:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੀਕੈਂਡ ਲਾਕਡਾਊਨ ਚ ਖੁੱਲ੍ਹੇ ਠੇਕਿਆਂ ਤੇ ਮੰਨਾ ਨੇ ਢਾਹਿਆ ਕੈਪਟਨ PRINT ਈ ਮੇਲ
weekend lockdown mandeep singh manna captain amritsarਅੰਮ੍ਰਿਤਸਰ  :20(ਮੀਡੀਆਦੇਸਪੰਜਾਬ)- ਅੰਮ੍ਰਿਤਸਰ 'ਚ ਤਾਲਾਬੰਦੀ ਦੌਰਾਨ ਅੱਜ ਦੁਕਾਨਾਂ ਬੰਦ ਅਤੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹਣ 'ਤੇ ਮਨਦੀਪ ਸਿੰਘ ਮੰਨਾ ਕੈਪਟਨ 'ਤੇ ਰੱਜ ਕੇ ਵਰ੍ਹੇ ਹਨ ਅਤੇ ਕੈਪਟਨ ਸਰਕਾਰ 'ਤੇ ਖੂਬ ਭੜਾਸ ਕੱਢੀ ਹੈ। ਮੰਨਾ ਨੇ ਕੈਪਟਨ ਸਰਕਾਰ ਕਹਿਰ ਢਾਉਂਦਿਆਂ ਕਿਹਾ ਕਿ ਅੱਜ ਸਰਕਾਰ ਪੈਸੇ ਕਮਾਉਣ ਦੇ ਚੱਕਰ 'ਚ ਠੇਕੇ ਖੋਲ੍ਹ ਕੇ ਪੰਜਾਬ ਦੇ ਲੋਕਾਂ ਨੂੰ ਬਦਨਾਮ ਕਰ
ਰਹੀ ਹੈ, ਜੇ ਆਵਾਜਾਈ 'ਤੇ ਰੋਕ ਲਗਾਈ ਹੈ ਤਾਂ ਦੁਕਾਨਾਂ ਖੋਲ੍ਹਣ ਦਾ ਕੀ ਫਾਇਦਾ। ਉਨ੍ਹਾਂ ਨੇ ਕਿਹਾ ਕਿ ਜਿੱਥੇ ਤਾਲਾਬੰਦੀ 'ਚ ਲੋਕ ਭੁੱਖੇ ਮਰ ਰਹੇ ਹਨ, ਉੱਥੇ ਅੱਜ ਸਰਕਾਰ ਨੂੰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਪਈ ਹੈ, ਕਿਉਂਕਿ ਇਸ 'ਚ ਸਰਕਾਰ ਦਾ ਹੀ ਫਾਇਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕੈਪਟਨ ਸਰਕਾਰ ਨੇ ਦੋ ਦਿਨ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਕਿਹਾ ਹੈ ਇਸ ਦਾ ਮਤਲਬ ਇਹ ਹੈ ਕਿ ਲੋਕ ਘਰਾਂ 'ਚ ਰਹਿਣ ਅਤੇ ਸ਼ਰਾਬ ਪੀਣ ਅਤੇ ਇਸ ਦਾ ਆਨੰਦ ਮਾਨਣ।

ਇਸ ਤੋਂ ਇਲਾਵਾ ਸਰਕਾਰ ਨੇ ਆਪਣਾ ਫਾਇਦਾ ਦੇਖਦਿਆਂ ਸਿਰਫ 2 ਚੀਜ਼ਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ ਪਹਿਲਾ ਕੰਟਸਟਕਸ਼ਨ ਕਰਨ ਲਈ ਅਤੇ ਦੂਜਾ ਰੈਸਟੋਰੈਂਟ ਖੋਲ੍ਹਣ ਦੀ। ਮੰਨਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਇਕ ਵਾਅਦਾ ਕੀਤਾ ਸੀ ਕਿ ਉਹ ਨਸ਼ੇ ਨੂੰ ਪੰਜਾਬ 'ਚੋਂ ਜੜ੍ਹੋ ਖਤਮ ਕਰ ਦੇਣਗੇ ਪਰ ਅੱਜ ਉਹ ਠੇਕੇ ਖੋਲ੍ਹ ਕੇ ਇਸ ਨਸ਼ੇ ਨੂੰ ਹੋਰ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬੱਸ ਗਰੀਬ ਲੋਕਾਂ ਨੂੰ ਲੁੱਟਣ 'ਤੇ ਲੱਗੀ ਹੋਈ ਹੈ, 200-200 ਦਾ ਲੋਕਾਂ ਦੇ ਘਰ 'ਚ ਰਾਸ਼ਨ ਪਾ ਕੇ 'ਤੇ ਮਾਸਕ ਨਾ ਪਾਉਣ ਵਾਲਿਆਂ ਦਾ 500 ਰੁਪਏ ਦਾ ਚਾਲਾਨ ਕੱਟ ਰਹੀ ਹੈ।ਮੰਨਾ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਤੁਹਾਡੇ ਕੋਲ ਇਸ ਦੀ ਕੋਈ ਦਵਾਈ ਨਹੀਂ ਮਿਲ ਰਹੀ ਤਾਂ 2 ਦਿਨ ਬੰਦ ਕਰਨ ਦਾ ਕੋਰੋਨਾ ਖਤਮ ਨਹੀਂ ਹੋ ਜਾਣਾ ਜਾਂ ਤਾਂ ਉਸ ਨੂੰ ਪੂਰੀ ਤਰ੍ਹਾਂ ਬੰਦ ਕਰ ਦਿਓ ਜਾਂ ਪੂਰਾ ਖੋਲ੍ਹ ਦਿਓ।
 
< Prev   Next >

Advertisements