:: ਇਸਰੋ ਨੇ ਏਰੀਜ ਨਾਲ ਸਹਿਮਤੀ ਪੱਤਰ ਤੇ ਕੀਤੇ ਦਸਤਖ਼ਤ   :: ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ   :: SC ਦਾ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼-15 ਦਿਨਾਂ ਚ ਸਾਰੇ ਪ੍ਰਵਾਸੀ ਮਜ਼ਦੂਰ ਘਰ ਪਹੁੰਚਾਏ ਜਾਣ   :: ਕਸ਼ਮੀਰ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2900 ਦੇ ਪਾਰ, ਹੁਣ ਤੱਕ 36 ਦੀ ਹੋਈ ਮੌਤ   :: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ PRINT ਈ ਮੇਲ
pm modi reminded countrymen to light lamps at nine clock

ਨਵੀਂ ਦਿੱਲੀ :20(ਮੀਡੀਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਦੇ ਸੰਕਟ ਨਾਲ ਨਜਿੱਠਣ 'ਚ ਦੇਸ਼ ਦੇ 'ਸਮੂਹਿਕ ਸੰਕਲਪ' ਦਾ ਪ੍ਰਦਰਸ਼ਨ ਕਰਨ ਲਈ ਅੱਜ ਰਾਤ ਨੂੰ 'ਦੀਵੇ ਜਗਾਉਣ' ਦੀ ਯਾਦ ਦਿਵਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਬੰਧ 'ਚ ਟਵੀਟ ਕੀਤਾ, ਜਿਸ 'ਚ 'ਰਾਤ 9 ਵਜੇ 9 ਮਿੰਟ' ਲਿਖਿਆ।


PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਲੋਕਾਂ ਨੂੰ ਵੀਡੀਓ ਸੰਦੇਸ਼ ਰਾਹੀਂ ਅਪੀਲ ਕੀਤੀ ਸੀ ਕਿ ਉਹ ਕੋਰੋਨਾ ਵਾਇਰਸ ਨੂੰ ਹਰਾਉਣ 'ਚ ਦੇਸ਼ ਦੇ ਸਮੂਹਿਕ ਸੰਕਲਪ ਦਾ ਪ੍ਰਦਰਸ਼ਨ ਕਰਨ ਲਈ 5 ਅਪ੍ਰੈਲ ਨੂੰ ਰਾਤ 9 ਵਜੇ 9 ਮਿੰਟ ਲਈ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਕਰ ਕੇ ਮੋਮਬੱਤੀ, ਦੀਵਾ ਜਗ੍ਹਾਂ ਕੇ ਜਾਂ ਮੋਬਾਇਲ ਦੀ ਟਾਰਚ ਲਾਈਟ ਜਗਾਉਣ। ਇਸ ਦੌਰਾਨ ਉਨ੍ਹਾਂ ਨੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement