:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐਸ਼ਵਰਿਆ 'ਤੇ ਟਿੱਪਣੀ ਕਰਕੇ ਬੁਰਾ ਫਸਿਆ ਸ਼ਖਸ, ਅਮਿਤਾਭ ਨੇ ਪਾਈ ਰੱਜ ਕੇ ਝਾੜ PRINT ਈ ਮੇਲ
ਐਸ਼ਵਰਿਆ 'ਤੇ ਟਿੱਪਣੀ ਕਰਕੇ ਬੁਰਾ ਫਸਿਆ ਸ਼ਖਸ, ਅਮਿਤਾਭ ਨੇ ਪਾਈ ਰੱਜ ਕੇ ਝਾੜਜਲੰਧਰ :20(ਮੀਡੀਆਦੇਸਪੰਜਾਬ)- ਬਾਲੀਵੁੱਡ ਸਿਤਾਰਿਆਂ ਦਾ ਟਰੋਲ ਹੋਣਾ ਕੋਈ ਨਵੀ ਗੱਲ ਨਹੀਂ ਹੈ। ਕੁਝ ਸਿਤਾਰੇ ਇਨ੍ਹਾਂ ਟਰੋਲਸ ਨੂੰ ਮੂੰਹਤੋੜ ਜਵਾਬ ਦਿੰਦੇ ਹਨ ਅਤੇ ਕੁਝ ਇਨ੍ਹਾਂ ਦੇ ਮੂੰਹ ਲੱਗਣਾ ਸਹੀ ਨਹੀਂ ਸਮਝਦੇ। ਫਿਲਮ ਅਭਿਨੇਤਾ ਅਮਿਤਾਭ ਬੱਚਨ ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਸਰਗਰਮ ਰਹਿਣ ਵਾਲਿਆਂ ਸਿਤਾਰਿਆਂ ਵਿਚੋਂ ਇਕ ਹਨ। ਹਾਲ ਹੀ ਵਿਚ ਉਨ੍ਹਾਂ ਨੇ ਵਿਸਾਖੀ ਦੇ ਖਾਸ ਮੌਕੇ 'ਤੇ ਫੈਨਜ਼ ਨੂੰ ਵਧਾਈ ਦਿੱਤੀ ਸੀ ਪਰ ਇਥੇ ਇਕ ਯੂਜ਼ਰ ਨੇ ਉਨ੍ਹਾਂ ਨੇ ਟਰੋਲ ਕਰਨਾ ਸ਼ੁਰੂ ਕਰ ਦਿੱਤਾ। ਅਮਿਤਾਭ ਨੇ ਉਸ ਨੂੰ ਅਜਿਹਾ ਜਵਾਬ ਦਿੱਤਾ ਕਿ ਉਹ ਇਕ ਵਾਰ 'ਚ ਹੀ ਲਾਇਨ 'ਤੇ ਆ ਗਿਆ।

T 3500 -

"बैसाकी के पावन अवसर पर, लें बारम बार बधाई
ये दिन हर दिन मंगलमय हो , हम सब की यही दुहाई ।
हर्षित पल औ मधुमय जीवन , अपने घर मनाएँ
सुख शांत सुरक्षित रहें सदा , ईश्वर से यही दुआएँ " ~ अब 🙏 pic.twitter.com/YqWfN6jWfA

— Amitabh Bachchan (@SrBachchan) April 13, 2020

ਵਿਸਾਖੀ ਮੌਕੇ ਅਮਿਤਾਭ ਬੱਚਨ ਨੇ ਆਪਣੀ ਫਿਲਮ 'ਸੁਹਾਗ' ਦੇ ਗੀਤ 'ਤੇਰੀ ਰੱਬ ਨੇ ਬਨਾ ਦੀ ਜੋੜੀ' ਦੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤੀ, ਜਿਸ ਵਿਚ ਉਹ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ। ਬਿੱਗ ਬੀ ਨੇ ਲਿਖਿਆ, ''ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਲੇ ਬਾਰਮ ਬਾਰ ਵਧਾਈ। ਇਹ ਦਿਨ ਹਰ ਇਕ ਲਈ ਖੁਸ਼ੀਆਂ ਭਰਿਆ ਹੋਵੇ, ਸਾਡੀ ਸਾਰਿਆਂ ਦੀ ਇਹੀ ਪ੍ਰਾਥਨਾ ਹੈ। ਇਸ ਤਿਉਹਾਰ ਨੂੰ ਆਪਣੇ-ਆਪਣੇ ਘਰਾਂ ਵਿਚ ਖੁਸ਼ੀ ਨਾਲ ਮਨਾਓ।''    
Punjabi Bollywood Tadka
ਅਮਿਤਾਭ ਬੱਚਨ ਦੀ ਇਸ ਪੋਸਟ 'ਤੇ ਅਕਸ਼ੈ ਸ਼ਰਮਾ ਨਾਂ ਦੇ ਇਕ ਟਰੋਲਰ ਨੇ ਪੁੱਛਿਆ, ''ਐਸ਼ਵਰਿਆ ਕਿਥੇ ਹੈ ਬੁੱਢੇ।'' ਜ਼ਿਆਦਾਤਰ ਅਮਿਤਾਭ ਟਰੋਲਰਸ ਨੂੰ ਜਵਾਬ ਦੇਣ ਤੋਂ ਬਚਦੇ ਹੀ ਹਨ ਪਰ ਇੱਥੇ ਉਨ੍ਹਾਂ ਨੂੰ ਜਵਾਬ ਦੇਣਾ ਜ਼ਰੂਰੀ ਲੱਗਾ। ਬਿੱਗ ਬੀ ਨੇ ਲਿਖਿਆ, ''ਉਹ ਉੱਥੇ ਹੈ, ਜਿੱਥੇ ਤੁਸੀਂ ਕਦੇ ਨਹੀਂ ਪਹੁੰਚ ਸਕੋਗੇ, ਬਾਪ ਰੇ ਬਾਪ''।ਇਸ ਤੋਂ ਬਾਅਦ ਉਸ ਵਿਅਕਤੀ ਨੇ ਜਵਾਬ ਦਿੰਦੇ ਹੋਏ ਕਿਹਾ, ''ਤੁਸੀਂ ਤਾਂ ਗੁੱਸਾ ਹੀ ਕਰ ਗਏ ਸਰ, ਇਨ੍ਹਾਂ ਵੀ ਕੋਈ ਨਾਰਾਜ਼ ਹੁੰਦਾ ਹੈ ਆਪਣੇ ਚਾਹੁਣ ਵਾਲਿਆਂ ਨਾਲ।''

 
< Prev   Next >

Advertisements