:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ PRINT ਈ ਮੇਲ
migrant labour special train telangana jharkhandਨਵੀਂ ਦਿੱਲੀ :20(ਮੀਡੀਆਦੇਸਪੰਜਾਬ)-  ਲਾਕਡਾਊਨ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਸੇ ਮਜ਼ਦੂਰਾਂ ਨੂੰ ਘਰ ਵਾਪਸ ਲਿਆਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੇ ਮਜ਼ਦੂਰਾਂ ਨੂੰ ਵਾਪਸ ਲਿਆਉਣ 'ਚ ਜੁੱਟੀਆਂ ਹਨ। ਇਸ ਦੌਰਾਨ ਹੁਣ ਤੇਲੰਗਾਨਾ ਦੇ ਲਿੰਗਮਪੱਲੀ 'ਚ ਫਸੇ ਮਜ਼ਦੂਰਾਂ ਨੂੰ ਲਿਆਉਣ ਲਈ ਇਕ ਸਪੈਸ਼ਲ ਟ੍ਰੇਨ ਦਾ ਪ੍ਰਬੰਧ ਕੀਤਾ ਗਿਆ, ਜੋ ਕਿ ਅੱਜ ਰਾਤ ਨੂੰ ਝਾਰਖੰਡ ਪਹੁੰਚੇਗੀ। ਮਿਲੀ ਜਾਣਕਾਰੀ ਮੁਤਾਬਕ à¨¶à©à©±à¨•à¨°à¨µà¨¾à¨° ਸਵੇਰਸਾਰ 5 ਵਜੇ ਤੇਲੰਗਾਨਾ ਦੇ ਲਿੰਗਮਪੱਲੀ ਤੋਂ ਇਹ ਟ੍ਰੇਨ ਚੱਲੀ, ਜੋ ਅੱਜ ਰਾਤ ਨੂੰ 11 ਵਜੇ ਝਾਰਖੰਡ ਦੇ ਹਤੀਆ ਪਹੁੰਚੇਗੀ। ਇਸ ਟ੍ਰੇਨ 'ਚ ਕੁੱਲ 24 ਡੱਬੇ ਹਨ। ਉਮੀਦ ਹੈ ਕਿ ਵੱਡੀ ਗਿਣਤੀ 'ਚ ਮਜ਼ਦੂਰਾਂ ਨੂੰ ਲੈ ਕੇ ਪਹੁੰਚੇਗੀ।

A one-off special train was run today from Lingampalli (Hyderabad) to Hatia (Jharkhand) on request of the Telangana Government & as per the directions of Union Railway Ministry. pic.twitter.com/9YptotxcbV

— ANI (@ANI) May 1, 2020

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਈ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਕੇਂਦਰ ਨੂੰ ਅਪੀਲ ਕੀਤੀ ਗਈ ਸੀ ਕਿ ਮਜ਼ਦੂਰਾਂ ਨੂੰ ਵਾਪਸ ਲਿਆਉਣ ਲਈ ਸਪੈਸ਼ਲ ਟ੍ਰੇਨ ਦਾ ਪ੍ਰਬੰਧ ਕੀਤਾ ਜਾਵੇ। ਇਸ 'ਤੇ ਹੁਣ ਤੱਕ ਕੇਂਦਰ ਦਾ ਕੋਈ ਅਧਿਕਾਰਤ ਬਿਆਨ ਤਾਂ ਨਹੀਂ ਆਇਆ ਹੈ।

PunjabKesari

ਇਸ ਸਪੈਸ਼ਲ ਟ੍ਰੇਨ 'ਤੇ ਰੇਲ ਮੰਤਰਾਲੇ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਦੀ ਅਪੀਲ 'ਤੇ ਇਸ ਨੂੰ ਚਲਾਇਆ ਗਿਆ ਹੈ, ਜਿਸ 'ਚ ਸਾਰੇ ਨਿਯਮਾਂ ਦਾ ਪਾਲਣ ਕੀਤਾ ਗਿਆ ਹੈ। ਇਹ ਸਿਰਫ ਪਹਿਲੀ ਟ੍ਰੇਨ ਸੀ, ਜਿਸ ਨੂੰ ਚਲਾਇਆ ਗਿਆ ਹੈ। ਅੱਗੇ ਜੇਕਰ ਕੋਈ ਟ੍ਰੇਨ ਚੱਲਦੀ ਹੈ ਤਾਂ ਸੂਬਾ ਸਰਕਾਰ ਅਤੇ ਰੇਲ ਮੰਤਰਾਲੇ ਦੇ ਨਿਰਦੇਸ਼ ਤੋਂ ਬਾਅਦ ਹੀ ਚੱਲੇਗੀ।

PunjabKesari

ਜ਼ਿਕਰਯੋਗ ਹੈ ਕਿ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਮਜ਼ਦੂਰਾਂ ਦੀ ਵਾਪਸੀ ਲਈ ਸਪੈਸ਼ਲ ਟ੍ਰੇਨ ਚਲਾਉਣ ਦੀ ਮੰਗ ਨੂੰ ਲੈ ਕੇ ਰੇਲ ਮੰਤਰੀ ਪੀਯੂਸ਼ ਗੋਇਲ ਨਾਲ ਗੱਲ ਕੀਤੀ ਸੀ। ਮੁੱਖ ਮੰਤਰੀ ਨੇ ਰੇਲਮੰਤਰੀ ਨੂੰ ਕਿਹਾ ਹੈ ਕਿ ਸੂਬਿਆਂ ਨੂੰ ਵਿਸ਼ੇਸ਼ ਟ੍ਰੇਨਾਂ ਦੀ ਜਰੂਰਤ ਹੋਵੇਗੀ ਤਾਂ ਕਿ ਦੂਜੇ ਸੂਬਿਆਂ 'ਚ ਫਸੇ ਵਿਦਿਆਰਥੀਆਂ, ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਲਿਆਂਦਾ ਜਾ ਸਕੇ। ਸੂਬਾ ਸਰਕਾਰ ਅਨੁਸਾਰ ਝਾਰਖੰਡ ਦੇ ਲਗਭਗ 9 ਲੱਖ ਮਜ਼ਦੂਰ ਦੂਜੇ ਸੂਬਿਆਂ 'ਚ ਫਸੇ ਹਨ ਜਿਸ 'ਚ 6.43 ਲੱਖ ਪ੍ਰਵਾਸੀ ਮਜ਼ਦੂਰ ਤੋਂ ਇਲ਼ਾਵਾ ਬਾਕੀ ਲੋਕ ਨੌਕਰੀ ਅਤੇ ਹੋਰ ਕੰਮ ਦੇ ਕਾਰਨ ਫਸੇ ਸਨ।

 
< Prev   Next >

Advertisements