:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੱਦਾਖ ਝੜਪ: ਸ਼ਹੀਦ ਜਵਾਨ ਸੁਨੀਲ ਕੁਮਾਰ ਦੇ ਬੱਚਿਆਂ ਬਾਰੇ ਮਨੋਜ ਤਿਵਾੜੀ ਨੇ ਕੀਤਾ ਅਹਿਮ ਐਲਾਨ PRINT ਈ ਮੇਲ
manoj tiwari ladakh clash martyr sunil kumarਨਵੀਂ ਦਿੱਲੀ :20(ਮੀਡੀਆਦੇਸਪੰਜਾਬ)- ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਨੇ ਲੱਦਾਖ ਵਿਚ ਚੀਨੀ ਫ਼ੌਜ ਨਾਲ ਹਿੰਸਕ ਝੜਪ ਵਿਚ ਸ਼ਹੀਦ ਜਵਾਨ ਸੁਨੀਲ ਕੁਮਾਰ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਕਰਨ ਦੀ ਪੇਸ਼ਕਸ਼ ਕੀਤੀ ਹੈ। ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਤਿਵਾੜੀ ਨੇ ਕੁਮਾਰ ਦੇ ਪਰਿਵਾਰ ਨੂੰ ਤੁਰੰਤ ਮਦਦ ਦੇ ਰੂਪ 'ਚ 1 ਲੱਖ ਰੁਪਏ ਦੀ ਮਦਦ ਦਿੱਤੀ ਹੈ।

PunjabKesari

ਤਿਵਾੜੀ ਨੇ ਕਿਹਾ ਕਿ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨ ਪ੍ਰਤੀ ਇਹ ਛੋਟੀ ਜਿਹੀ ਸ਼ਰਧਾਂਜਲੀ ਹੈ। ਮੈਂ ਇਹ ਯਕੀਨੀ ਕਰਾਂਗਾ ਕਿ ਤਿੰਨੋਂ ਬੱਚਿਆਂ ਨੂੰ ਵਧੀਆ ਸਿੱਖਿਆ ਮਿਲੇ। ਉਨ੍ਹਾਂ ਉਮੀਦ ਜਤਾਈ ਕਿ ਇਸ ਕਦਮ ਨਾਲ ਚੀਨ ਨਾਲ ਝੜਪ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਦੀ ਦੇਖਭਾਲ ਲਈ ਹੋਰ ਲੋਕ ਵੀ ਪ੍ਰੇਰਿਤ ਹੋਣਗੇ। ਦੱਸ ਦੇਈਏ ਕਿ ਉੱਤਰੀ-ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਤਿਵਾੜੀ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ 22 ਜੂਨ ਨੂੰ ਬਿਹਾਰ ਜਾਣਗੇ।

ਤਿਵਾੜੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਆਪਣੇ ਮੋਢਿਆਂ 'ਤੇ ਉਦੋਂ ਚੁੱਕਣ ਦਾ ਫੈਸਲਾ ਕੀਤਾ, ਜਦੋਂ ਪਤਾ ਲੱਗਾ ਕਿ ਕੁਮਾਰ ਆਪਣੇ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਦਿਵਾਉਣਾ ਚਾਹੁੰਦੇ ਸਨ। ਜ਼ਿਕਰਯੋਗ ਹੈ ਕਿ ਸੁਨੀਲ ਕੁਮਾਰ ਭਾਰਤੀ ਫ਼ੌਜ ਦੇ ਉਨ੍ਹਾਂ 20 ਜਵਾਨਾਂ 'ਚ ਸ਼ਾਮਲ ਸਨ, ਜਿਨ੍ਹਾਂ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫ਼ੌਜੀਆਂ ਨਾਲ ਹਿੰਸਕ ਝੜਪ 'ਚ ਸ਼ਹਾਦਤ ਦਿੱਤੀ ਸੀ। ਵੀਰਵਾਰ ਨੂੰ ਪਟਨਾ ਵਿਚ ਕੁਮਾਰ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ।

 
< Prev   Next >

Advertisements