:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ PRINT ਈ ਮੇਲ
govt of up in preparation to bring back workersਲਖਨਊ :20(ਮੀਡੀਆਦੇਸਪੰਜਾਬ)- ਦੇਸ਼ ਭਰ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਕਡਾਊਨ ਲਾਗੂ ਹੈ। ਲਾਕਡਾਊਨ ਦੌਰਾਨ ਦੂਜੇ ਸੂਬਿਆਂ 'ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ ਤੈਅ ਕੀਤਾ ਹੈ ਕਿ ਦੂਜੇ ਸੂਬਿਆਂ 'ਚ ਕੁਆਰੰਟੀਨ ਦੀ ਮਿਆਦ ਪੂਰੀ ਕਰ ਚੁੱਕੇ ਆਪਣੇ ਮਜ਼ਦੂਰਾਂ ਨੂੰ ਵਾਪਸ ਲਿਆਂਦਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਵਾਪਸ ਲਿਆ ਕੇ ਇਨ੍ਹਾਂ ਦੇ ਜ਼ਿਲਿਆਂ 'ਚ ਫਿਰ ਤੋਂ 14 ਦਿਨਾਂ ਲਈ ਕੁਆਰੰਟੀਨ ਕੀਤਾ ਜਾਵੇਗਾ। ਜਾਂਚ ਤੋਂ ਬਾਅਦ ਸਿਹਤਮੰਦ ਹੋਣ 'ਤੇ ਘਰ ਭੇਜਿਆ ਜਾਵੇਗਾ। ਹਰ ਮਜ਼ਦੂਰ ਨੂੰ ਮੁਫਤ ਰਾਸ਼ਨ ਅਤੇ 1000 ਰੁਪਏ ਵੀ ਦਿੱਤੇ ਜਾਣਗੇ।


ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ 'ਤੇ ਹੋਏ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਇਕ ਕਾਰਜ ਯੋਜਨਾ ਤਿਆਰ ਕੀਤਾ ਜਾਵੇ, ਜਿਸ 'ਚ ਦੂਜੇ ਸੂਬਿਆਂ 'ਚ ਫਸੇ ਹੋਏ ਮਜ਼ਦੂਰਾਂ ਦੀ ਚੈਕਿੰਗ ਅਤੇ ਟੈਸਟਿੰਗ ਕਰਨ ਦੀ ਯੋਜਨਾ ਬਣੇ ਅਤੇ ਫਿਰ ਸੂਬੇ ਦੀ ਸਰਹੱਦ 'ਚ ਆਉਣ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਉਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਜ਼ਿਲਿਆਂ ਤੱਕ ਆਪਣੀਆਂ ਬੱਸਾਂ ਰਾਹੀਂ ਪਹੁੰਚਾਏਗੀ। ਦੱਸਣਯੋਗ ਹੈ ਕਿ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਦੇਸ਼ ਭਰ 'ਚ ਲਾਕਡਾਊਨ ਦੌਰਾਨ ਵੱਖ-ਵੱਖ ਸੂਬਿਆਂ 'ਚ ਮਜ਼ਦੂਰ ਫਸੇ ਹੋਏ ਹਨ। ਇਹ ਪ੍ਰਵਾਸੀ ਮਜ਼ਦੂਰ ਲਗਾਤਾਰ ਆਪਣੇ ਘਰ ਵਾਪਸ ਜਾਣ ਦੀ ਮੰਗ ਕਰ ਰਹੇ ਹਨ। ਰਾਜਸਥਾਨ ਦੇ ਕੋਟਾ 'ਚ ਫਸੇ ਬੱਚਿਆਂ ਨੂੰ ਵਾਪਸ ਲਿਆਉਣ ਤੋਂ ਬਾਅਦ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਨੂੰ ਘਰ ਭੇਜੇ ਜਾਣ ਦੀ ਮੰਗ ਵੱਧ ਗਈ ਸੀ।
 
< Prev   Next >

Advertisements