:: ਇਸਰੋ ਨੇ ਏਰੀਜ ਨਾਲ ਸਹਿਮਤੀ ਪੱਤਰ ਤੇ ਕੀਤੇ ਦਸਤਖ਼ਤ   :: ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ   :: SC ਦਾ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼-15 ਦਿਨਾਂ ਚ ਸਾਰੇ ਪ੍ਰਵਾਸੀ ਮਜ਼ਦੂਰ ਘਰ ਪਹੁੰਚਾਏ ਜਾਣ   :: ਕਸ਼ਮੀਰ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2900 ਦੇ ਪਾਰ, ਹੁਣ ਤੱਕ 36 ਦੀ ਹੋਈ ਮੌਤ   :: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ PRINT ਈ ਮੇਲ
atal ji remembers pm modi corona crisis

ਨਵੀਂ ਦਿੱਲੀ  :20(ਮੀਡੀਦੇਸਪੰਜਾਬ)-  ਦੇਸ਼ 'ਚ ਜਾਰੀ ਕੋਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਆ ਗਈ ਹੈ। ਉਨ੍ਹਾਂ ਨੇ ਅਟਲ ਜੀ ਦੀ ਕਵਿਤਾ ਰਾਹੀਂ ਲੋਕਾਂ ਨੂੰ 'ਦੀਵਾ ਜਗਾਉਣ' ਦੀ ਅਪੀਲ ਕੀਤੀ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਅਪ੍ਰੈਲ ਭਾਵ ਐਤਵਾਰ ਨੂੰ ਸਾਰੇ ਦੇਸ਼ਵਾਸੀਆਂ ਨੂੰ ਇਕਜੁੱਟ ਹੋ ਕੇ ਮਹਾਸ਼ਕਤੀ ਦਿਖਾਉਣ ਲਈ ਕਿਹਾ ਹੈ, ਜਿਸ ਦੇ ਤਹਿਤ ਉਨ੍ਹਾਂ ਨੇ ਟਵੀਟ ਕੀਤਾ ਹੈ।


आओ दीया जलाएं। pic.twitter.com/6sc5bplbVy

— Narendra Modi (@narendramodi) April 4, 2020

ਪੀ.ਐੱਮ ਮੋਦੀ ਨੇ ਸ਼ਨੀਵਾਰ ਨੂੰ ਵਾਜਪਾਈ ਦਾ ਇਕ ਵੀਡੀਓ ਟਵੀਟ ਕਰਦੇ ਹੋਏ ਲਿਖਿਆ, 'ਆਓ ਦੀਵਾ ਜਗਾਈਏ'। ਇਸ ਦੇ ਨਾਲ ਹੀ ਉਨ੍ਹਾਂ ਨੇ ਅਟਲ ਬਿਹਾਰੀ ਵਾਜਪਾਈ ਦੀ ਉਹ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੀ ਮਸ਼ਹੂਰ ਕਵਿਤਾ 'ਆਓ ਫਿਰ ਤੋਂ ਦੀਵਾ ਜਗਾਈਏ' ਪੜ੍ਹ ਰਹੇ ਹਨ। 

PunjabKesari

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਵੀਡੀਓ ਸੰਦੇਸ਼ 'ਚ ਕਿਹਾ ਸੀ ਕਿ ਜਦੋਂ ਦੇਸ਼ ਖਤਰਨਾਕ ਕੋਰੋਨਾਵਾਇਰਸ ਲਈ ਇੰਨੀ ਵੱਡੀ ਲੜਾਈ ਲੜ੍ਹ ਰਿਹਾ ਹੋਵੇ ਤਾਂ ਇਸ ਮਹਾਮਾਰੀ ਰਾਹੀਂ ਫੈਲੇ ਹਨ੍ਹੇਰੇ ਦੌਰਾਨ ਸਾਨੂੰ ਲਗਾਤਾਰ ਰੋਸ਼ਨੀ ਵੱਲ ਜਾਣਾ ਹੈ। ਸਾਡੇ ਗਰੀਬ ਭਰਾ-ਭੈਣ, ਉਨ੍ਹਾਂ ਨੂੰ ਕੋਰੋਨਾ ਸੰਕਟ ਰਾਹੀਂ ਪੈਦਾ ਹੋਈ ਨਿਰਾਸ਼ਾ ਤੋਂ ਆਸ਼ਾ ਵੱਲ ਲਿਜਾਣਾ ਹੈ। ਇਸ ਹਨ੍ਹੇਰੇ 'ਚ ਕੋਰੋਨਾ ਸੰਕਟ ਨੂੰ ਹਰਾਉਣ ਲਈ ਸਾਨੂੰ ਰੋਸ਼ਨੀ ਨੂੰ ਚਾਰਾਂ ਦਿਸ਼ਾਵਾਂ 'ਚ ਫੈਲਾਉਣਾ ਹੈ। ਇਸ ਲਈ 5 ਅਪ੍ਰੈਲ ਭਾਵ ਐਤਵਾਰ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਕੋਰੋਨਾ ਸੰਕਟ ਨੂੰ ਚੁਣੌਤੀ ਦੇਣੀ ਹੈ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement