:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਮ੍ਰਿਤ ਵੇਲੇ ਦੀ ਚੌਂਕੀ ਸਾਹਿਬ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ PRINT ਈ ਮੇਲ
amritsar  chowki sahib  ardasਅੰਮ੍ਰਿਤਸਰ :20(ਮੀਡੀਆਦੇਸਪੰਜਾਬ)- ਅੰਮ੍ਰਿਤ ਵੇਲੇ ਦੀ ਚੌਂਕੀ ਸਾਹਿਬ ਦੀ ਸੰਗਤ ਨੇ ਕੋਰੋਨਾ ਮਹਾਮਾਰੀ ਤੋਂ ਨਿਜਾਤ ਦਿਵਾਉਣ ਲਈ ਪੂਰੇ ਵਿਸ਼ਵ ਦੇ ਭਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਹੇਠਾਂ ਅਰਦਾਸ ਕੀਤੀ। ਚੌਂਕੀ ਸਾਹਿਬ ਦੇ ਮੁੱਖ ਸੇਵਾਦਾਰ ਨੇ ਕਿਹਾ ਕਿ ਜਦੋਂ-ਜਦੋਂ ਵੀ ਲੋਕਾਈ 'ਤੇ ਸੰਕਟ ਆਉਂਦੇ ਨੇ ਤਾਂ ਸਾਰੇ ਹੀਲੇ ਵਸੀਲੇ ਫੇਲ੍ਹ ਹੋ ਜਾਂਦੇ ਹਨ। ਤਦ ਅਕਾਲ ਪੁਰਖ ਵਾਹਿਗੁਰੂ ਆਪ ਅੰਗ ਸੰਗ ਸਹਾਈ ਹੁੰਦਾ ਹੈ। ਕੋਰੋਨਾ ਮਹਾਮਾਰੀ ਦਾ ਸੰਕਟ ਵੀ ਗੁਰੂ ਪਾਤਸ਼ਾਹ ਦੇ ਚਰਨੀ ਲੱਗਿਆਂ ਖਤਮ ਹੋ ਜਾਣਾ ਹੈ।

ਇਹ ਵੀ ਪੜ੍ਹੋਂ : à¨¹à©à¨£ ਲੋੜਵੰਦ ਖੁਸਰਿਆਂ ਦੇ ਚੁੱਲ੍ਹੇ ਵੀ ਬਲ਼ਦੇ ਰੱਖੇਗਾ ਦੁਬਈ ਵਾਲਾ ਸਰਦਾਰ

PunjabKesariਸ੍ਰੀ ਅਖੰਡ ਪਾਠ ਸਾਹਿਬਾਨ ਦੁਬਾਰਾ ਹੋਏ ਸ਼ੁਰੂ 
ਕੋਰੋਨਾ ਨੂੰ ਲੈ ਕੇ ਕਰਫ਼ਿਊ ਅਤੇ ਤਾਲਾਬੰਦੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅਖੰਡ ਪਾਠਾਂ ਦੀ ਗਿਣਤੀ ਬਹੁਤ ਘੱਟ ਗਈ ਸੀ, ਜਿਸ ਨਾਲ ਬਹੁਤ ਸਾਰੇ ਅਖੰਡਪਾਠੀ ਸਿੰਘ ਬੇਰੋਜ਼ਗਾਰ ਹੋ ਗਏ ਸਨ। 'ਜਗਬਾਣੀ/ਪੰਜਾਬ ਕੇਸਰੀ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਅਖੰਡ ਪਾਠੀ ਸਿੰਘਾਂ ਦੇ ਹੈੱਡ ਭਾਈ ਕੀਰਤ ਸਿੰਘ ਨੇ ਦੱਸਿਆ ਕਿ ਏਸ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ 40 ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾ ਰਹੇ ਹਨ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਾਹਿਬ ਨੂੰ ਬੇਨਤੀ ਕਰਦਿਆਂ ਕਿਹਾ ਕਿ ਬਾਕੀ ਦੇ ਅਖੰਡ ਪਾਠ ਸਾਹਿਬ ਵੀ ਜਲਦੀ ਸ਼ੁਰੂ ਕੀਤੇ ਜਾਣ ਤਾਂ ਕਿ ਜੋ ਸਿੰਘ ਵਿਹਲੇ ਬੈਠੇ ਹਨ ਉਨ੍ਹਾਂ ਦੀ ਰੋਜ਼ੀ ਰੋਟੀ ਵੀ ਤੁਰ ਸਕੇ।

ਇਹ ਵੀ ਪੜ੍ਹੋਂ : à¨¦à©à¨–ਾਂਤ : ਇੱਧਰ ਲੜਕੀ ਦੀ ਹੋਈ ਡੋਲੀ ਵਿਦਾ, ਉੱਧਰ ਮਾਂ-ਪੁੱਤ ਦੀ ਹੋਈ ਅੰਤਿਮ ਵਿਦਾਈ

PunjabKesariਸੰਗਤਾਂ ਨੇ ਮਾਣਿਆਂ ਇਲਾਹੀ ਬਾਣੀ ਦੇ ਕੀਰਤਨ ਦਾ ਆਨੰਦ 
ਕਿਵਾੜ ਖੁਲ੍ਹਣ ਉਪਰੰਤ ਅੰਮ੍ਰਿਤ ਵੇਲੇ ਸੇਵਾ ਵਾਲੀਆਂ ਤੇ ਬਾਹਰੀ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਰਸ਼ਨ ਦੀਦਾਰੇ ਕਰਨ ਲਈ ਪਹੁੰਚੀਆਂ। ਉਨ੍ਹਾਂ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਦੇ ਇਲਾਵਾ ਸਾਰਾ ਦਿਨ ਵੱਖ-ਵੱਖ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦਾ ਆਨੰਦ ਮਾਣਿਆਂ ਤੇ ਨਿਹਾਲ ਹੋਈਆਂ। ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਡਿਊਟੀ ਸੇਵਾਦਾਰਾਂ ਤੇ ਸੰਗਤਾਂ ਨੇ ਰਲ ਮਿਲ ਕੇ ਸੰਭਾਲੀ। ਦਰਸ਼ਨਾ ਲਈ ਪਹੁੰਚੀਆਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰੀਕਰਮਾ ਦੇ ਇਸ਼ਨਾਨ ਦੀ ਸੇਵਾ ਦੇ ਨਾਲ-ਨਾਲ ਜੋੜੇ ਘਰ, ਛਬੀਲ ਅਤੇ ਲੰਗਰ ਘਰ ਵਿਖੇ ਸੇਵਾ ਨਿਭਾਈ।
 
< Prev   Next >

Advertisements