸ ਤੋਂ ਜ਼ਿਆਦਾ ਇਨਫੈਕਟਡ ਇਲਾਕਿਆਂ 'ਤੇ ਹੈ ਅਤੇ ਸਾਰੇ ਸੂਬਿਆਂ ਨਾਲ ਮਿਲ ਕੇ ਕਮਿਊਨਿਟੀ ਸਰਵੀਲਾਂਸ, ਜ਼ਿਆਦਾ ਤੋਂ ਸੰਪਰਕ ਟ੍ਰੇਸਿੰਗ ਵਰਗੇ ਯਤਨਾਂ ਕੀਤਾ ਜਾ ਰਹੇ ਹਨ। ਇਸ ਤੋਂ ਇਲਾਵਾ ਲਾਕਡਾਊਨ ਅਤੇ ਸੋਸ਼ਲ ਡਿਸਟੈਂਸਿੰਗ ਦੇ ਪਾਲਣ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਜੇਕਰ ਯੂਰਪ ਅਤੇ ਹੋਰ ਵਿਕਸਿਤ ਦੇਸ਼ਾਂ ਦੀ ਗੱਲ ਕੀਤੀ ਜਾਵੇ ਤਾਂ ਅਸੀਂ ਉਨ੍ਹਾਂ ਦੇ ਮੁਕਾਬਲੇ ਬਿਹਤਰ ਸਥਿਤੀ 'ਚ ਹਾਂ। ਸਾਨੂੰ 100ਵੇਂ ਮਾਮਲੇ ਤੋਂ 1000 ਦੀ ਗਿਣਤੀ ਤੱਕ ਆਉਣ ਲਈ 12 ਦਿਨ ਦਾ ਸਮਾਂ ਲੱਗਿਆ ਹੈ ਜਦਕਿ ਇੰਨੇ ਸਮੇਂ ਦੌਰਾਨ ਵਿਕਸਿਤ ਦੇਸ਼ਾਂ 'ਚ 3,000 ਤੋਂ 8,000 ਦੇ ਵਿਚਾਲੇ ਮਾਮਲੇ ਸਾਹਮਣੇ ਆ ਗਏ ਸੀ। ਸਾਡੇ ਦੇਸ਼ 'ਚ ਸਮਾਜਿਕ ਦੂਰੀ ਅਤੇ ਲਾਕਡਾਊਨ ਦਾ ਸਖਤੀ ਨਾਲ ਪਾਲਣ ਕਰਨ ਕਾਰਨ ਨਵੇਂ ਇਨਫੈਕਟਡ ਮਾਮਲਿਆਂ 'ਚ ਥੋੜਾ ਸੁਧਾਰ ਦੇਖਿਆ ਜਾ ਸਕਦਾ ਹੈ ਪਰ ਇਸ ਦੇ ਲਈ ਜਨਤਾ ਨੂੰ ਅਲਰਟ ਰਹਿਣਾ ਹੋਵੇਗਾ ਕਿਉਕਿ ਇਕ ਵਿਅਕਤੀ ਦੀ ਲਾਪਰਵਾਹੀ ਵੀ ਹੁਣ ਤੱਕ ਦੀ ਸਾਰੀ ਮਿਹਨਤ ਨੂੰ ਬੇਕਾਰ ਕਰ ਸਕਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਨੂੰ ਸਮਝਣਾ ਹੋਵੇਗਾ ਕਿ ਅਸੀਂ ਇਕ ਅਜਿਹੀ ਖਤਰਨਾਕ ਬੀਮਾਰੀ ਦਾ ਸਾਹਮਣਾ ਕਰ ਰਹੇ ਹਾਂ ਜਿਸ ਦੀ ਫੈਲਣ ਦੀ ਦਰ ਬਹੁਤ ਜ਼ਿਆਦਾ ਹੈ ਅਤੇ ਇਕ ਛੋਟੀ ਜਿਹੀ ਗਲਤੀ ਵੀ ਕਾਫੀ ਭਾਰੀ ਪੈ ਸਕਦੀ ਹੈ। ਅਗਰਵਾਲ ਨੇ ਦੱਸਿਆ ਹੈ ਕਿ ਦੇਸ਼ 'ਚ ਜ਼ਰੂਰੀ ਚੀਜ਼ਾਂ ਦੀ ਪੂਰਤੀ ਲਈ ਅਤੇ ਲਾਕਡਾਊਨ ਦੇ ਪੂਰੇ ਪਾਲਣ ਨੂੰ ਯਕੀਨੀ ਬਣਾਉਣ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋ ਲਗਾਤਾਰ ਸਥਿਤੀ 'ਤੇ ਨਜ਼ਰ ਰੱਖੀ ਹੋਈ ਹੈ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement