:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ PRINT ਈ ਮੇਲ
corona  s success in war  no new case found in 16 districts in 28 daysਨਵੀਂ ਦਿੱਲੀ :20(ਮੀਡੀਦੇਸਪੰਜਾਬ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਸ ਸਮੇਂ ਦੇਸ਼ 'ਚ 40 ਦਿਨ ਦਾ ਲਾਕਡਾਊਨ ਹੈ ਤੇ ਇਹ 3 ਮਈ ਨੂੰ ਖਤਮ ਹੋ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ 16 ਜ਼ਿਲ੍ਹਿਆਂ 'ਚ ਪਿਛਲੇ 28 ਦਿਨਾਂ ਤੋਂ ਕਈ ਕੇਸ ਸਾਹਮਣੇ ਨਹੀਂ ਆਇਆ ਹੈ ਜਦਕਿ 3 ਜ਼ਿਲ੍ਹੇ ਅਜਿਹੇ ਵੀ ਹਨ ਜਿੱਥੇ ਕੋਈ ਕੋਰੋਨਾ ਕੇਸ ਨਹੀਂ ਆਇਆ। ਨਾਲ ਹੀ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਲਾਕਡਾਊਨ ਦੇ

ਦੌਰਾਨ ਦੇਸ਼ ਦੀ 80 ਫੀਸਦੀ ਮੰਡੀਆਂ ਦਾ ਸੰਚਾਲਨ ਸ਼ੁਰੂ ਕਰ ਦਿੱਤਾ ਹੈ। ਸਹਿਤ ਮੰਤਰਾਲੇ ਨੇ ਕਿਹਾ ਕਿ 16 ਜ਼ਿਲ੍ਹਿਆਂ 'ਚ ਪਿਛਲੇ 28 ਦਿਨਾਂ ਤੋਂ ਕੋਈ ਕੇਸ ਸਾਹਮਣੇ ਨਹੀਂ ਆਈ ਹੈ। ਜਦਕਿ 14 ਦਿਨਾਂ 'ਚ 85 ਜ਼ਿਲ੍ਹਿਆਂ 'ਚ ਕੋਰੋਨਾ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। 3 ਜ਼ਿਲ੍ਹੇ ਅਜਿਹੇ ਵੀ ਹਨ, ਜਿੱਥੇ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। 

85 districts have not reported any new cases in the last 14 days: Lav Aggarwal, Joint Secretary, Ministry of Health #COVID19 https://t.co/3dBhr44mwI

— ANI (@ANI) April 27, 2020


ਸਹਿਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਮਰੀਜ਼ਾਂ ਦਾ ਰਿਕਵਰੀ ਰੇਟ ਵਧ ਰਿਹਾ ਹੈ। ਹੁਣ ਰਿਕਵਰੀ ਰੇਟ 22.71 ਫੀਸਦੀ ਹੋ ਗਿਆ ਹੈ। ਸਹਿਤ ਮੰਤਰਾਲੇ ਨੇ ਦੱਸਿਆ ਕਿ ਕੋਰੋਨਾ ਮਰੀਜ਼ਾਂ ਦੀ ਸੰਖਿਆਂ 27,892 ਹੋ ਗਈ ਹੈ। ਦੇਸ਼ 'ਚ ਹੁਣ ਤਕ ਕੋਰੋਨਾ ਦੇ 20,835 ਐਕਟਿਵ ਕੇਸ ਹਨ ਜਦਕਿ 6,184 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਕ ਹਜ਼ਾਰ ਤੋਂ ਜ਼ਿਆਦਾ ਕੇਸ (1,396 ਕੇਸ) ਸਾਹਮਣੇ ਆਏ, ਜਦਕਿ ਇਸ ਦੌਰਾਨ 381 ਮਰੀਜ਼ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਨੇ ਇਹ ਵੀ ਕਿਹਾ ਕਿ ਰੈੱਡ ਆਰੇਂਜ ਜੋਨ 'ਚ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਯੂ. ਪੀ. ਪੰਜਾਬ ਦੇ ਇਕ-ਇਕ ਜ਼ਿਲ੍ਹੇ ਤੋਂ 28 ਦਿਨਾਂ ਬਾਅਦ ਨਵਾਂ ਕੋਰੋਨਾ ਕੇਸ ਸਾਹਮਣੇ ਆਇਆ ਹੈ।

 
< Prev   Next >

Advertisements

Advertisement
Advertisement

Advertisement