:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਲਸ ਨੇ ਮਨਾਇਆ ਬੱਚੇ ਦਾ ਜਨਮ ਦਿਨ, ਕੇਕ ਲੈ ਕੇ ਪੁੱਜੀ ਘਰ PRINT ਈ ਮੇਲ
pcr police  celebrated child birthdayਸੰਗਰੂਰ, :20(ਮੀਡੀਆਦੇਸਪੰਜਾਬ)-ਕੋਰੋਨਾ ਵਾਇਰਸ ਕਾਰਨ ਜਿਥੇ ਦਹਿਸ਼ਤ ਦਾ ਮਾਹੌਲ ਛਾਇਆ ਹੋਇਆ ਹੈ, ਉਥੇ ਹੀ ਕਈ ਦਿਲ ਨੂੰ ਛੂਹਣ ਵਾਲੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪੰਜਾਬ ਪੁਲਸ ਜੋ ਕਿ ਕੋਰੋਨਾ ਦੀ ਜੰਗ 'ਚ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਵੀ ਆਪਣੀ ਡਿਊਟੀ ਨਿਭਾ ਰਹੀ ਹੈ। ਉਥੇ ਹੀ ਲੋਕਾਂ ਦੀ ਖੁਸ਼ੀ 'ਚ ਵੀ ਸ਼ਾਮਲ ਹੋ ਰਹੀ ਹੈ। ਇਸ ਤਰ੍ਹਾਂ ਦਾ ਹੀ ਮਾਮਲਾ ਸੰਗਰੂਰ 'ਚ ਸਾਹਮਣੇ ਆਇਆ ਹੈ, ਜਿਥੇ ਪੀ. ਸੀ. ਆਰ. ਪੁਲਸ ਨੇ ਕਰਫਿਊ ਦੌਰਾਨ ਇਸ਼ਾਨ ਅਰੋੜਾ ਦੇ ਸਪੁੱਤਰ ਸਾਹਿਰ ਅਰੋੜਾ ਦੇ ਪਹਿਲੇ ਜਨਮ ਦਿਨ ਮੌਕੇ ਉਨ੍ਹਾਂ ਦੇ ਬੱਚੇ ਨੂੰ ਕੇਕ ਭੇਟ ਕੀਤਾ।
ਥਾਣਾ ਸਿਟੀ ਸੰਗਰੂਰ ਦੇ ਪੀ. ਸੀ. ਆਰ. ਇੰਚਾਰਜ ਸਬ ਇੰਸਪੈਕਟਰ ਪਰਮਜੀਤ ਸਿੰਘ ਪੰਮਾ ਵੱਲੋਂ ਬੱਚੇ ਨੂੰ ਕੇਕ ਅਤੇ ਗਿਫਟ ਦੇ ਕੇ ਜਨਮ ਦਿਨ ਨੂੰ ਯਾਦਗਾਰੀ ਬਣਾਉਣ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਬੱਚੇ ਦੇ ਪਰਿਵਾਰਕ ਮੈਬਰਾਂ ਵੱਲੋਂ ਪੀ. ਸੀ. ਆਰ. ਇੰਚਾਰਜ ਸਬ ਇੰਸਪੈਕਟਰ ਪਰਮਜੀਤ ਸਿੰਘ ਸਮੇਤ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਏ. ਐਸ. ਆਈ. ਸੰਜੇ ਕੁਮਾਰ, ਏ. ਐਸ. ਆਈ. ਬਲਵਿੰਦਰ ਸਿੰਘ, ਹੌਲਦਾਰ ਜਸਵੀਰ ਸਿੰਘ, ਕਪਿਲ ਦੇਵ, ਲੇਡੀਜ਼ ਹੌਲਦਾਰ ਸੋਨੀ ਰਾਣੀ, ਲੇਡੀਜ਼ ਕਾਂਸਟੇਬਲ ਬੇਬੀ ਬਾਂਸਲ ਨੇ ਸਾਹਿਰ ਅਰੋੜਾ ਨੂੰ ਆਸ਼ੀਰਵਾਦ ਦਿੱਤਾ।
 
< Prev   Next >

Advertisements