:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਬਾਅਦ ਜੰਮੂ ਕਸ਼ਮੀਰ ਚ ਸਰਬੱਤ ਦਾ ਭਲਾ ਟਰੱਸਟ ਨੇ ਦਿੱਤੀ ਦਸਤਕ, ਵੰਡੀਆਂ ਪੀ. ਪੀ. ਕਿੱਟਾਂ PRINT ਈ ਮੇਲ
corona virus  sarbatt da bhala trustਅੰਮ੍ਰਿਤਸਰ :20(ਮੀਡੀਆਦੇਸਪੰਜਾਬ)- ਦੁਬਈ ਦੇ ਨਾਂਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐੱਸ. ਪੀ.ਸਿੰਘ ਓਬਰਾਏ ਵੱਲੋਂ ਮਿਸਾਲੀ ਪਹਿਲਕਦਮੀ ਕਰਦਿਆਂ ਅੱਜ ਸਰਕਾਰੀ ਮੈਡੀਕਲ ਕਾਲਜ ਜੰਮੂ ਤੋਂ ਇਲਾਵਾ ਕਸ਼ਮੀਰ ਦੇ ਚਾਰ ਹਸਪਤਾਲਾਂ ਲਈ ਵੱਡੀ ਗਿਣਤੀ 'ਚ ਪੀ.ਪੀ.ਕਿੱਟਾਂ, ਐੱਨ-95 ਅਤੇ ਤਿੰਨ ਪਰਤੀ (ਧੋਣ ਯੋਗ) ਮਾਸਕ ਭੇਜੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ
ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਮੈਡੀਕਲ ਕਾਲਜਾਂ ਤੋਂ ਸਰਕਾਰੀ  ਹਸਪਤਾਲਾਂ, ਜ਼ਿਲਾ ਪੁਲਸ ਪ੍ਰਸ਼ਾਸਨਾਂ, ਪੀ.ਏ.ਪੀ.ਦੇ ਸੈਂਟਰਾਂ ਅਤੇ ਮੀਡੀਆ ਕਰਮੀਆਂ ਨੂੰ ਜਾਨਲੇਵਾ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ ਲਈ ਵੱਡੀ ਗਿਣਤੀ 'ਚ ਲੋੜੀਂਦਾ ਸਮਾਨ ਪੁੱਜਦਾ ਕਰਨ ਉਪਰੰਤ ਅੱਜ ਸਰਕਾਰੀ ਮੈਡੀਕਲ ਕਾਲਜ ਜੰਮੂ ਤੋਂ ਇਲਾਵਾ ਕਸ਼ਮੀਰ ਦੇ ਚਾਰ ਸਰਕਾਰੀ ਹਸਪਤਾਲਾਂ ਦੀ ਮੰਗ 'ਤੇ ਉਨ੍ਹਾਂ ਲਈ 600 ਪੀ.ਪੀ. ਕਿੱਟਾਂ, 400 ਐੱਨ-95 ਮਾਸਕ ਅਤੇ 10 ਹਜ਼ਾਰ ਤੀਹਰੀ ਪਰਤ ਵਾਲੇ (ਧੋਣ ਯੋਗ) ਮਾਸਕ ਭੇਜੇ ਗਏ ਹਨ। ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸ੍ਰੀਨਗਰ ਇਕਾਈ ਦੇ ਪ੍ਰਧਾਨ ਬਲਦੇਵ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਰਾਹੀਂ ਸਬੰਧਤ ਥਾਵਾਂ 'ਤੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਵੱਡੀ ਖਬਰ : ਮਰਹੂਮ ਏ. ਸੀ. ਪੀ. ਦੇ ਗੰਨਮੈਨ ਨੇ ਦਿੱਤੀ ਕੋਰੋਨਾ ਨੂੰ ਮਾਤ, ਰਿਪੋਰਟ ਆਈ ਨੈਗੇਟਿਵ

ਡਾ. ਓਬਰਾਏ ਨੇ ਦੱਸਿਆ ਕਿ ਪਹਿਲਾਂ ਪੰਜਾਬ ਦੇ ਸਾਰੇ ਜ਼ਿਲਿਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ, ਰਾਜਸਥਾਨ ਦੇ ਸ੍ਰੀ ਗੰਗਾਨਗਰ ਅਤੇ ਚੰਡੀਗੜ੍ਹ ਅੰਦਰ ਟਰੱਸਟ ਦੀਆਂ ਇਕਾਈਆਂ ਨੂੰ ਪਹਿਲੇ ਪੜਾਅ ਤਹਿਤ ਕਰੀਬ ਸਵਾ ਕਰੋੜ ਦੀ ਲਾਗਤ ਨਾਲ ਵੱਡੀ ਮਾਤਰਾ 'ਚ ਸੁੱਕਾ ਰਾਸ਼ਨ ਖਰੀਦ ਕੇ ਭੇਜਿਆ ਗਿਆ ਸੀ, ਜੋ ਟਰੱਸਟ ਦੇ ਮੈਂਬਰਾਂ ਵੱਲੋਂ ਜ਼ਿਲਾ ਪ੍ਰਸ਼ਾਸਨਾਂ ਦੀ ਮਦਦ ਨਾਲ ਕਰਫਿਊ ਕਾਰਨ ਬੇਰੁਜ਼ਗਾਰ ਹੋਏ ਲੋੜਵੰਦ ਦਿਹਾੜੀਦਾਰ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਮਈ ਮਹੀਨੇ ਅੰਦਰ 35 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਜਾਣ ਵਾਲ ਇਕ ਮਹੀਨੇ ਦਾ ਸੁੱਕਾ ਰਾਸ਼ਨ ਵੀ 5 ਤੋਂ 12 ਮਈ ਤੱਕ ਟਰੱਸਟ ਦੀਆਂ ਸਾਰੀਆਂ ਜ਼ਿਲਾ ਇਕਾਈਆਂ ਨੂੰ ਪਹੁੰਚ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਅਰੰਭੇ ਗਏ ਸਾਰੇ ਸੇਵਾ ਕਾਰਜ ਉਨ੍ਹਾਂ ਚਿਰ ਨਿਰੰਤਰ ਜਾਰੀ ਰਹਿਣਗੇ ਜਦੋਂ ਤੱਕ ਦੇਸ਼ ਤੋਂ ਇਹ ਮੁਸੀਬਤ ਟਲ ਨਹੀਂ ਜਾਂਦੀ।
 
< Prev   Next >

Advertisements