:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸਰੋ ਨੇ ਏਰੀਜ ਨਾਲ ਸਹਿਮਤੀ ਪੱਤਰ ਤੇ ਕੀਤੇ ਦਸਤਖ਼ਤ PRINT ਈ ਮੇਲ
isro aries mou signatureਬੈਂਗਲੁਰੂ- :20(ਮੀਡੀਦੇਸਪੰਜਾਬ)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਪੁਲਾੜ ਸਥਿਤੀ ਜਾਗਰੂਕਤਾ (ਐੱਸ.ਐੱਸ.ਏ.) ਅਤੇ ਖਗੋਲ ਭੌਤਿਕੀ ਦੇ ਖੇਤਰ 'ਚ ਸਹਿਯੋਗ ਲਈ ਆਰੀਆ ਭੱਟ ਆਬਜ਼ਰਵੇਸ਼ਨਲ ਸਾਇੰਸ ਖੋਜ ਸੰਸਥਾ (ਏਰੀਜ) ਨਾਲ ਕਰਾਰ ਕੀਤਾ ਹੈ। ਪੁਲਾੜ ਏਜੰਸੀ ਵਲੋਂ ਜਾਰੀ ਬਿਆਨ ਅਨੁਸਾਰ ਸਹਿਮਤੀ ਪੱਤਰ 'ਤੇ ਇਸਰੋ ਦੇ ਵਿਗਿਆਨੀ ਸਕੱਤਰ ਆਰ. ਉਮਾਮਹੇਸ਼ਵਰਨ
ਅਤੇ ਏਰੀਜ, ਨੈਨੀਤਾਲ ਦੇ ਡਾਇਰੈਕਟਰ ਦੀਪਾਂਕਰ ਬੈਨਰਜੀ ਨੇ 4 ਜੂਨ ਨੂੰ ਵੀਡੀਓ ਕਾਨਫਰੰਸ ਰਾਹੀਂ ਦਸਤਖ਼ਤ ਕੀਤੇ। ਇਸਰੋ ਨੇ ਕਿਹਾ ਕਿ ਪੁਲਾੜ 'ਚ ਫੈਲੇ ਮਲਬੇ ਤੋਂ ਭਾਰਤੀ ਜਾਇਦਾਦ ਨੂੰ ਬਚਾਉਣ ਲਈ ਉਨ੍ਹਾਂ ਦਾ ਪ੍ਰਬੰਧਨ ਅਤੇ ਪੁਲਾੜ ਸਥਿਤੀ ਸੰਬੰਧੀ ਜਾਗਰੂਕਤਾ ਜ਼ਰੂਰੀ ਹੈ। ਪੁਲਾੜ 'ਚ ਵਸਤੂਆਂ ਦੀ ਨਿਗਰਾਨੀ, ਵਿਸ਼ਲੇਸ਼ਣ ਅਤੇ ਪੁਲਾੜ 'ਚ ਮੌਸਮ ਦਾ ਅਧਿਐਨ ਐੱਸ.ਐੱਸ.ਏ. 'ਚ ਪ੍ਰਮੁੱਖ ਪਹਿਲੂ ਹਨ।
ਇਸਰੋ ਨੇ ਕਿਹਾ ਕਿ ਪੁਲਾੜ ਖੋਜ ਦਾ ਭਵਿੱਖ ਪੁਲਾੜ ਭੌਤਿਕੀ 'ਚ ਸੋਧ ਅਤੇ ਵਿਕਾਸ, ਸੌਰ ਵਿਗਿਆਨ ਅਤੇ ਪੁਲਾੜ ਵਾਤਾਵਰਣ 'ਤੇ ਨਿਰਭਰ ਕਰਦਾ ਹੈ ਅਤੇ ਇਨ੍ਹਾਂ ਖੇਤਰਾਂ 'ਚ ਆਤਮਨਿਰਭਰਤਾ ਭਾਰਤੀ ਪੁਲਾੜ ਖੇਤਰ ਦੇ ਵਿਕਾਸ ਦੇ ਪ੍ਰਮੁੱਖ ਪਹਿਲੂ ਹਨ। ਬਿਆਨ ਅਨੁਸਾਰ ਇਸਰੋ ਅਤੇ ਏਰੀਜ 'ਚ ਹੋਏ ਕਰਾਰ ਤੋਂ ਭਵਿੱਖ 'ਚ ਸਹਿਯੋਗ ਦੇ ਰਸਤੇ ਖੁੱਲ੍ਹੇ ਹਨ। ਖਾਸ ਤੌਰ 'ਤੇ ਪੁਲਾੜ ਦੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਆਪਟੀਕਲ ਦੂਰਬੀਨ ਵੇਧਸ਼ਾਲਾ ਦੀ ਸਥਾਪਨਾ, ਪੁਲਾੜ ਮੌਸਮ ਦੇ ਅਧਿਐਨ 'ਚ ਸੋਧ ਅਤੇ ਵਿਕਾਸ, ਦੂਰਬੀਨ ਭੌਤਿਕੀ ਅਤੇ ਧਰਤੀ ਦੇ ਨੇੜੇ ਮੌਜੂਦ ਛੋਟੇ ਤਾਰੇ ਆਦਿ ਦੇ ਖੇਤਰ 'ਚ ਅਧਿਐਨ ਇਸ 'ਚ ਸ਼ਾਮਲ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement