:: ਇਸਰੋ ਨੇ ਏਰੀਜ ਨਾਲ ਸਹਿਮਤੀ ਪੱਤਰ ਤੇ ਕੀਤੇ ਦਸਤਖ਼ਤ   :: ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ   :: SC ਦਾ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼-15 ਦਿਨਾਂ ਚ ਸਾਰੇ ਪ੍ਰਵਾਸੀ ਮਜ਼ਦੂਰ ਘਰ ਪਹੁੰਚਾਏ ਜਾਣ   :: ਕਸ਼ਮੀਰ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2900 ਦੇ ਪਾਰ, ਹੁਣ ਤੱਕ 36 ਦੀ ਹੋਈ ਮੌਤ   :: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ PRINT ਈ ਮੇਲ
corona virus india positive cases death toll ਨਵੀਂ ਦਿੱਲੀ  :20(ਮੀਡੀਦੇਸਪੰਜਾਬ)-  ਦੇਸ਼ 'ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ ਵਾਇਰਸ ਕਾਰਨ ਮਾਮਲਿਆਂ ਦੀ ਗਿਣਤੀ ਵੱਧ ਕੇ 2000 ਤੋਂ ਪਾਰ ਪਹੁੰਚ ਗਈ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਦਿੱਲੀ ਦੇ ਨਿਜ਼ਾਮੁਦੀਨ ਸਥਿਤ ਮਰਕਜ਼ 'ਚ ਤਬਲੀਗੀ ਜਮਾਤ 'ਚ ਸ਼ਾਮਲ ਕਾਫੀ ਲੋਕ
ਕੋਰੋਨਾਵਾਇਰਸ ਨਾਲ ਇਨਫੈਕਟਡ ਪਾਏ ਜਾਣ ਕਾਰਨ ਮਰੀਜ਼ਾਂ ਦੀ ਗਿਣਤੀ 'ਚ ਪਿਛਲੇ ਤਿੰਨ ਦਿਨਾਂ ਤੋਂ ਕਾਫੀ ਵਾਧਾ ਦੇਖਿਆ ਗਿਆ ਹੈ। ਅੱਜ ਭਾਵ ਸ਼ੁੱਕਰਵਾਰ ਨੂੰ ਮਿਲੇ ਅੰਕੜਿਆਂ ਮੁਤਾਬਕ 2511 ਕੋਰੋਨਾ ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 69 ਮੌਤਾਂ ਹੋ ਚੁੱਕੀਆਂ ਹੈ। ਇਸ ਦੇ ਨਾਲ ਹੀ 188 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਦੱਸਿਆ ਜਾਂਦਾ ਹੈ ਕਿ ਨਿਜ਼ਾਮੁਦੀਨ ਸਥਿਤ ਮਰਕਜ਼ 'ਚ ਤਬਲੀਗੀ ਜਮਾਤ 'ਚ ਸ਼ਾਮਲ ਲੋਕਾਂ ਦੇ 108 ਇਨਫੈਕਟਡ ਮਾਮਲੇ ਸਿਰਫ ਦਿੱਲੀ 'ਚੋਂ ਸਾਹਮਣੇ ਆਉਣ ਨਾਲ ਇਸ ਮਹਾਮਾਰੀ ਨਾਲ ਪੀੜਤਾਂ ਦਾ ਅੰਕੜਾ 293 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ 'ਚ ਮਰੀਜ਼ਾਂ ਦੀ ਗਿਣਤੀ 400 ਤੋਂ ਪਾਰ ਪਹੁੰਚ ਗਈ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement