:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ PRINT ਈ ਮੇਲ
india corona virus 1396 new cases patientsਨਵੀਂ ਦਿੱਲੀ:20(ਮੀਡੀਦੇਸਪੰਜਾਬ)- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1396 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ ਹੀ 381 ਲੋਕ ਠੀਕ ਵੀ ਹੋਏ ਹਨ। ਇਸ ਦੇ ਨਾਲ ਦੇਸ਼ 'ਚ ਇਸ ਖਤਰਨਾਕ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ ਵਧ ਕੇ 27892 ਹੋ ਗਈ ਹੈ। ਦੇਸ਼ 'ਚ ਕੋਰੋਨਾ ਨਾਲ ਇਨਫੈਕਟਡ ਮਰੀਜ਼ਾਂ ਦਾ ਰਿਕਵਰੀ ਰੇਟ ਵੀ ਵਧ ਕੇ 22.17 ਹੋ ਗਿਆ ਹੈ।

ਦੇਸ਼ ਦੇ 25 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ 16 ਜ਼ਿਲੇ ਅਜਿਹੇ ਹਨ, ਜਿੱਥੇ ਪਿਛਲੇ 28 ਦਿਨਾਂ 'ਚ ਕੋਰੋਨਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉੱਥੇ ਹੀ 85 ਜ਼ਿਲੇ ਅਜਿਹੇ ਵੀ ਹਨ, ਜਿੱਥੇ ਪਿਛਲੇ 14 ਦਿਨਾਂ ਤੋਂ ਕੋਰੋਨਾ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ।

ਉੱਤਰ ਪ੍ਰਦੇਸ਼ 'ਚ ਕੁੱਲ 1955 ਪਾਜ਼ੀਟਿਵ ਮਾਮਲੇ
ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ (ਸਵਸਥ) ਅਮਿਤ ਮੋਹਨ ਪ੍ਰਸਾਦ ਨੇ ਦੱਸਿਆ ਕਿ ਪ੍ਰਦੇਸ਼ 'ਚ ਹਾਲੇ 1589 ਸਰਗਰਮ ਮਾਮਲੇ ਹਨ, 335 ਲੋਕ ਡਿਸਚਾਰਜ ਹੋ ਚੁਕੇ ਹਨ, 31 ਲੋਕਾਂ ਦੀ ਹੁਣ ਤੱਕ ਮੌਤ ਹੋਈ ਹੈ। 59 ਜ਼ਿਲਿਆਂ ਤੋਂ ਹੁਣ ਤੱਕ ਕੁੱਲ 1955 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਅੱਜ ਇਕ ਨਵਾਂ ਜ਼ਿਲਾ ਝਾਂਸੀ ਇਨਾਂ ਜ਼ਿਲਿਆਂ 'ਚ ਸ਼ਾਮਲ ਹੋਇਆ ਹੈ।

ਬਿਹਾਰ 'ਚ ਕੁੱਲ 307 ਮਾਮਲੇ
ਬਿਹਾਰ ਦੇ ਪ੍ਰਧਾਨ ਸਕੱਤਰ (ਸਵਸਥ) ਸੰਜੇ ਕੁਮਾਰ ਨੇ ਕਿਹਾ ਕਿ ਸੂਬੇ 'ਚ ਅੱਜ ਕੋਰੋਨਾ ਦੇ 17 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਸੂਬੇ 'ਚ ਕੁੱਲ ਮਾਮਲਿਆਂ ਦੀ ਗਿਣਤੀ 307 ਹੋ ਗਈ ਹੈ। ਅੱਜ ਸਾਹਮਣੇ ਆਏ ਮਾਮਲਿਆਂ 'ਚ ਮੁੰਗੇਰ ਤੋਂ 9, ਮਧੁਬਨੀ ਤੋਂ 5 ਅਤੇ ਲਖੀਸਰਾਏ ਤੋਂ 3 ਸ਼ਾਮਲ ਹਨ।

ਹਰਿਆਣਾ 'ਚ ਮਰੀਜ਼ਾਂ ਦੀ ਗਿਣਤੀ 299 ਹੋਈ
ਹਰਿਆਣਾ ਸਿਹਤ ਵਿਭਾਗ ਅਨੁਸਾਰ, ਰਾਜ 'ਚ ਕੋਰੋਨਾ ਦੇ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 299 ਹੋ ਗਈ ਹੈ। ਇਸ 'ਚ 14 ਇਤਾਲਵੀ ਨਾਗਰਿਕ ਵੀ ਸ਼ਾਮਲ ਹਨ। ਸੂਬੇ 'ਚ ਹੁਣ ਤੱਕ 205 ਲੋਕ ਠੀਕ ਹੋ ਚੁਕੇ ਹਨ, ਜਦੋਂ ਕਿ ਤਿੰਨ ਲੋਕਾਂ ਦੀ ਮੌਤ ਹੋ ਚੁਕੀ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement