:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫ਼ੌਜ ਮੁਖੀ ਨੇ ਲੱਦਾਖ ਦਾ ਦੌਰਾ ਕਰ ਕੇ ਹਾਲਾਤ ਦਾ ਲਿਆ ਜਾਇਜ਼ਾ PRINT ਈ ਮੇਲ
army chief visited forward areas in eastern ladakhਲੱਦਾਖ :20(ਮੀਡੀਆਦੇਸਪੰਜਾਬ)-  ਫ਼ੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਬੁੱਧਵਾਰ ਨੂੰ ਪੂਰਬੀ ਲੱਦਾਖ ਵਿਚ ਵੱਖ-ਵੱਖ ਮੋਹਰੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਚੀਨੀ ਫ਼ੌਜ ਨਾਲ ਹੋਈ ਹਿੰਸਕ ਝੜਪ ਦੇ ਮੱਦੇਨਜ਼ਰ ਫ਼ੌਜ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਲੱਦਾਖ ਦੀ ਦੋ ਦਿਨਾਂ ਯਾਤਰਾ 'ਤੇ ਲੇਹ ਪਹੁੰਚੇ ਜਨਰਲ ਨਰਵਾਣੇ ਨੇ ਹਾਲ ਹੀ 'ਚ ਹੋਈ ਹਿੰਸਕ ਝੜਪ 'ਚ ਚੀਨੀ ਫ਼ੌਜੀਆਂ ਤੋਂ ਲੋਹਾਂ ਲੈਣ ਵਾਲੇ ਭਾਰਤੀ ਫ਼ੌਜੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਪ੍ਰਦਾਨ ਕੀਤੇ।

PunjabKesari

ਫ਼ੌਜ ਮੁਖੀ ਨੇ ਮੰਗਲਵਾਰ ਦੁਪਹਿਰ ਨੂੰ ਉੱਤਰੀ ਫ਼ੌਜੀ ਕਮਾਂਡਰ ਲੈਫਟੀਨੈਂਟ ਜਨਰਲ ਯੋਗੇਸ਼ ਕੁਮਾਰ ਜੋਸ਼ੀ, 14ਵੀਂ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਅਤੇ ਫ਼ੌਜ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਖੇਤਰ ਵਿਚ ਸੰਪੂਰਨ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਸੀ। ਫ਼ੌਜ ਨੇ ਟਵੀਟ ਕੀਤਾ ਕਿ ਫ਼ੌਜ ਮੁਖੀ ਜਨਰਲ ਨਰਵਾਣੇ ਨੇ ਪੂਰਬੀ ਲੱਦਾਖ ਵਿਚ ਮੋਹਰੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਹਾਲਾਤ ਦੀ ਸਮੀਖਿਆ ਕੀਤੀ।

ਫ਼ੌਜ ਮੁਖੀ ਨੇ ਫ਼ੌਜੀਆਂ ਦੇ ਉੱਚੇ ਮਨੋਬਲ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤਾ ਅਤੇ ਉਨ੍ਹਾਂ ਨੂੰ ਉਤਸ਼ਾਹ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਲੇਹ ਪਹੁੰਚਣ ਤੋਂ ਬਾਅਦ ਫ਼ੌਜ ਮੁਖੀ ਤੁਰੰਤ ਫ਼ੌਜ ਦੇ ਹਸਪਤਾਲ ਪਹੁੰਚੇ, ਜਿੱਥੇ ਗਲਵਾਨ ਘਾਟੀ ਵਿਚ 15 ਜੂਨ ਨੂੰ ਝੜਪ ਵਿਚ ਜ਼ਖਮੀ ਹੋਏ 18 ਫ਼ੌਜੀਆਂ ਦਾ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਚੀਨ ਦੀ ਫ਼ੌਜ ਨਾਲ ਗਲਵਾਨ ਘਾਟੀ ਵਿਚ ਹੋਈ ਹਿੰਸਕ ਝੜਪ ਵਿਚ ਭਾਰਤੀ ਫ਼ੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ ਅਤੇ 18 ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ।

 
< Prev   Next >

Advertisements