:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ PRINT ਈ ਮੇਲ
corona  most infected in maharashtra and gujarat in last 24 hoursਮੁੰਬਈ/ਨਵੀਂ ਦਿੱਲੀ :20(ਮੀਡੀਦੇਸਪੰਜਾਬ)- ਮਹਾਰਾਸ਼ਟਰ ਅਤੇ ਗੁਜਰਾਤ ਵਿਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ 597 ਅਤੇ 338 ਲੋਕ ਪੀੜਤ ਹੋਏ ਹਨ, ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸਾਹਮਣੇ ਆਏ ਅੰਕੜਿਆਂ ਦੀ ਤੁਲਨਾ 'ਚ ਸਭ ਤੋਂ ਵਧੇਰੇ ਹਨ। ਮਹਾਰਾਸ਼ਟਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 432 ਹੋ ਗਈ ਹੈ ਅਤੇ ਗੁਜਰਾਤ
ਵਿਚ 16 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 197 ਹੋ ਗਈ ਹੈ।ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 33,050 ਤੱਕ ਪਹੁੰਚ ਗਈ ਹੈ ਅਤੇ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦਾ ਅੰਕੜਾ 1,074 ਹੋ ਗਿਆ ਹੈ। ਉੱਥੇ ਹੀ ਹੁਣ ਤੱਕ 8,324 ਲੋਕਾਂ ਨੂੰ ਸਿਹਤਮੰਦ ਹੋਣ ਮਗਰੋਂ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਮੰਤਰਾਲਾ ਮੁਤਾਬਕ ਦੇਸ਼ ਦੇ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਚੁੱਕਾ ਹੈ।ਇਸ ਵਾਇਰਸ ਤੋਂ ਬਚਾ ਲਈ ਦੇਸ਼ ਲਾਕਡਾਊਨ ਹੈ ਪਰ ਫਿਰ ਵੀ ਕੋਰੋਨਾ ਦੇ ਕੇਸਾਂ 'ਚ ਇਜਾਫਾ ਦੇਖਣ ਨੂੰ ਮਿਲ ਰਿਹਾ ਹੈ। ਲੋਕ ਲਾਕਡਾਊਨ ਦਾ ਸਖਤੀ ਨਾਲ ਪਾਲਣ ਕਰਨ ਤਾਂ ਹੀ ਇਸ ਵਾਇਰਸ ਨੂੰ ਹਰਾਇਆ ਜਾ ਸਕਦਾ ਹੈ। ਵਾਰ-ਵਾਰ ਹੱਥ ਸਾਬਣ ਨਾਲ ਧੋਵੋ, ਜੇਕਰ ਬਾਹਰ ਜਾਂਦੇ ਹੋ ਤਾਂ ਮੂੰਹ 'ਤੇ ਮਾਸਕ ਜ਼ਰੂਰ ਪਹਿਨੋ। ਸੋਸ਼ਲ ਡਿਸਟੈਂਸਿੰਗ ਦਾ ਪੂਰਾ ਖਿਆਲ ਰੱਖੋ, ਕਿਉਂਕਿ ਇਸ ਵਾਇਰਸ ਤੋਂ ਬੱਚਣ ਲਈ ਅਜੇ ਤੱਕ ਕੋਈ ਦਵਾਈ ਜਾਂ ਵੈਕਸੀਨ ਨਹੀਂ ਬਣੀ ਹੈ। ਇਸ ਲਈ ਆਪਣੀ ਸੁਰੱਖਿਆ ਆਪਣੇ ਹੱਥ 'ਚ ਹੈ।
 
< Prev   Next >

Advertisements

Advertisement

Advertisement
Advertisement