:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
SC ਦਾ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼-15 ਦਿਨਾਂ ਚ ਸਾਰੇ ਪ੍ਰਵਾਸੀ ਮਜ਼ਦੂਰ ਘਰ ਪਹੁੰਚਾਏ ਜਾਣ PRINT ਈ ਮੇਲ
supreme court migrant workers central government notice home

ਨਵੀਂ ਦਿੱਲੀ:20(ਮੀਡੀਦੇਸਪੰਜਾਬ)- ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ 'ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਪ੍ਰਵਾਸੀ ਮਜ਼ਦੂਰਾਂ ਦੀ ਹਾਲਤ 'ਤੇ ਖੁਦ ਨੋਟਿਸ ਲੈਂਦੇ ਹੋਏ ਕੋਰਟ ਨੇ ਕੇਂਦਰ ਸਰਕਾਰ ਅਤੇ ਸੂਬਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਪ੍ਰਵਾਸੀਆਂ ਨੂੰ 15 ਦਿਨਾਂ 'ਚ ਘਰ ਪਹੁੰਚਾਇਆ ਜਾਵੇ। ਕੋਰਟ ਨੇ ਕਿਹਾ ਕਿ ਸਾਰੇ ਸੂਬਿਆਂ ਨੂੰ ਰਿਕਾਰਡ 'ਤੇ ਲਿਆਉਣਾ ਹੈ ਕਿ ਉਹ ਕਿਵੇਂ ਰੋਜ਼ਗਾਰ ਅਤੇ ਹੋਰ ਤਰ੍ਹਾਂ ਦੀ ਰਾਹਤ ਪ੍ਰਦਾਨ ਕਰਨਗੇ। ਪ੍ਰਵਾਸੀਆਂ ਦਾ ਰਜਿਸਟਰੇਸ਼ਨ ਹੋਣਾ ਚਾਹੀਦਾ।

ਜੱਜ ਅਸ਼ੋਕ ਭੂਸ਼ਣ, ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਐੱਮ.ਆਰ. ਸ਼ਾਹ ਦੀ ਬੈਂਚ ਨੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੀ ਤਰਸਯੋਗ ਸਥਿਤੀ ਦਾ ਖੁਦ ਨੋਟਿਸ ਲੈਂਦੇ ਹੋਏ ਮਾਮਲੇ ਦੀ ਵੀਡੀਓ ਕਾਨਫਰੈਂਸਿੰਗ ਰਾਹੀਂ ਸੁਣਵਾਈ ਦੌਰਾਨ ਆਪਣੀ ਮੰਸ਼ਾ ਜ਼ਾਹਰ ਕੀਤੀ। ਇਸ ਵਿਚ ਕੇਂਦਰ ਵਲੋਂ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਸਥਾਨ ਤੱਕ ਪਹੁੰਚਾਉਣ ਲਈ ਤਿੰਨ ਜੂਨ ਤੱਕ 4200 ਤੋਂ ਵਧ 'ਵਿਸ਼ੇਸ਼ ਮਜ਼ਦੂਰ ਟਰੇਨ' ਚਲਾਈਆਂ ਗਈਆਂ ਹਨ।

ਮੇਹਤਾ ਨੇ ਕਿਹਾ ਕਿ ਹਾਲੇ ਤੱਕ ਇਕ ਕਰੋੜ ਤੋਂ ਵਧ ਮਜ਼ਦੂਰਾਂ ਨੂੰ ਉਨ੍ਹਾਂ ਦੀ ਮੰਜ਼ਲ ਤੱਕ ਪਹੁੰਚਾਇਆ ਗਿਆ ਹੈ ਅਤੇ ਜ਼ਿਆਦਾਤਰ ਟਰੇਨਾਂ ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਖਤਮ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰਾਂ ਦੱਸ ਸਕਦੀਆਂ ਹਨ ਕਿ ਹਾਲੇ ਹੋਰ ਕਿੰਨੇ ਪ੍ਰਵਾਸੀ ਮਜ਼ਦੂਰਾਂ ਨੂੰ ਭੇਜਣ ਦੀ ਜ਼ਰੂਰਤ ਹੈ ਅਤੇ ਇਸ ਲਈ ਕਿੰਨੀਆਂ ਰੇਲ ਗੱਡੀਆਂ ਦੀ ਜ਼ਰੂਰਤ ਹੋਵੇਗੀ। ਸੁਪਰੀਮ ਕੋਰਟ ਨੇ 28 ਮਈ ਨੂੰ ਨਿਰਦੇਸ਼ ਦਿੱਤਾ ਸੀ ਕਿ ਆਪਣੇ ਜੱਦੀ ਸਥਾਨ ਜਾਣ ਦੇ ਇਛੁੱਕ ਸਾਰੇ ਪ੍ਰਵਾਸੀ ਮਜ਼ਦੂਰਾਂ ਤੋਂ ਟਰੇਨ ਜਾਂ ਬੱਸਾਂ ਦਾ ਕਿਰਾਇਆ ਨਾ ਲਿਆ ਜਾਵੇ। ਜੱਜ ਨੇ ਇਹ ਵੀ ਨਿਰਦੇਸ਼ ਦਿੱਤਾ ਸੀ ਕਿ ਰਸਤੇ 'ਚ ਫਸੇ ਮਜ਼ਦੂਰਾਂ ਨੂੰ ਸੰਬੰਧਤ ਅਧਿਕਾਰੀ ਮੁਫ਼ਤ ਭੋਜਨ ਅਤੇ ਪਾਣੀ ਮੁਹੱਈਆ ਕਰਵਾਉਣਗੇ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement