:: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ   :: USA ਲਈ 36 ਉਡਾਣਾਂ ਚਲਾਏਗੀ AIR INDIA, 6 ਜੁਲਾਈ ਤੋਂ ਬੁਕਿੰਗ ਸ਼ੁਰੂ   :: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਸ਼ਮੀਰ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2900 ਦੇ ਪਾਰ, ਹੁਣ ਤੱਕ 36 ਦੀ ਹੋਈ ਮੌਤ PRINT ਈ ਮੇਲ
jammu kashmir coronavirus 2900 patients 36 people deathਸ਼੍ਰੀਨਗਰ- :20(ਮੀਡੀਦੇਸਪੰਜਾਬ)-ਕੇਂਦਰ ਸ਼ਾਸਿਤ ਜੰਮੂ-ਕਸ਼ਮੀਰ 'ਚ ਸ਼੍ਰੀਨਗਰ ਦੇ ਇਕ ਹਸਪਤਾਲ 'ਚ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਨਾਲ ਇਕ 65 ਸਾਲਾ ਜਨਾਨੀ ਦੀ ਮੌਤ ਹੋ ਗਈ, ਜਿਸ ਨਾਲ ਸੂਬੇ 'ਚ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 36 ਹੋ ਗਈ ਹੈ। ਸੂਬੇ 'ਚ ਪਿਛਲੇ 10 ਦਿਨਾਂ 'ਚ 14 ਲੋਕਾਂ ਦੀ ਕੋਵਿਡ-19 ਨਾਲ ਮੌਤ ਹੋ ਚੁਕੀ ਹੈ ਅਤੇ 18
ਦਿਨਾਂ 'ਚ ਕੋਰੋਨਾ ਦੇ 22 ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 2900 ਦੇ ਪਾਰ ਪਹੁੰਚ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬਟਮਾਲੂ ਦੀ ਰਹਿਣ ਵਾਲੀ ਜਨਾਨੀ ਨੂੰ ਵੀਰਵਾਰ ਸਵੇਰੇ ਨਿਮੋਨੀਆ ਕਾਰਨ ਐੱਸ.ਐੱਚ.ਐੱਮ.ਐੱਸ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਅਤੇ ਸ਼ਾਮ ਨੂੰ ਸਿਹਤ ਵਿਗੜਨ ਨਾਲ ਬਜ਼ੁਰਗ ਜਨਾਨੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਨਾਨੀ ਦੇ ਸਵਾਬ ਦਾ ਨਮੂਨਾ ਜਾਂਚ ਲਈ ਪ੍ਰਯੋਗਸ਼ਾਲਾ ਭੇਜਿਆ ਗਿਆ ਸੀ, ਜੋ ਪਾਜ਼ੀਟਿਵ ਪਾਇਆ ਗਿਆ ਹੈ।
ਉਨ੍ਹਾਂ ਕਿਹਾ,''ਜਨਾਨੀ ਦਾ ਅੰਤਿਮ ਸੰਸਕਾਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇਗਾ।'' ਜੰਮੂ ਦੇ 10 ਜ਼ਿਲ੍ਹਿਆਂ 'ਚ ਚਾਰ ਲੋਕਾਂ ਦੀ ਮੌਤ ਹੋਈ ਹੈ, ਜਦੋਂ ਕਿ ਕਸ਼ਮੀਰ ਦੇ 10 ਜ਼ਿਲ੍ਹਿਆਂ 'ਚ 32 ਲੋਕਾਂ ਦੀ ਇਸ ਬੀਮਾਰੀ ਨਾਲ ਜਾਨ ਜਾ ਚੁਕੀ ਹੈ। ਮਹਾਮਾਰੀ ਨਾਲ ਸਭ ਤੋਂ ਵਧ ਪ੍ਰਭਾਵਿਤ ਸ਼੍ਰੀਨਗਰ 'ਚ ਹੋਈ ਇਸ ਮੌਤ ਦੇ ਨਾਲ ਹੀ ਸ਼੍ਰੀਨਗਰ ਜ਼ਿਲ੍ਹੇ 'ਚ 9 ਲੋਕਾਂ ਦੀ ਮੌਤ ਹੋ ਚੁਕੀ ਹੈ। ਬਾਰਾਮੂਲਾ ਜ਼ਿਲ੍ਹੇ 'ਚ 7, ਅਨੰਤਨਾਗ 'ਚ 5, ਕੁਲਗਾਮ 'ਚ 4 ਲੋਕਾਂ ਦੀ ਮੌਤ ਹੋਈ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement