:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ PRINT ਈ ਮੇਲ
corona patients increased to 1300 in india death toll increased to 38ਨਵੀਂ ਦਿੱਲੀ :20(ਮੀਡੀਆਦੇਸਪੰਜਾਬ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ 200 ਤੋਂ ਉਪਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਡ ਮਾਮਲਿਆਂ ਦੀ ਗਿਣਤੀ 1311 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 11 ਮਰੀਜ਼ਾਂ ਦੀ ਮੌਤ ਹੋਣ ਕਾਰਨ ਹੁਣ ਤੱਕ ਕੁੱਲ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਲਾਕਡਾਊਨ ਅਤੇ ਸੋਸ਼ਲ ਡਿਸਟੈਂਸਟਿੰਗ ਦਾ ਸਖਤਾਈ ਨਾਲ ਪਾਲਣ ਕਰਵਾਉਣ 'ਤੇ ਕੁਝ ਚੰਗੇ ਨਤੀਜੇ ਸਾਹਮਣੇ ਆਏ ਹਨ। ਹੁਣ ਤੱਕ ਕੋਰੋਨਾਵਾਇਰਸ ਨਾਲ ਇਨਫੈਕਟਡ 100 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਸਿਹਤ ਮੰਤਰਾਲੇ ਦੇ ਬੁਲਾਰੇ ਲਵ ਅਗਰਵਾਲ ਨੇ ਸੋਮਵਾਰ ਨੂੰ ਦੱਸਿਆ ਕਿ ਜਿਨ੍ਹਾਂ ਚਾਰ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਦੀ ਉਮਰ ਜ਼ਿਆਦਾ ਸੀ ਅਤੇ ਉਨ੍ਹਾਂ ਦੇ ਕੋਰੋਨਾਵਾਇਰਸ ਦੇ ਮਰੀਜ਼ ਨਾਲ ਸੰਪਰਕ ਦਾ ਇਤਿਹਾਸ ਵੀ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦੇਸ਼ 'ਚ ਕੋਰੋਨਾ ਵਾਇਰਸ ਦੀ ਇਨਫੈਕਸ਼ਨ  ਨੂੰ ਦੇਖਦੇ ਹੋਏ ਸਰਕਾਰ ਦਾ ਧਿਆਨ ਕੋਰੋਨਾ ਵਾਇਰਸ ਤੋਂ ਜ਼ਿਆਦਾ ਇਨਫੈਕਟਡ ਇਲਾਕਿਆਂ 'ਤੇ ਹੈ ਅਤੇ ਸਾਰੇ ਸੂਬਿਆਂ ਨਾਲ ਮਿਲ ਕੇ ਕਮਿਊਨਿਟੀ ਸਰਵੀਲਾਂਸ, ਜ਼ਿਆਦਾ ਤੋਂ ਸੰਪਰਕ ਟ੍ਰੇਸਿੰਗ ਵਰਗੇ ਯਤਨਾਂ ਕੀਤਾ ਜਾ ਰਹੇ ਹਨ। ਇਸ ਤੋਂ ਇਲਾਵਾ ਲਾਕਡਾਊਨ ਅਤੇ ਸੋਸ਼ਲ ਡਿਸਟੈਂਸਿੰਗ ਦੇ ਪਾਲਣ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਜੇਕਰ ਯੂਰਪ ਅਤੇ ਹੋਰ ਵਿਕਸਿਤ ਦੇਸ਼ਾਂ ਦੀ ਗੱਲ ਕੀਤੀ ਜਾਵੇ ਤਾਂ ਅਸੀਂ ਉਨ੍ਹਾਂ ਦੇ ਮੁਕਾਬਲੇ ਬਿਹਤਰ ਸਥਿਤੀ 'ਚ ਹਾਂ। ਸਾਨੂੰ 100ਵੇਂ ਮਾਮਲੇ ਤੋਂ 1000 ਦੀ ਗਿਣਤੀ ਤੱਕ ਆਉਣ ਲਈ 12 ਦਿਨ ਦਾ ਸਮਾਂ ਲੱਗਿਆ ਹੈ ਜਦਕਿ ਇੰਨੇ ਸਮੇਂ ਦੌਰਾਨ ਵਿਕਸਿਤ ਦੇਸ਼ਾਂ 'ਚ 3,000 ਤੋਂ 8,000 ਦੇ ਵਿਚਾਲੇ ਮਾਮਲੇ ਸਾਹਮਣੇ ਆ ਗਏ ਸੀ। ਸਾਡੇ ਦੇਸ਼ 'ਚ ਸਮਾਜਿਕ ਦੂਰੀ ਅਤੇ ਲਾਕਡਾਊਨ ਦਾ ਸਖਤੀ ਨਾਲ ਪਾਲਣ ਕਰਨ ਕਾਰਨ ਨਵੇਂ ਇਨਫੈਕਟਡ ਮਾਮਲਿਆਂ 'ਚ ਥੋੜਾ ਸੁਧਾਰ ਦੇਖਿਆ ਜਾ ਸਕਦਾ ਹੈ ਪਰ ਇਸ ਦੇ ਲਈ ਜਨਤਾ ਨੂੰ ਅਲਰਟ ਰਹਿਣਾ ਹੋਵੇਗਾ ਕਿਉਕਿ ਇਕ ਵਿਅਕਤੀ ਦੀ ਲਾਪਰਵਾਹੀ ਵੀ ਹੁਣ ਤੱਕ ਦੀ ਸਾਰੀ ਮਿਹਨਤ ਨੂੰ ਬੇਕਾਰ ਕਰ ਸਕਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਨੂੰ ਸਮਝਣਾ ਹੋਵੇਗਾ ਕਿ ਅਸੀਂ ਇਕ ਅਜਿਹੀ ਖਤਰਨਾਕ ਬੀਮਾਰੀ ਦਾ ਸਾਹਮਣਾ ਕਰ ਰਹੇ ਹਾਂ ਜਿਸ ਦੀ ਫੈਲਣ ਦੀ ਦਰ ਬਹੁਤ ਜ਼ਿਆਦਾ ਹੈ ਅਤੇ ਇਕ ਛੋਟੀ ਜਿਹੀ ਗਲਤੀ ਵੀ ਕਾਫੀ ਭਾਰੀ ਪੈ ਸਕਦੀ ਹੈ। ਅਗਰਵਾਲ ਨੇ ਦੱਸਿਆ ਹੈ ਕਿ ਦੇਸ਼ 'ਚ ਜ਼ਰੂਰੀ ਚੀਜ਼ਾਂ ਦੀ ਪੂਰਤੀ ਲਈ ਅਤੇ ਲਾਕਡਾਊਨ ਦੇ ਪੂਰੇ ਪਾਲਣ ਨੂੰ ਯਕੀਨੀ ਬਣਾਉਣ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋ ਲਗਾਤਾਰ ਸਥਿਤੀ 'ਤੇ ਨਜ਼ਰ ਰੱਖੀ ਹੋਈ ਹੈ।
 
< Prev   Next >

Advertisements