:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ-ਚੀਨ ਸ਼ਾਂਤੀ ਸਥਾਪਿਤ ਕਰਨ ਲਈ ਸਹਿਮਤ, ਪੂਰਬੀ ਲੱਦਾਖ ਸਮੇਤ ਵਿਵਾਦ ਖੇਤਰਾਂ ਤੋਂ ਪਿੱਛੇ ਹਟਣਗੀਆਂ ਫੌਜਾਂ PRINT ਈ ਮੇਲ
ਭਾਰਤ-ਚੀਨ ਸ਼ਾਂਤੀ ਸਥਾਪਿਤ ਕਰਨ ਲਈ ਸਹਿਮਤ, ਪੂਰਬੀ ਲੱਦਾਖ ਸਮੇਤ ਵਿਵਾਦ ਖੇਤਰਾਂ ਤੋਂ ਪਿੱਛੇ ਹਟਣਗੀਆਂ ਫੌਜਾਂਨਵੀਂ ਦਿੱਲੀ:20(ਮੀਡੀਦੇਸਪੰਜਾਬ)- ਪੂਰਬੀ ਲੱਦਾਖ ਦੀ ਗਲਵਨ ਘਾਟੀ 'ਚ ਚੀਨ ਅਤੇ ਭਾਰਤੀ ਸੈਨੀਕਾਂ ਵਿਚਾਲੇ ਹੋਈ ਹਿੰਸ ਝੱੜਪ ਨੂੰ ਇੱਕ ਹਫ਼ਤਾ ਹੋ ਗਿਆ ਹੈ।ਇਸ ਹਿੰਸਕ ਝੱੜਪ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦਾ ਮਾਹੌਲ ਸੀ।ਕੱਲ੍ਹ, ਚੀਨ ਦੀ ਸਰਹੱਦ 'ਤੇ ਮੋਲਡੋ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਲੈਫਟੀਨੈਂਟ ਜਨਰਲ ਪੱਧਰ ਦੀ ਗੱਲਬਾਤ ਹੋਈ।ਸੈਨਾ ਦੇ ਅਨੁਸਾਰ, ਗੱਲਬਾਤ ਇੱਕ ਚੰਗੇ ਮਾਹੌਲ ਵਿੱਚ ਹੋਈ। ਹੁਣ ਪੂਰਬੀ ਲੱਦਾਖ ਵਿੱਚ ਟਕਰਾਅ ਵਾਲੀ ਜਗ੍ਹਾ ਤੋਂ ਦੋਵਾਂ ਦੇਸ਼ਾਂ ਦੀਆਂ ਫੌਜਾਂ ਦੇ ਪਿੱਛੇ ਹੱਟਣ ਲਈ ਸਹਿਮਤ ਬਣੀ ਹੈ।
ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ

ਇਸ ਦੌਰਾਨ ਮੰਗਲਵਾਰ ਨੂੰ ਸੈਨਾ ਮੁੱਖੀ ਜਨਰਲ ਮਨੋਜ ਮੁਕੰਦ ਨਿਰਵਾਣੇ ਲੇਹ ਦਾ ਦੌਰ ਕਰਨ ਲਈ ਦਿੱਲੀ ਤੋਂ ਰਵਾਨਾ ਹੋ ਚੁੱਕੇ ਹਨ।ਸੈਨਾ ਦੀ 14ਵੀਂ ਕੋਰ ਅਫਸਰਾਂ ਨਾਲ ਮੀਟਿੰਗ ਬਾਰੇ ਵਿਚਾਰ ਵਟਾਂਦਰੇ ਕਰਨਗੇ।ਇਸ ਤੋਂ ਪਹਿਲਾਂ ਸੋਮਵਾਰ ਨੂੰ ਨਿਰਵਾਣੇ ਨੇ ਦਿੱਲੀ ਵਿੱਚ ਸੈਨਾ ਦੇ ਕਮਾਂਡਰਾਂ ਨਾਲ ਮੀਟਿੰਗ ਕਰਦਿਆਂ ਲੱਦਾਖ, ਅਰੁਣਾਚਲ ਪ੍ਰਦੇਸ਼, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਰਹੱਦੀ ਵਿਵਾਦ ਦਾ ਪੂਰਾ ਵੇਰਵਾ ਲਿਆ ਸੀ।

ਭਾਰਤ-ਚੀਨ ਝੜਪਾਂ ਵਾਲਾ ਵੀਡੀਓ ਆਇਆ ਸਾਹਮਣੇ, ਇੰਝ ਭਿੜੇ ਦੋਵਾਂ ਦੇਸਾਂ ਦੇ ਫੌਜੀ

ਭਾਰਤ ਅਤੇ ਚੀਨ ਵਿਚਾਲੇ ਮੋਲਡੋ ਵਿੱਚ ਲੈਫਟੀਨੈਂਟ ਜਨਰਲ ਪੱਧਰ ਦੀ ਦੂਜੀ ਮੁਲਾਕਾਤ ਸੋਮਵਾਰ ਨੂੰ 11 ਘੰਟੇ ਚੱਲੀ। ਭਾਰਤ ਦੀ ਤਰਫੋਂ 14 ਵੀਂ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਨੇ ਸ਼ਿਰਕਤ ਕੀਤੀ ਸੀ। ਸੂਤਰਾਂ ਅਨੁਸਾਰ, ਭਾਰਤ ਨੇ ਇਸ ਮੁਲਾਕਾਤ ਵਿੱਚ ਪੂਰਬੀ ਲੱਦਾਖ ਦੇ ਪੈਨਗੋਂਗ ਤਸੋ ਖੇਤਰ ਤੋਂ ਚੀਨੀ ਸੈਨਿਕਾਂ ਨੂੰ ਹਟਾਉਣ ਦੀ ਮੰਗ ਕੀਤੀ ਸੀ।

ਸਿਖਰ 'ਤੇ ਚੜ੍ਹੀਆਂ ਪੈਟਰਲ-ਡੀਜ਼ਲ ਦੀਆਂ ਕੀਮਤਾਂ

ਭਾਰਤੀ ਅਧਿਕਾਰੀਆਂ ਨੇ ਗਲਵਨ ਵਿੱਚ ਹੋਈ ਹਿੰਸਕ ਝੜਪ ਨੂੰ ਚੀਨ ਦੀ ਯੋਜਨਾਬੱਧ ਸਾਜਿਸ਼ ਅਤੇ ਨਿਰਦਈ ਹਰਕਤ ਦੱਸਿਆ ਹੈ।ਗਲਵਨ ਘਾਟੀ 'ਚ ਹੋਈ ਝੜਪ ਦੌਰਾਨ ਭਾਰੀਤ ਸੇਨਾ ਦੇ 20 ਜਵਾਨ ਸ਼ਹੀਦ ਹੋਏ ਸਨ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement