:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ PRINT ਈ ਮੇਲ
ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰਨਵੀਂ ਦਿੱਲੀ::20(ਮੀਡੀਆਦੇਸਪੰਜਾਬ)- ਸੁਪਰੀਮ ਕੋਰਟ ਨੇ ਦੇਸ਼ ਦੇ ਅਧਿਕਾਰਤ ਨਾਂ ਭਾਰਤ ਰੱਖਣ ਦੀ ਮੰਗ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਰ ਨੂੰ ਕਿਹਾ ਕਿ ਅਜਿਹੇ ਨੀਤੀਗਤ ਫੈਸਲੇ ਲੈਣਾ ਅਦਾਲਤ ਦਾ ਕੰਮ ਨਹੀਂ। ਨਮੋ ਨਾਂ ਦੇ ਪਟੀਸ਼ਨਕਰਤਾ ਨੇ ਅੰਗਰੇਜ਼ਾਂ ਦੇ ਰੱਖੇ ਭਾਰਤ ਨਾਂ ਦਾ ਇਸਤੇਮਾਲ ਹੁਣ ਬੰਦ ਕਰ ਦੇਣਾ ਚਾਹੀਦਾ ਹੈ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦਾ ਨਾਂ ‘ਇੰਡੀਆ ਦੈਟ ਇਜ਼ ਭਾਰਤ’ ਨਹੀਂ, ਸਗੋਂ ਸਿਰਫ ਭਾਰਤ ਰੱਖਿਆ ਜਾਣਾ ਚਾਹੀਦਾ ਹੈ।
ਅੱਜ ਇਹ ਮਾਮਲਾ ਚੀਫ ਜਸਟਿਸ ਐਸਏ ਬੋਬੜੇ, ਜਸਟਿਸ ਏ ਐਸ ਬੋਪੰਨਾ ਤੇ ਰਿਸ਼ੀਕੇਸ਼ ਰਾਏ ਦੇ ਬੈਂਚ ਦੇ ਸਾਹਮਣੇ ਆਇਆ। ਤਿੰਨਾਂ ਜੱਜਾਂ ਨੇ ਆਪਣੇ ਘਰ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੇਸ ਦੀ ਸੁਣਵਾਈ ਕੀਤੀ। ਜਿਵੇਂ ਹੀ ਵਕੀਲ ਅਸ਼ਵਿਨ ਵੈਸ਼ ਨੇ ਪਟੀਸ਼ਨਕਰਤਾ ਦੀ ਤਰਫੋਂ ਬਹਿਸ ਕਰਨੀ ਸ਼ੁਰੂ ਕੀਤੀ, ਚੀਫ਼ ਜਸਟਿਸ ਨੇ ਕਿਹਾ, "ਤੁਸੀਂ ਇੱਥੇ ਕਿਉਂ ਚਲੇ ਆਏ? ਅਜਿਹੇ ਮਾਮਲਿਆਂ 'ਤੇ ਵਿਚਾਰ ਕਰਨਾ ਅਦਾਲਤ ਦਾ ਕੰਮ ਨਹੀਂ।"

ਇਸ 'ਤੇ ਪਟੀਸ਼ਨਰ ਦੇ ਵਕੀਲ ਨੇ ਕੇਸ ਨੂੰ ਅਹਿਮ ਦੱਸਿਆ। ਅਦਾਲਤ ਨੂੰ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਚੀਫ਼ ਜਸਟਿਸ ਨੇ ਉਨ੍ਹਾਂ ਨੂੰ ਰੋਕਦਿਆਂ ਕਿਹਾ, "ਤੁਸੀਂ ਕਹਿ ਰਹੇ ਹੋ ਕਿ ਦੇਸ਼ ਦਾ ਅਧਿਕਾਰਤ ਨਾਂ ਭਾਰਤ ਬਦਲਿਆ ਜਾਣਾ ਚਾਹੀਦਾ ਹੈ ਪਰ ਸੰਵਿਧਾਨ ਵਿੱਚ ਪਹਿਲਾਂ ਹੀ ਭਾਰਤ ਨਾਂ ਲਿਖਿਆ ਹੈ।"

ਚੀਫ਼ ਜਸਟਿਸ ਨੇ ਕਿਹਾ, "ਇਸ ਤਰ੍ਹਾਂ ਸਰਕਾਰ ਤੇ ਸੰਸਦ ਮਾਮਲਿਆਂ ਵਿਚ ਫੈਸਲਾ ਲੈਂਦੀਆਂ ਹਨ। ਤੁਸੀਂ ਜਾਓ ਤੇ ਸਰਕਾਰ ਨੂੰ ਮੰਗ ਪੱਤਰ ਸੌਂਪੋ। ਆਪਣੀ ਦਲੀਲਾਂ ਨਾਲ ਉਨ੍ਹਾਂ ਨੂੰ ਭਰੋਸਾ ਦਵਾਓ।" ਜਦੋਂ ਪਟੀਸ਼ਨਕਰਤਾ ਨੇ ਹੋਰ ਅੰਤਰ-ਜਾਂਚ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਅਦਾਲਤ ਨੇ ਕਿਹਾ, "ਅਸੀਂ ਸਿਰਫ ਇੱਕ ਆਦੇਸ਼ ਦੇ ਸਕਦੇ ਹਾਂ ਕਿ ਤੁਸੀਂ ਆਪਣੀ ਪਟੀਸ਼ਨ ਸਰਕਾਰ ਨੂੰ ਸੌਂਪ ਸਕਦੇ ਹੋ। ਸਰਕਾਰ ਇਸ ਨੂੰ ਇੱਕ ਮੈਮੋਰੰਡਮ ਦੀ ਤਰ੍ਹਾਂ ਦੇਖੇਗੀ ਅਤੇ ਜੋ ਵੀ ਢੁਕਵਾਂ ਫੈਸਲਾ ਲਵੇਗੀ।" ਇਸ ਟਿੱਪਣੀ ਦੇ ਨਾਲ, ਸੁਪਰੀਮ ਕੋਰਟ ਨੇ ਪਟੀਸ਼ਨ ਨੂੰ ਅੱਗੇ ਸੁਣਨ ਤੋਂ ਇਨਕਾਰ ਕਰ ਦਿੱਤਾ।
 
< Prev   Next >

Advertisements