:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ ਤੇ ਬ੍ਰਿਟੇਨ ਨੇ ਜੀ-7 ਚ ਰੂਸ ਦੀ ਵਾਪਸੀ ਦੇ ਪੱਖ ਚ ਨਹੀਂ ਦਿੱਤਾ ਸਮਰਥਨ PRINT ਈ ਮੇਲ
justin trudeau g 7 ਓਟਾਵਾ :20(ਮੀਡੀਆਦੇਸਪੰਜਾਬ)-ਕੈਨੇਡਾ ਅਤੇ ਬ੍ਰਿਟੇਨ ਨੇ ਜੀ-7 ਵਿਚ ਰੂਸ ਦੀ ਵਾਪਸੀ ਦੇ ਪੱਖ ਵਿਚ ਸਮਰਥਨ ਨਹੀਂ ਦਿੱਤਾ ਹੈ। ਭਾਵੇਂਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਇਸ ਬਾਰੇ ਵਿਚ ਪ੍ਰਸਤਾਵ ਦਿੱਤਾ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕਿਹਾ,''ਕੁਝ ਸਾਲ ਪਹਿਲਾਂ ਕ੍ਰੀਮੀਆ 'ਤੇ ਚੜ੍ਹਾਈ ਦੇ ਬਾਅਦ ਰੂਸ ਨੂੰ ਜੀ-7 ਵਿਚੋਂ ਕੱਢ ਦਿੱਤਾ
ਗਿਆ ਸੀ। ਉਹ ਹਾਲੇ ਵੀ ਅੰਤਰਰਾਸ਼ਟਰੀ ਨਿਯਮਾਂ ਅਤੇ ਮਾਪਦੰਡਾਂ ਦੇ ਪ੍ਰਤੀ ਨਿਰਾਦਰ ਅਤੇ ਹੰਕਾਰ ਦੀ ਭਾਵਨਾ ਬਣਾਈ ਰੱਖੇ ਹੋਏ ਹੈ। ਇਸ ਲਈ ਉਹ ਜੀ-7 ਤੋਂ ਬਾਹਰ ਹੈ ਅਤੇ ਬਾਹਰ ਹੀ ਬਣਿਆ ਰਹੇਗਾ।''

ਉੱਥੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਦੇ ਬੁਲਾਰੇ ਨੇ ਕਿਹਾ,''ਅਸੀਂ ਦੇਖਾਂਗੇ ਕਿ ਅਮਰੀਕਾ ਕਿਹੜਾ ਪ੍ਰਸਤਾਵ ਲਿਆਉਂਦਾ ਹੈ। ਇਹ ਰਿਵਾਜ ਹੈ ਕਿ ਜਿਹੜਾ ਦੇਸ਼ ਜੀ-7 ਦੀ ਪ੍ਰਧਾਨਗੀ ਕਰਦਾ ਹੈ ਉਹ ਸੰਮੇਲਨ ਵਿਚ ਮਹਿਮਾਨ ਦੇ ਤੌਰ 'ਤੇ ਕੁਝ ਹੋਰ ਨੇਤਾਵਾਂ ਨੂੰ ਸੱਦਾ ਦਿੰਦਾ ਹੈ। ਕ੍ਰੀਮੀਆ 'ਤੇ ਚੜ੍ਹਾਈ (2014) ਦੇ ਬਾਅਦ ਰੂਸ ਨੂੰ ਜੀ-7 ਤੋਂ ਹਟਾ ਦਿੱਤਾ ਗਿਆ ਸੀ ਅਤੇ ਅਸੀਂ ਹਾਲੇ ਵੀ ਉਸ ਦੇ ਵਿਵਹਾਰ ਵਿਚ ਤਬਦੀਲੀ ਦੇ ਹੋਰ ਸਬੂਤ ਦੇਖਣੇ ਬਾਕੀ ਹਨ ਜੋ ਉਸ ਦੇ ਮੁੜ ਸ਼ਾਮਲ ਨੂੰ ਸਹੀ ਠਹਿਰਾਉਣ। ਅਸੀਂ ਸਮੂਹ ਦੇ ਮੈਂਬਰ ਦੇ ਤੌਰ 'ਤੇ ਫਿਲਹਾਲ ਉਸ ਦੇ ਮੁੜ ਸ਼ਾਮਲ ਹੋਣ ਦਾ ਸਮਰਥਨ ਨਹੀਂ ਕਰਾਂਗੇ।'' 

 à¨•à©‹à¨°à©‹à¨¨à¨¾ ਦੀ ਇਹ ਦਵਾਈ ਕਰ ਰਹੀ ਹੈ ਮਰੀਜ਼ਾਂ ਦਾ ਬਿਹਤਰ ਇਲਾਜ਼

ਉੱਥੇ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਸੰਕੇਤ ਵੀ ਦਿੱਤਾ ਕਿ ਵਿਕਸਿਤ ਦੇਸ਼ਾਂ ਦੇ ਸਮੂਹ ਜੀ-7 ਦੇ ਮੈਂਬਰ ਦੇਸ਼ਾਂ ਦਾ ਵਿਸਥਾਰ ਕੀਤਾ ਜਾਵੇਗਾ। ਟਰੰਪ ਨੇ ਸ਼ਨੀਵਾਰ ਨੂੰ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਇਸ ਸਮੂਹ ਦਾ ਵਿਸਥਾਰ ਕੀਤਾ ਜਾਵੇ। ਇਸ ਵਿਚ ਭਾਰਤ ਦਾ ਨਾਮ ਵੀ ਸ਼ਾਮਲ ਹੋਵੇਗਾ। ਭਾਵੇਂਕਿ ਕੋਰੋਨਾ ਮਹਾਮਾਰੀ ਕਾਰਨ ਟਰੰਪ ਨੇ ਜੀ-7 ਦੀ ਹੋਣ ਵਾਲੀ ਬੈਠਕ ਨੂੰ ਟਾਲ ਦਿੱਤਾ ਹੈ।

 
< Prev   Next >

Advertisements