:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੰਦੇ ਭਾਰਤ ਮਿਸ਼ਨ ਤਹਿਤ ਤਾਲਾਬੰਦੀ ਦੌਰਾਨ 2.75 ਲੱਖ ਲੋਕਾਂ ਦੀ ਹੋਈ ਦੇਸ਼ ਵਾਪਸੀ:ਹਰਦੀਪ ਪੁਰੀ PRINT ਈ ਮੇਲ
vande bharat mission coronavirus central government hardeep singh puriਨਵੀਂ ਦਿੱਲੀਦੇ :20(ਮੀਡੀਆਦੇਸਪੰਜਾਬ)-ਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਜਿਹੇ 'ਚ ਕੇਂਦਰ ਸਰਕਾਰ ਵੰਦੇ ਭਾਰਤ ਮਿਸ਼ਨ ਦੇ ਅਧੀਨ ਲਗਾਤਾਰ ਦੂਜੇ ਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਕੱਢ ਕੇ ਭਾਰਤ ਲਿਆ ਰਹੀ ਹੈ। ਅੱਜ ਯਾਨੀ ਸ਼ਨੀਵਾਰ ਨੂੰ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਸ ਮਿਸ਼ਨ ਦੀ ਸਫ਼ਲਤਾ ਨੂੰ ਦੱਸਦੇ ਹੋਏ ਕਿਹਾ ਕਿ ਅਸੀਂ ਹੁਣ ਤੱਕ ਕਰੀਬ 2,75,000 ਲੋਕਾਂ ਨੂੰ ਆਪਣੇ ਦੇਸ਼ ਵਾਪਸ ਲੈ ਕੇ ਆਏ ਹਾਂ। ਇਸ ਮਹਾਮਾਰੀ ਦੇ ਦੌਰ 'ਚ ਇਹ ਕੋਈ ਛੋਟੀ ਗਿਣਤੀ ਨਹੀਂ ਹੁੰਦੀ ਹੈ।

ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਇਸ ਮਿਸ਼ਨ ਦੇ ਅਧੀਨ ਸਭ ਤੋਂ ਜ਼ਿਆਦਾ ਯਾਤਰੀ ਕੇਰਲ 'ਚ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਡੀ ਫਲਾਈਟ ਦੀ ਗਿਣਤੀ ਨੂੰ ਵਧਾਉਣ ਦੀ ਸਮਰੱਥਾ ਪੂਰੀ ਤਰ੍ਹਾਂ ਨਾਲ ਟਾਰਗੇਟ ਸਥਾਨ ਦੀ ਫਲਾਈਟ ਨੂੰ ਲੈਣ ਦੀ ਇੱਛਾ 'ਤੇ ਨਿਰਭਰ ਕਰਦੀ ਹੈ।

ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾਰੀ ਹੈ। ਹਾਲਾਂਕਿ ਇਸ ਵਿਚ ਚੰਗੀ ਖਬਰ ਇਹ ਹੈ ਕਿ ਸਰਗਰਮ ਮਾਮਲਿਆਂ ਦੀ ਗਿਣਤੀ ਠੀਕ ਹੋਣ ਵਾਲੇ ਲੋਕਾਂ ਤੋਂ ਘੱਟ ਹੈ। ਦੇਸ਼ 'ਚ ਹੁਣ ਤੱਕ 3,95,812 ਲੋਕ ਇਸ ਵਾਇਰਸ ਨਾਲ ਪੀੜਤ ਹੋ ਚੁਕੇ ਹਨ। ਉੱਥੇ ਹੀ ਇਸ ਵਾਇਰਸ ਦੀ ਲਪੇਟ 'ਚ ਆਉਣ ਨਾਲ ਹੁਣ ਤੱਕ 12,970 ਲੋਕਾਂ ਦੀ ਜਾਨ ਜਾ ਚੁਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਦੇਸ਼ 'ਚ ਇਸ ਸਮੇਂ ਠੀਕ ਹੋਣ ਵਾਲਿਆਂ ਦੀ ਗਿਣਤੀ ਸਰਗਰਮ ਮਾਮਲਿਆਂ ਤੋਂ ਵੱਧ ਹੈ। ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 1,68,586 ਹੈ, ਜਦੋਂ ਕਿ 2,14,206 ਲੋਕ ਠੀਕ ਹੋ ਚੁਕੇ ਹਨ।

 
< Prev   Next >

Advertisements