:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼: PRINT ਈ ਮੇਲ
ganges river clears in corona lockdownਨਵੀਂ ਦਿੱਲੀ :20(ਮੀਡੀਦੇਸਪੰਜਾਬ)- ਲਾਕਡਾਊਨ ਦੌਰਾਨ ਗੰਗਾ ਨਦੀ ਪਹਿਲਾਂ ਨਾਲੋਂ ਵਧ ਸਾਫ਼ ਹੋਈ ਹੈ ਅਤੇ ਨਦੀ ਦੇ ਪਾਣੀ 'ਚ ਘੁਲਨਸ਼ੀਲ ਆਕਸੀਜਨ ਦੀ ਮਾਤਰਾ ਵਧੀ ਹੈ। ਰਾਸ਼ਟਰੀ ਸਵੱਛ ਗੰਗਾ ਮਿਸ਼ਨ (ਐੱਨ.ਐੱਮ.ਸੀ.ਜੀ.) ਦੇ ਡਾਇਰੈਕਟਰ ਜਨਰਲ ਰਾਜੀਵ ਰੰਜਨ ਮਿਸ਼ਰਾ ਨੇ ਇਹ ਜਾਣਕਾਰੀ ਦਿੱਤੀ। ਮਿਸ਼ਰਾ ਨੇ ਕਿਹਾ ਕਿ ਪਾਣੀ ਦੀ ਗੁਣਵੱਤਾ ਨਿਗਰਾਨੀ ਸਟੇਸ਼ਨਾਂ ਨੇ ਅਪ੍ਰੈਲ 'ਚ ਗੰਗਾ ਨਦੀ ਦੇ ਪਾਣੀ ਦੇ ਵੱਖ-ਵੱਖ ਸਥਾਨਾਂ ਤੋਂ ਨਮੂਨੇ ਇਕੱਠੇ ਕੀਤੇ ਅਤੇ ਇਹ ਅਧਿਐਨ ਲਈ ਭੇਜੇ ਗਏ।
ਰਿਪੋਰਟ 'ਚ ਸਪੱਸ਼ਟ ਹੋਇਆ ਹੈ ਕਿ ਗੰਗਾ ਨਦੀ ਪਹਿਲਾਂ ਦੀ ਤੁਲਨਾ 'ਚ ਸਾਫ਼ ਹੋਈ ਹੈ। ਗੰਗਾ ਨਦੀ ਦੇ ਪਾਣੀ 'ਚ ਕਈ ਥਾਵਾਂ 'ਤੇ ਘੁਲਨਸ਼ੀਲ ਆਕਸੀਜਨ ਦਾ ਪੱਧਰ ਕਾਫ਼ੀ ਵਧ ਗਿਆ ਹੈ, ਜੋ ਪਾਣੀ ਦੇ ਸਾਫ਼ ਹੋਣ ਦਾ ਸਪੱਸ਼ਟ ਸੰਕੇਤ ਹੈ। ਕਈ ਥਾਂਵਾਂ 'ਤੇ ਨਦੀ ਦੇ ਪਾਣੀ 'ਚ ਜੈਵਿਕ ਆਕਸੀਜਨ ਮੰਗ (ਬੀ.ਓ.ਡੀ.) ਦਾ ਪੱਧਰ ਪਹਿਲਾਂ ਦੀ ਤੁਲਨਾ 'ਚ ਘੱਟ ਹੋਇਆ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਨਦੀ ਦੇ ਪਾਣੀ ਦੀ ਗੁਣਵੱਤਾ ਬਿਹਤਰ ਹੋਈ ਹੈ।ਜ਼ਿਕਰਯੋਗ ਹੈ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਜ਼ਿਆਦਾਤਰ ਨਿਗਰਾਨੀ ਕੇਂਦਰਾਂ 'ਚ ਗੰਗਾ ਨਦੀ ਦਾ ਪਾਣੀ ਨਹਾਉਣ ਯੋਗ ਮਿਲਿਆ ਹੈ। ਸੀ.ਪੀ.ਸੀ.ਬੀ ਦੇ ਅਸਲੀ ਸਮੇਂ ਦੇ ਨਿਗਰਾਨੀ ਅੰਕੜਿਆਂ ਅਨੁਸਾਰ ਗੰਗਾ ਨਦੀ ਦੇ ਵੱਖ-ਵੱਖ ਬਿੰਦੂਆਂ 'ਤੇ ਸਥਿਤ 36 ਨਿਗਰਾਨੀ ਯੂਨਿਟਾਂ 'ਚ ਲਗਭਗ 27 ਬਿੰਦੂਆਂ 'ਤੇ ਪਾਣੀ ਦੀ ਗੁਣਵੱਤਾ ਨਹਾਉਣ ਅਤੇ ਮੱਛੀ ਪਾਲਣ ਦੇ ਅਨੁਕੂਲ ਪਾਇਆ ਗਿਆ ਹੈ।
 
< Prev   Next >

Advertisements


Advertisement
Advertisement
Advertisement