:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਿਯੰਕਾ ਨੇ UP ਸਰਕਾਰ ਨੂੰ ਪੁੱਛਿਆ- ਜੇਕਰ ਕੋਰੋਨਾ ਦੇ ਮਾਮਲੇ ਨਹੀਂ ਵਧ ਰਹੇ ਤਾਂ ਮੌਤ ਦਰ ਜ਼ਿਆਦਾ ਕਿਉਂ? PRINT ਈ ਮੇਲ
corona virus priyanka gandhi uttar pradesh yogi governmentਨਵੀਂ ਦਿੱਲੀ :20(ਮੀਡੀਦੇਸਪੰਜਾਬ)- ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦਾ ਕਹਿਣਾ ਹੈ ਕਿ ਸੂਬੇ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਚ ਕਮੀ ਦਰਜ ਕੀਤੀ ਗਈ ਹੈ। ਅਜਿਹੇ 'ਚ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਯੂ.ਪੀ. ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਪ੍ਰਦੇਸ਼ 'ਚ ਕੋਰੋਨਾ ਦੇ ਮਾਮਲੇ ਨਹੀਂ ਵਧ ਰਹੇ ਹਨ ਤਾਂ ਮੌਤ ਦਰ ਇੰਨੀ ਜ਼ਿਆਦਾ ਕਿਉਂ ਹੈ?

PunjabKesariਪ੍ਰਿਯੰਕਾ ਗਾਂਧੀ ਨੇ ਇਕ ਗਰਾਫ਼ ਸ਼ੇਅਰ ਕੀਤਾ ਹੈ, ਜਿਸ 'ਚ ਕੋਰੋਨਾ ਦੇ ਕੇਸ ਅਤੇ ਇਸ ਨਾਲ ਹੋਣ ਵਾਲੀ ਮੌਤ ਦਿਖਾਈ ਗਈ ਹੈ। ਉਨ੍ਹਾਂ ਨੇ ਕਿਹਾ,''ਕੋਰੋਨਾ ਨਾਲ ਸਭ ਤੋਂ ਵੱਧ ਮੌਤ ਦਰ ਵਾਲੇ 15 ਜ਼ਿਲ੍ਹਿਆਂ 'ਚੋਂ 4 ਜ਼ਿਲ੍ਹੇ ਯੂ.ਪੀ. ਦੇ ਹਨ। ਝਾਂਸੀ 'ਚ ਹਰ 10 ਕੋਰੋਨਾ ਪੀੜਤਾਂ 'ਚੋਂ ਇਕ ਦੀ ਮੌਤ, ਮੇਰਠ 'ਚ 11 'ਚੋਂ ਇਕ ਕੋਰੋਨਾ ਪੀੜਤ ਦੀ ਮੌਤ, ਆਗਰਾ ਅਤੇ ਏਟਾ 'ਚ ਹਰ 14 ਕੋਰੋਨਾ ਪੀੜਤਾਂ 'ਚੋਂ ਇਕ ਦੀ ਮੌਤ ਹੋਈ ਹੈ। ਸੋਚਣ ਵਾਲੀ ਗੱਲ ਹੈ ਜੇਕਰ ਮਾਮਲੇ ਵਧ ਨਹੀਂ ਰਹੇ ਤਾਂ ਮੌਤ ਦਰ ਇੰਨੀ ਜ਼ਿਆਦਾ ਕਿਉਂ ਹੈ?''

ਦੱਸਣਯੋਗ ਹੈ ਕਿ ਮੈਡੀਕਲ ਅਤੇ ਸਿਹਤ ਵਿਭਾਗ ਦੇ ਮੁੱਖ ਸਕੱਤਰ ਅਮਿਤ ਮੋਹਨ ਪ੍ਰਸਾਦ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਉੱਤਰ ਪ੍ਰਦੇਸ਼ 'ਚ ਇਨਫੈਕਸ਼ਨ ਦੇ ਮਾਮਲਿਆਂ 'ਚ ਕਮੀ ਦਰਜ ਕੀਤੀ ਗਈ ਹੈ। ਪ੍ਰਦੇਸ਼ 'ਚ ਪੀੜਤ ਮਰੀਜ਼ਾਂ ਦੇ ਸਰਗਰਮ ਮਾਮਲਿਆਂ ਦੀ ਗਿਣਤੀ 'ਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਹੋਰ ਸੂਬਿਆਂ ਦੇ ਮੁਕਾਬਲੇ ਉੱਤਰ ਪ੍ਰਦੇਸ਼ ਦੀ ਸਥਿਤੀ 'ਚ ਕਾਫ਼ੀ ਸੁਧਾਰ ਹੋਇਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement