:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨੀ ਤੇ ਅਮਰੀਕਾ ਵਿਚਾਲੇ ਸਬੰਧ ਗੁੰਝਲਦਾਰ ਹਨ : ਜਰਮਨ ਮੰਤਰੀ PRINT ਈ ਮੇਲ
relations between germany and the us are complicated  german ministerਬਰਲਿਨ :20(ਮੀਡੀਆਦੇਸਪੰਜਾਬ)-ਜਰਮਨੀ ਦੇ ਇਕ ਸੀਨੀਅਰ ਮੰਤਰੀ ਨੇ ਆਖਿਆ ਹੈ ਕਿ ਅਮਰੀਕਾ ਦੇ ਨਾਲ ਜਰਮਨੀ ਦੇ ਸਬੰਧ ਗੁੰਝਲਦਾਰ ਹਨ ਅਤੇ ਉਨ੍ਹਾਂ ਨੇ ਸ਼ੱਕ ਜਤਾਇਆ ਕਿ ਅਮਰੀਕਾ ਦਾ ਘਰੇਲੂ ਕਲੇਸ਼ ਅੰਤਰਰਾਸ਼ਟਰੀ ਤਣਾਅ ਨੂੰ ਹੋਰ ਵਧਾ ਸਕਦਾ ਹੈ। ਵਿਦੇਸ਼ ਮੰਤਰੀ ਹੇਇਕੋ ਮਾਸ ਨੇ ਐਤਵਾਰ ਨੂੰ ਪ੍ਰਕਾਸ਼ਿਤ ਇਕ ਬਿਆਨ ਵਿਚ ਆਖਿਆ ਕਿ ਜੇਕਰ ਅਮਰੀਕਾ ਜਰਮਨੀ ਵਿਚ
ਤਾਇਨਾਤ ਆਪਣੇ ਹਜ਼ਾਰਾਂ ਫੌਜੀਆਂ ਨੂੰ ਵਾਪਸ ਬੁਲਾਉਣ ਦੀ ਯੋਜਨਾ ਨੂੰ ਅਮਲ ਵਿਚ ਲਿਆਉਂਦਾ ਹੈ ਤਾਂ ਬਰਲਿਨ ਇਸ 'ਤੇ ਗੌਰ ਕਰੇਗਾ। ਮਾਸ ਨੇ ਹਫਤਾਵਾਰੀ 'ਬਿਲਡ ਐਮ ਸੋਂਟਾਗ' ਨਾਲ ਗੱਲਬਾਤ ਵਿਚ ਆਖਿਆ ਕਿ ਜਰਮਨੀ ਅਮਰੀਕੀ ਬਲਾਂ ਦੇ ਨਾਲ ਦਹਾਕਿਆਂ ਦੇ ਸਹਿਯੋਗ ਨੂੰ ਮਹੱਤਵ ਦਿੰਦਾ ਹੈ ਅਤੇ ਇਹ ਦੋਹਾਂ ਦੇਸ਼ਾਂ ਦੇ ਹਿੱਤ ਵਿਚ ਹੈ।
'ਵਾਲ ਸਟ੍ਰੀਟ ਜਨਰਲ' ਨੇ ਸ਼ੁੱਕਰਵਾਰ ਨੂੰ ਆਪਣੀ ਇਕ ਖਬਰ ਵਿਚ ਕਿਹਾ ਸੀ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਂਟਾਗਨ ਨੂੰ ਜਰਮਨੀ ਵਿਚ ਆਪਣੇ ਫੌਜੀਆਂ ਦੀ ਗਿਣਤੀ ਘਟਾ ਕੇ 9,500 ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਜਰਮਨੀ ਅਤੇ ਅਮਰੀਕਾ ਟ੍ਰਾਂਸ ਐਟਲਾਂਟਿਕ ਗਠਜੋੜ ਵਿਚ ਸਹਿਯੋਗੀ ਹਨ ਪਰ ਇਹ ਗੁੰਝਲਦਾਰ ਹੈ। ਮਾਸ ਨੇ ਇਸ ਗੱਲ 'ਤੇ ਚਿੰਤਾ ਵਿਅਕਤ ਕੀਤੀ ਕਿ ਅਮਰੀਕੀ ਰਾਸ਼ਟਰਪਤੀ ਚੋਣ ਪ੍ਰਚਾਰ ਨਾਲ ਅਮਰੀਕਾ ਦਾ ਹੋਰ ਧਰੁਵੀਕਰਣ ਹੋ ਸਕਦਾ ਹੈ ਅਤੇ ਲੁਭਾਊ ਸਿਆਸਤ ਨੂੰ ਹੋਰ ਵਧਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦੋਂ ਦੇਸ਼ ਦੇ ਅੰਦਰ ਸਹਿ-ਮੌਜੂਦਗੀ ਨਾ ਸਿਰਫ ਮੁਸ਼ਕਿਲ ਹੋ ਜਾਂਦੀ ਹੈ ਬਲਕਿ ਅੰਤਰਰਾਸ਼ਟਰੀ ਪੱਧਰ 'ਤੇ ਵੀ ਸੰਘਰਸ਼ ਨੂੰ ਹਵਾ ਦਿੰਦੀ ਹੈ। ਮਾਸ ਨੇ ਅਮਰੀਕਾ ਵਿਚ ਨਸਲੀ ਭੇਦਭਾਵ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ 'ਤੇ ਰਿਪਬਲਿਕਨ ਪਾਰਟੀ ਨਾਲ ਸਬੰਧ ਰੱਖਣ ਵਾਲੇ ਰਾਸ਼ਟਰਪਤੀ ਜਾਰਜ ਡਬਲਯੂ. ਬੁਸ਼ ਅਤੇ ਰਾਸ਼ਟਰਪਤੀ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ ਤੋਂ ਉਮੀਦਵਾਰ ਜੋਅ ਬਾਇਡੇਨ ਦੇ ਰੁਖ ਦੀ ਤਰੀਫ ਕੀਤੀ ਅਤੇ ਆਖਿਆ ਕਿ ਇਸ ਨਾਲ ਮੈਨੂੰ ਉਮੀਦ ਹੈ ਕਿ ਦੋਹਾਂ ਖੇਮਿਆਂ ਵਿਚ ਜ਼ਿੰਮੇਵਾਰ ਲੋਕ ਹਨ। ਮੈਂ ਸੱਚੀ ਉਮੀਦ ਕਰਦਾ ਹਾਂ ਕਿ ਸਮਝਦਾਰ ਲੋਕ ਜਿੱਤਣਗੇ।
 
< Prev   Next >

Advertisements