:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਦੋਂ ਦਾਰਾ ਸਿੰਘ ਨੇ ਫਿਲਮ ਦੀ ਅਦਾਕਾਰਾ ਨੂੰ ਚੁੱਕਿਆ ਸੀ ਗੋਦੀ 'ਚ, ਤਾਂ ਗੁੱਸੇ 'ਚ ਪਤਨੀ ਨੇ ਕੀਤੀ ਸੀ ਇਹ ਹਰਕਤ PRINT ਈ ਮੇਲ
when dara singh used to act with another heroine then the wife got angryਜਲੰਧਰ :20(ਮੀਡੀਆਦੇਸਪੰਜਾਬ)- ਲੌਕ ਡਾਊਨ' ਦੌਰਾਨ ਜਨਤਾ ਦੀ ਮੰਗ 'ਤੇ 'ਰਾਮਾਇਣ' ਸੀਰੀਅਲ ਦੀ ਸ਼ੁਰੂਆਤ ਕੀਤੀ ਗਈ ਸੀ। 'ਰਾਮਾਇਣ' ਵਿਚ ਹਨੂੰਮਾਨ ਦਾ ਕਿਰਦਾਰ ਦਾਰਾ ਸਿੰਘ ਨੇ ਨਿਭਾਇਆ ਸੀ। ਇਸ ਕਿਰਦਾਰ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ। ਦਾਰਾ ਸਿੰਘ ਨੇ ਆਪਣੀ ਅਦਾਕਾਰੀ ਨਾਲ ਇਸ ਕਿਰਦਾਰ ਵਿਚ ਜਾਨ ਪਾ ਦਿੱਤੀ ਸੀ, ਜਿਸ ਕਰਕੇ ਇਹ ਕਿਰਦਾਰ ਅਮਰ ਹੋ ਗਿਆ। ਟੀ.ਵੀ. ਨਾਲ ਦਾਰਾ ਸਿੰਘ ਦਾ

ਨਾਤਾ ਬਾਅਦ ਵਿਚ ਜੁੜਿਆ ਸੀ, ਪਹਿਲਾਂ ਉਹ ਫ਼ਿਲਮਾਂ ਵਿਚ ਅਦਾਕਾਰੀ ਕਰਦੇ ਸਨ। ਉਨ੍ਹਾਂ ਦੀ ਜ਼ਿੰਦਗੀ ਦਾ ਖਾਸ ਕਿੱਸਾ ਹੈ, ਜਿਸ ਬਾਰੇ ਤੁਹਾਨੂੰ ਦੱਸਦੇ ਹਾਂ। ਜਦੋਂ ਦਾਰਾ ਸਿੰਘ ਕਿਸੇ ਫਿਲਮ ਦੀ ਸ਼ੂਟਿੰਗ ਕਰਦੇ ਸਨ ਤਾਂ ਉਨ੍ਹਾਂ ਦੇ ਆਲੇ-ਦੁਆਲੇ ਅਦਾਕਾਰਾਂ ਨੂੰ ਦੇਖ ਕੇ ਉਨ੍ਹਾਂ ਦੀ ਪਤਨੀ ਨੂੰ ਬਹੁਤ ਗੁੱਸਾ ਆਉਂਦਾ ਸੀ। ਇਸ ਬਾਰੇ ਦਾਰਾ ਸਿੰਘ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ, ''ਇਕ ਫਿਲਮ ਦੀ ਸ਼ੂਟਿੰਗ ਦੌਰਾਨ ਮੇਰੀ ਪਤਨੀ ਨਵੀਂ-ਨਵੀਂ ਮੁੰਬਈ ਆਈ ਸੀ, ਫਿਲਮ ਸੈੱਟ 'ਤੇ ਕਿਸ਼ਤੀ ਚੱਲ ਰਹੀ ਸੀ।

ਸ਼ੂਟਿੰਗ ਦਾ ਸੀਨ ਇਸ ਤਰ੍ਹਾਂ ਦਾ ਸੀ ਕਿ ਹੀਰੋਇਨ ਕਿਸ਼ਤੀ ਵਿੱਚੋਂ ਡਿੱਗ ਜਾਂਦੀ ਹੈ ਅਤੇ ਮੈਂ ਉਸਨੂੰ ਚੁੱਕ ਕੇ ਬਾਹਰ ਲੈ ਕੇ ਆਉਣਾ ਹੁੰਦਾ ਹੈ। ਇਹ ਸੀਨ 2-3 ਤਿੰਨ ਵਾਰ ਕਰਨਾ ਪਿਆ ਅਤੇ ਹੀਰੋਇਨ ਨੂੰ ਮੈਨੂੰ 2-3 ਵਾਰ ਚੁੱਕਣਾ ਪਿਆ। ਇਸ ਨੂੰ ਦੇਖ ਕੇ ਮੇਰੀ ਪਤਨੀ ਗੁੱਸੇ ਹੋ ਗਈ ਅਤੇ ਉਥੋਂ ਉੱਠ ਕੇ ਚੱਲੀ ਗਈ। ਦਾਰਾ ਸਿੰਘ ਨੇ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਵਿਚ ਅਦਾਕਾਰੀ ਕੀਤੀ ਹੈ। ਉਨ੍ਹਾਂ ਦੀ ਪਹਿਲੀ ਹਿੰਦੀ ਫਿਲਮ 'ਸੰਗਦਿਲ' ਸੀ, ਜਿਹੜੀ ਕਿ ਸਾਲ 1952 ਵਿਚ ਰਿਲੀਜ਼ ਹੋਈ।

 
< Prev   Next >

Advertisements