:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ PRINT ਈ ਮੇਲ
ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆਨਵੀਂ ਦਿੱਲੀ  :20(ਮੀਡੀਦੇਸਪੰਜਾਬ)- ਭਾਰਤੀ ਤੇ ਚੀਨੀ ਫੌਜਾਂ (India-China Troops) ਵਿਚਾਲੇ ਤਕਰੀਬਨ ਇੱਕ ਮਹੀਨਾ ਲੰਬੇ ਤਣਾਅ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਪੁਸ਼ਤੀ ਕੀਤੀ ਕਿ ਪੂਰਬੀ ਲੱਦਾਖ ਵਿੱਚ ਚੀਨੀ ਫੌਜਾਂ ਕਾਫ਼ੀ ਗਿਣਤੀ ਵਿੱਚ ਆ ਗਈਆਂ ਹਨ। ਭਾਰਤ ਨੇ ਵੀ ਸਥਿਤੀ ਨਾਲ ਨਜਿੱਠਿਆ ਹੈ। ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਤੇ ਚੀਨ ਦੇ ਸੀਨੀਅਰ ਸੈਨਿਕ ਅਧਿਕਾਰੀਆਂ ਵਿਚਾਲੇ ਬੈਠਕ 6 ਜੂਨ ਨੂੰ ਹੋਣ ਵਾਲੀ ਹੈ।ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਕਿ ਭਾਰਤ ਆਪਣੀ ਸਥਿਤੀ ਤੋਂ ਪਿੱਛੇ ਨਹੀਂ ਹਟੇਗਾ। ਪੂਰਬੀ ਲੱਦਾਖ ਵਿੱਚ ਸੰਵੇਦਨਸ਼ੀਲ ਇਲਾਕਿਆਂ ਦੀ ਮੌਜੂਦਾ ਸਥਿਤੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਚੀਨੀ ਫੌਜ ਉਨ੍ਹਾਂ ਦੇ ਇਲਾਕੇ ਹੋਣ ਦਾ ਦਾਅਵਾ ਕਰਨ ਆਈ ਹੈ, ਜਦਕਿ ਭਾਰਤ ਮੰਨਦਾ ਹੈ ਕਿ ਇਹ ਉਸ ਦਾ ਖੇਤਰ ਹੈ।ਰੱਖਿਆ ਮੰਤਰੀ ਦੀਆਂ ਟਿਪਣੀਆਂ ਨੂੰ ਵਿਵਾਦਤ ਇਲਾਕਿਆਂ ਵਿੱਚ ਚੀਨੀ ਫੌਜਾਂ ਦੀ ਕਾਫ਼ੀ ਮੌਜੂਦਗੀ ਦੀ ਪਹਿਲੀ ਅਧਿਕਾਰਤ ਪੁਸ਼ਟੀ ਵਜੋਂ ਦੇਖਿਆ ਜਾ ਰਿਹਾ ਹੈ। ਇਨ੍ਹਾਂ ਖੇਤਰਾਂ ਬਾਰੇ ਭਾਰਤ ਦਾ ਕਹਿਣਾ ਹੈ ਕਿ ਉਹ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਭਾਰਤ ਦੇ ਪਾਸਿਓਂ ਹਨ।

ਰਿਪੋਰਟਾਂ ਮੁਤਾਬਕ, ਚੀਨੀ ਸੈਨਿਕ ਭਾਰਤੀ ਪੱਖ ਦੇ ਗਲਵਾਨ ਘਾਟੀ ਤੇ ਪੈਨਗੋਂਗ ਤਸੋ ਖੇਤਰ ਵਿੱਚ ਐਲਏਸੀ ‘ਤੇ ਵੱਡੀ ਗਿਣਤੀ ਵਿੱਚ ਡੇਰਾ ਲਾ ਰਹੇ ਹਨ। ਰਾਜਨਾਥ ਸਿੰਘ ਨੇ ਕਿਹਾ, “ਡੋਕਲਾਮ ਵਿਵਾਦ ਕੂਟਨੀਤਕ ਤੇ ਸੈਨਿਕ ਗੱਲਬਾਤ ਰਾਹੀਂ ਹੱਲ ਕੀਤਾ ਗਿਆ ਸੀ। ਅਸੀਂ ਅਜਿਹੀਆਂ ਸਥਿਤੀਆਂ ਲਈ ਪਿਛਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਹੱਲ ਲੱਭੇ ਹਨ। ਮੌਜੂਦਾ ਮੁੱਦੇ ਨੂੰ ਸੁਲਝਾਉਣ ਲਈ ਸੈਨਿਕ ਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਚੱਲ ਰਹੀ ਹੈ।“

" ਭਾਰਤ ਕਿਸੇ ਵੀ ਦੇਸ਼ ਦੇ ਹੰਕਾਰ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ ਤੇ ਇਸ ਦੇ ਨਾਲ ਹੀ ਉਹ ਆਪਣੇ ਸਵੈਮਾਣ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਦਾ। "
-ਰਾਜਨਾਥ ਸਿੰਘ


ਪੇਅਗੋਂਗ ਤਸੋ ਦੇ ਆਸ ਪਾਸ ਫਿੰਗਰ ਖੇਤਰ ਵਿੱਚ ਅਹਿਮ ਸੜਕ ਨਿਰਮਾਣ ਤੋਂ ਇਲਾਵਾ, ਗੈਲਵਾਨ ਘਾਟੀ ‘ਚ ਦਾਰਬੁਕ-ਸ਼ਯੋਕ-ਦੌਲਤ ਬੇਗ ਓਲਡੀ ਦੇ ਵਿਚਕਾਰ ਭਾਰਤ ਦੇ ਸੜਕ ਨਿਰਮਾਣ ਦੇ ਚੀਨ ਦੇ ਸਖ਼ਤ ਵਿਰੋਧ ਦੇ ਬਾਅਦ ਰੁਕਾਵਟ ਸ਼ੁਰੂ ਹੋਈ। ਚੀਨ ਫਿੰਗਰ ਖੇਤਰ ‘ਚ ਇੱਕ ਸੜਕ ਵੀ ਬਣਾ ਰਿਹਾ ਹੈ ਜੋ ਭਾਰਤ ਨੂੰ ਮਨਜ਼ੂਰ ਨਹੀਂ ਹੈ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement