:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ PRINT ਈ ਮੇਲ
corona 1 429 new cases  52 deathsਨਵੀਂ ਦਿੱਲੀ  :20(ਮੀਡੀਦੇਸਪੰਜਾਬ)- ਦੇਸ਼ ਵਿਚ ਕੋਵਿਡ-19 ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ ਸ਼ਨੀਵਾਰ ਨੂੰ 775 ਹੋ ਗਈ ਅਤੇ ਇਨਫੈਕਟਿਡਾਂ ਦੀ ਗਿਣਤੀ 24,506 'ਤੇ ਪਹੁੰਚ ਗਈ। ਸ਼ੁੱਕਰਵਾਰ ਸਵੇਰ ਤੋਂ 1,429 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਅਜੇ ਕੋਰੋਨਾ ਵਾਇਰਸ ਦਾ ਇਲਾਜ ਕਰਵਾ ਰਹੇ ਲੋਕਾਂ ਦੀ ਗਿਣਤੀ 18,668
ਹੈ ਜਦੋਂ ਕਿ 5062 ਲੋਕ ਸਿਹਤਮੰਦ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਕ ਮਰੀਜ਼ ਦੇਸ਼ ਛੱਡ ਕੇ ਚਲਾ ਗਿਆ ਹੈ। ਸ਼ੁੱਕਰਵਾਰ ਸ਼ਾਮ ਤੋਂ ਲੈ ਕੇ ਹੁਣ ਤੱਕ 52 ਲੋਕਾਂ ਦੀ ਮੌਤ ਹੋਈ ਹੈ। ਇਸ ਵਿਚੋਂ 18 ਲੋਕਾਂ ਦੀ ਮਹਾਰਾਸ਼ਟਰ ਵਿਚ, 15 ਦੀ ਗੁਜਰਾਤ, 9 ਦੀ ਮੱਧ ਪ੍ਰਦੇਸ਼, 3-3 ਲੋਕਾਂ ਦੀ ਦਿੱਲੀ ਅਤੇ ਪ. ਬੰਗਾਲ, 2 ਲੋਕਾਂ ਦੀ ਤਾਮਿਲਨਾਡੂ ਅਤੇ ਇਕ-ਇਕ ਵਿਅਕਤੀ ਦੀ ਮੌਤ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਹੋਈ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement