:: ਇਸਰੋ ਨੇ ਏਰੀਜ ਨਾਲ ਸਹਿਮਤੀ ਪੱਤਰ ਤੇ ਕੀਤੇ ਦਸਤਖ਼ਤ   :: ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ   :: SC ਦਾ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼-15 ਦਿਨਾਂ ਚ ਸਾਰੇ ਪ੍ਰਵਾਸੀ ਮਜ਼ਦੂਰ ਘਰ ਪਹੁੰਚਾਏ ਜਾਣ   :: ਕਸ਼ਮੀਰ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2900 ਦੇ ਪਾਰ, ਹੁਣ ਤੱਕ 36 ਦੀ ਹੋਈ ਮੌਤ   :: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ PRINT ਈ ਮੇਲ
man from mumbai to jammu on a bicycle to meet his fatherਨਵੀਂ ਦਿੱਲੀ:20(ਮੀਡੀਦੇਸਪੰਜਾਬ)-  ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਰਹਿਣ ਵਾਲਾ ਮੁਹੰਮਦ ਆਰਿਫ ਆਪਣੇ ਬੀਮਾਰ ਪਿਤਾ ਨੂੰ ਮਿਲਣ ਦੇ ਲਈ ਸਾਈਕਲ 'ਤੇ ਹੀ ਮੁੰਬਈ ਤੋਂ ਜੰਮੂ ਦੀ ਯਾਤਰਾ ਤੇ ਨਿਕਲ ਪਿਆ। ਆਰਿਫ ਦੀ ਇਸ ਕੋਸ਼ਿਸ਼ ਨੂੰ ਸੀ. ਆਰ. ਪੀ. ਐੱਫ. ਦਾ ਸਾਥ ਮਿਲਿਆ ਹੈ। ਸੀ. ਆਰ. ਪੀ. ਐੱਫ. ਦੀ ਮਦਦਗਾਰ ਟੀਮ ਇਸ ਪਿਤਾ-ਪੁੱਤਰ ਨੂੰ ਮਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮੁਹੰਮਦ ਆਰਿਫ ਦੀ ਕਹਾਣੀ ਬਹੁਤ ਭਾਵੁਕ ਕਰ ਦੇਣ ਵਾਲੀ ਹੈ। ਉਸਦੀ ਮਾਂ ਦੀ ਮੌਤ 15 ਸਾਲ ਪਹਿਲਾਂ ਹੋ ਚੁੱਕੀ ਹੈ। ਹੁਣ ਉਸਦੇ ਪਿਤਾ ਆਪਣੇ ਬੇਟੇ ਆਰਿਫ ਦੇ ਸਹਾਰੇ ਹੀ ਹੈ। ਆਰਿਫ ਮੁੰਬਈ 'ਚ ਪ੍ਰਾਈਵੇਟ ਸਕਿਊਰਟੀ ਗਾਰਡ ਤੇ ਟੈਕਸੀ ਡਰਾਇਵਰ ਦਾ ਕੰਮ ਕਰਦਾ ਹੈ। 1 ਅਪ੍ਰੈਲ ਨੂੰ ਆਰਿਫ ਦੇ ਪਿਤਾ ਨੂੰ ਦਿਮਾਗ ਦਾ ਦੌਰਾ ਪੈ ਗਿਆ। ਹੁਣ ਉਸਦੀ ਹਾਲਾਤ ਬਹੁਤ ਨਾਜੁਕ ਹੈ। ਆਰਿਫ ਨੂੰ ਜਦੋ ਇਸਦੀ ਜਾਣਕਾਰੀ ਮਿਲੀ ਤਾਂ ਉਸਦੇ ਹੋਸ਼ ਉੱਡ ਗਏ। ਉਸਨੇ ਆਪਣੇ ਪਿਤਾ ਨਾਲ ਗੱਲ ਕਰਨੀ ਸੀ ਤਾਂ ਉਸਦੇ ਗੁਆਂਢੀਆਂ ਨੇ ਕਿਹਾ ਕਿ ਉਹ ਗੱਲ ਨਹੀਂ ਕਰ ਸਕਦੇ ਹਨ।
2100 ਕਿਲੋਮੀਟਰ ਦੇ ਸਫਰ 'ਤੇ ਨਿਕਲਿਆ ਆਰਿਫ
ਲਾਕਡਾਊਨ ਹੋਣ ਦੀ ਵਜ੍ਹਾ ਨਾਲ ਆਰਿਫ ਕੋਲ ਮੁੰਬਈ ਤੋਂ ਰਾਜੌਰੀ ਜਾਣ ਦਾ ਕੋਈ ਸਾਧਨ ਨਹੀਂ ਸੀ। ਉਸਦੇ ਕੋਲ ਇਕ ਸਾਈਕਲ ਸੀ। ਉਸ ਨੇ ਆਪਣਾ ਸਮਾਨ ਬੰਨ੍ਹਿਆ ਤੇ ਕੁਝ ਸਮਾਨ ਖਾਣ-ਪੀਣ ਵਾਲਾ ਲਿਆ ਤੇ ਚੱਲ ਪਿਆ। ਇਸ ਦੌਰਾਨ ਸੀ. ਆਰ. ਪੀ. ਐੱਫ. ਨੂੰ ਇਸਦੀ ਜਾਣਕਾਰੀ ਮਿਲੀ। ਸ਼ਨੀਵਾਰ ਨੂੰ ਸੀ. ਆਰ. ਪੀ. ਐੱਫ. ਦੀ ਮਦਦਗਾਰ ਟੀਮ ਨੂੰ ਇਸ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਮਿਲੀ। ਫਿਰ ਸੀ. ਆਰ. ਪੀ. ਐੱਫ. ਨੇ ਇਕ ਬੇਮਿਸਾਲ ਕਦਮ ਚੁੱਕਦੇ ਹੋਏ ਆਰਿਫ ਦੇ ਪਿਤਾ ਨੂੰ ਏਅਰਲਿਫਟ ਰਾਹੀ ਲਿਆਂਦਾ ਤੇ ਉਸ ਨੂੰ ਜੰਮੂ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ਼ ਕੀਤਾ ਜਾ ਰਿਹਾ ਹੈ।
ਸੀ. ਆਰ. ਪੀ. ਐੱਫ. ਨੇ ਸਫਰ 'ਤੇ ਨਿਕਲੇ ਆਰਿਫ ਦਾ ਵੀ ਲਗਾ ਲਿਆ ਹੈ। ਹੁਣ ਆਰਿਫ ਨੂੰ ਸੀ. ਆਰ. ਪੀ. ਐੱਫ. ਜਲਦ ਤੋਂ ਜਲਦ ਜੰਮੂ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਲਾਕਡਾਊਨ ਦੀ ਵਜ੍ਹਾ ਨਾਲ ਬਹੁਤ ਦਿੱਕਤਾਂ ਆ ਰਹੀਆਂ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement