:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ PRINT ਈ ਮੇਲ
o virus  up village is named   korona  ਨਵੀਂ ਦਿੱਲੀ :20(ਮੀਡੀਆਦੇਸਪੰਜਾਬ)-  ਦੁਨੀਆ ਭਰ 'ਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਹੁਣ ਤਕ 37,000 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ 'ਕੋਵਿਡ-19' ਦੇ 200 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁਲ ਪੀੜਤਾਂ ਦੀ ਗਿਣਤੀ ਵਧ ਕੇ 1311 ਹੋ ਚੁੱਕੀ ਹੈ ਤੇ 11 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਵਾਇਰਸ ਦੀ ਚਪੇਟ 'ਚ ਆ ਕੇ ਮਰਨ ਵਾਲਿਆਂ ਦਾ ਅੰਕੜਾ 38 ਤਕ ਪਹੁੰਚ ਗਿਆ ਹੈ। ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦੇ ਵਿਚ ਉੱਤਰ ਪ੍ਰਦੇਸ਼ ਦੇ ਸੀਤਾਪੁਰ ਜਿਲੇ ਦਾ ਇਕ ਪਿੰਡ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ ਸੀਤਾਪੁਰ ਜਿਲੇ ਦੇ ਇਕ ਪਿੰਡ ਦਾ ਨਾਂ ਕੋਰੋਨਾ ਵਾਇਰਸ ਨਾਲ ਮਿਲਦਾ ਜੁਲਦਾ ਹੈ।
Residents of Corona, a village in Sitapur say they have been facing discrimination, ever since the outbreak of #coronavirus. Rajan, a villager says, "When we tell people we are from Corona, they avoid us. They don't understand that it's a village, not someone infected with virus" pic.twitter.com/gxz6oIx8UP — ANI UP (@ANINewsUP) March 29, 2020


ਪਿੰਡ ਦਾ ਨਾਂ ਜਾਨਲੇਵਾ ਵਾਇਰਸ ਨਾਲ ਮਿਲਦੇ ਜੁਲਦੇ ਹੋਣ ਦੀ ਵਜ੍ਹਾ ਨਾਲ ਪਿੰਡ ਵਾਸੀਆਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪਿੰਡ ਦਾ ਨਾਂ 'ਕੋਰੌਨਾ' ਹੈ। ਪਿੰਡ 'ਚ ਰਹਿਣ ਵਾਲੇ ਇਕ ਵਿਅਕਤੀ ਨੇ ਕਿਹਾ ਕਿ ਜਦੋ ਅਸੀਂ ਕਿਸੇ ਨੂੰ ਦੱਸਦੇ ਹਾਂ ਕਿ ਅਸੀਂ ਕੋਰੌਨਾ ਪਿੰਡ ਦੇ ਹਾਂ ਤਾਂ ਉਹ ਸਾਡੇ ਤੋਂ ਦੂਰੀ ਬਣਾ ਲੈਂਦਾ ਹੈ। ਉਹ ਇਹ ਨਹੀਂ ਸਮਝਦੇ ਕਿ ਕੋਰੌਨਾ ਇਕ ਪਿੰਡ ਹਾਂ ਤੇ ਸਾਡੇ ਪਿੰਡ 'ਚ ਕੋਈ ਕੋਰੋਨਾ ਵਾਇਰਸ ਪਾਜ਼ੇਟਿਵ ਵਿਅਕਤੀ ਨਹੀਂ ਹੈ। ਵਿਸ਼ਵ ਪ੍ਰਸਿੱਧ ਤੀਰਥ ਨੀਮਸਾਰ ਦੇ ਕੋਲ ਕੋਰੌਨਾ ਪਿੰਡ ਦੇ ਲੋਕ ਇਸ ਬੀਮਾਰੀ ਦੇ ਚਰਚਾਂ ਹੋਣ ਤੋਂ ਬਾਅਦ ਆਪਣੇ ਬਾਹਰਲੇ ਮਿੱਤਰਾਂ ਤੇ ਰਿਸ਼ਤੇਦਾਰਾਂ ਦੇ ਮਜ਼ਾਕ ਦਾ ਕੇਂਦਰ ਬਣ ਗਿਆ ਹੈ। ਲਗਭਗ 7 ਹਜ਼ਾਰ ਦੀ ਆਬਾਦੀ ਵਾਲੇ ਇਸ ਪਿੰਡ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਸੋਸ਼ਲ ਡਿਸਟੇਂਸਿੰਗ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।

 
< Prev   Next >

Advertisements