:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ PRINT ਈ ਮੇਲ
rajnath singh french minister of defense raphael coronavirus

ਨਵੀਂ ਦਿੱਲੀ:20(ਮੀਡੀਦੇਸਪੰਜਾਬ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਯਾਨੀ ਮੰਗਲਵਾਰ ਨੂੰ ਫਰਾਂਸ ਦੀ ਰੱਖਿਆ ਮੰਤਰੀ ਫਲੋਰੇਂਸ ਪਾਰਲੇ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਦੋਹਾਂ ਮੰਤਰੀਆਂ ਨੇ ਰੱਖਿਆ ਖੇਤਰ 'ਚ ਦੋ-ਪੱਖੀ ਸਹਿਯੋਗ ਨੂੰ ਮਜ਼ਬੂਤ ਬਣਾਉਣ 'ਤੇ ਸਹਿਮਤੀ ਜਤਾਈ। ਗੱਲਬਾਤ ਦੌਰਾਨ ਫਰਾਂਸੀਸੀ ਰੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਦੀ ਚੁਣੌਤੀ ਦੇ ਬਾਵਜੂਦ ਰਾਫੇਲ ਲੜਾਕੂ ਜਹਾਜ਼ਾਂ ਦੀ ਸਪਲਾਈ 'ਚ ਕੋਈ ਰੁਕਾਵਟ ਨਹੀਂ

ਆਏਗੀ। ਰਾਜਨਾਥ ਸਿੰਘ ਅਤੇ ਪਾਰਲੇ ਨੇ ਕੋਰੋਨਾ ਮਹਾਮਾਰੀ ਸਮੇਤ ਆਪਸੀ ਮਹੱਤਵ ਦੇ ਵੱਖ-ਵੱਖ ਮਾਮਲਿਆਂ ਅਤੇ ਖੇਤਰੀ ਸੁਰੱਖਿਆ ਦੇ ਮੁੱਦਿਆਂ 'ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਰੱਖਿਆ ਖੇਤਰ 'ਚ ਦੋ-ਪੱਖੀ ਸਹਿਯੋਗ ਵਧਾਉਣ 'ਤੇ ਵੀ ਸਹਿਮਤੀ ਜ਼ਾਹਰ ਕੀਤੀ।
ਦੋਹਾਂ ਮੰਤਰੀਆਂ ਨੇ ਭਾਰਤ ਅਤੇ ਫਰਾਂਸ ਦੀਆਂ ਹਥਿਆਰਬੰਦ ਫੌਜਾਂ ਵਲੋਂ ਕੋਰੋਨਾ ਮਹਾਮਾਰੀ ਨਾਲ ਨਜਿੱਠਣ 'ਚ ਸਹਿਯੋਗ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਗੱਲਬਾਤ 'ਚ ਫਰਾਂਸ ਨੇ ਰਾਫੇਲ ਲੜਾਕੂ ਜਹਾਜ਼ਾਂ ਦੀ ਸਮੇਂ 'ਤੇ ਸਪਲਾਈ ਕਰਨ ਦੀ ਵਚਨਬੱਧਤਾ ਦੋਹਰਾਈ ਅਤੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਚੁਣੌਤੀ ਦੇ ਬਾਵਜੂਦ ਜਹਾਜ਼ਾਂ ਦੀ ਸਪਲਾਈ 'ਚ ਕੋਈ ਰੁਕਾਵਟ ਨਹੀਂ ਆਏਗੀ। ਸ਼੍ਰੀ ਸਿੰਘ ਨੇ ਫਰਾਂਸ ਨੂੰ ਹਿੰਦ ਮਹਾਸਾਗਰ ਜਲ ਸੈਨਿਕ ਸੰਮੇਲਨ ਦਾ 2 ਸਾਲ ਲਈ ਪ੍ਰਧਾਨ ਬਣਨ 'ਤੇ ਫਰਾਂਸੀਸੀ ਰੱਖਿਆ ਮੰਤਰੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਦੋਹਾਂ ਮੰਤਰੀਆਂ ਨੇ ਹਿੰਦ ਮਹਾਸਾਗਰ ਖੇਤਰ 2018 ਬਾਰੇ ਭਾਰਤ-ਫਰਾਂਸ ਸੰਯੁਕਤ ਸਾਮਰਿਕ ਵਿਜਨ ਨੂੰ ਮਿਲ ਕੇ ਪੂਰਾ ਕਰਨ 'ਤੇ ਵੀ ਸਹਿਮਤੀ ਜਤਾਈ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement