:: ਇਸਰੋ ਨੇ ਏਰੀਜ ਨਾਲ ਸਹਿਮਤੀ ਪੱਤਰ ਤੇ ਕੀਤੇ ਦਸਤਖ਼ਤ   :: ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ   :: SC ਦਾ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼-15 ਦਿਨਾਂ ਚ ਸਾਰੇ ਪ੍ਰਵਾਸੀ ਮਜ਼ਦੂਰ ਘਰ ਪਹੁੰਚਾਏ ਜਾਣ   :: ਕਸ਼ਮੀਰ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2900 ਦੇ ਪਾਰ, ਹੁਣ ਤੱਕ 36 ਦੀ ਹੋਈ ਮੌਤ   :: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ PRINT ਈ ਮੇਲ
india  s positive cases 4067  109 deathsਨਵੀਂ ਦਿੱਲੀ:20(ਮੀਡੀਦੇਸਪੰਜਾਬ)-  ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ 'ਚ ਵੀ ਲਗਾਤਾਰ ਜਾਰੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 12 ਘੰਟਿਆਂ 'ਚ ਵਾਇਰਸ ਦੇ 490 ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਭਾਰਤ 'ਚ ਕੋਰੋਨਾ ਪੀੜਤਾਂ ਦੇ ਮਾਮਲੇ ਵੱਧ ਕੇ 4000 ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਸਿਹਤ ਮੰਤਰਾਲਾ ਮੁਤਾਬਕ ਦੇਸ਼ ਭਰ 'ਚ ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ 4067 ਹੋ ਗਈ ਹੈ, ਜਦਕਿ 109 ਲੋਕਾਂ ਦੀ ਹੁਣ ਤਕ ਮੌਤ ਹੋ ਚੁੱਕੀ ਹੈ। ਉੱਥੇ ਹੀ ਦੇਸ਼ 'ਚ ਇਸ ਵਾਇਰਸ ਤੋਂ 292 ਲੋਕ ਠੀਕ ਵੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਵੀ ਦੇ ਦਿੱਤੀ ਗਈ ਹੈ। ਪੂਰੇ ਦੇਸ਼ ਵਿਚ ਕੋਰੋਨਾ ਦੇ ਅਜੇ 3666 ਮਾਮਲੇ ਸਰਗਰਮ ਹਨ ਅਤੇ ਇਨ੍ਹਾਂ ਲੋਕਾਂ ਦਾ ਇਲਾਜ ਚੱਲ ਰਿਹਾ ਹੈ। 

PunjabKesari

ਭਾਰਤ ਸਰਕਾਰ ਵਲੋਂ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਾਇਰਸ ਫੈਲਣ ਤੋਂ ਰੋਕਣ ਲਈ ਕਦਮ ਚੁੱਕੇ ਗਏ ਹਨ। ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਸਭ ਤੋਂ ਜ਼ਿਆਦਾ 503 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 320 ਮਰੀਜ਼ਾਂ ਦਾ ਨਿਜ਼ਾਮੂਦੀਨ ਦੇ ਤਬਲੀਗੀ ਜਮਾਤ ਦੇ ਮਰਕਜ਼ ਨਾਲ ਸਬੰਧ ਹਨ, ਜਿਸ ਦਾ ਮੁਖੀਆ ਮੌਲਾਨਾ ਸਾਦ ਫਰਾਰ ਹੈ। ਮਹਾਰਾਸ਼ਟਰ ਵੀ ਕੋਰੋਨਾ ਬੀਮਾਰੀ ਦੀ ਲਪੇਟ 'ਚ ਹੈ, ਜਿੱਥੇ ਮੌਤਾਂ ਦਾ ਅੰਕੜਾ 45 ਹੋ ਗਿਆ ਹੈ। ਇੱਥੇ ਹੁਣ ਤਕ 690 ਲੋਕ ਕੋਰੋਨਾ ਬੀਮਾਰੀ ਦੀ ਲਪੇਟ 'ਚ ਹਨ। ਸਿਹਤ ਮੰਤਰਾਲਾ ਮੁਤਾਬਕ ਜੇਕਰ ਦਿੱਲੀ ਦੇ  ਨਿਜ਼ਾਮੂਦੀਨ ਮਰਕਜ਼ 'ਚ ਆਯੋਜਿਤ ਤਬਲੀਗੀ ਜਮਾਤ ਦੇ ਮਾਮਲਿਆਂ ਦੀ ਤੁਲਨਾ ਕੀਤੀ ਜਾਵੇ ਤਾਂ ਇਕ ਗੱਲ ਸਾਹਮਣੇ ਆਉਂਦੀ ਹੈ ਕਿ ਦੇਸ਼ 'ਚ ਕੋਰੋਨਾ ਦੇ ਮਾਮਲੇ ਇਸ ਵਜ੍ਹਾ ਨਾਲ ਹੀ ਵਧੇ ਹਨ। ਜੇਕਰ ਇਹ ਘਟਨਾ ਨਾ ਹੁੰਦੀ ਤਾਂ ਭਾਰਤ 'ਚ ਕੋਰੋਨਾ ਕੁਝ ਹੱਦ ਤਕ ਕੰਟਰੋਲ ਹੁੰਦਾ। ਮੰਤਰਾਲੇ ਮੁਤਾਬਕ ਦੇਸ਼ 'ਚ ਕੋਰੋਨਾ ਪੀੜਤਾਂ 'ਚੋਂ 1023 ਮਾਮਲੇ ਤਬਲੀਗੀ ਜਮਾਤ 'ਚ ਸ਼ਾਮਲ ਲੋਕਾਂ ਨਾਲ ਜੁੜੇ ਹਨ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement