:: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਲਘਾਨ ਘਾਟੀ ਚ ਝੜਪ ਵਾਲੀ ਜਗ੍ਹਾ ਤੋਂ ਇਕ ਕਿਲੋਮੀਟਰ ਪਿੱਛੇ ਹਟੀ ਚੀਨੀ ਫੌਜ PRINT ਈ ਮੇਲ
ladakh chinese army india galwan valleyਲੱਦਾਖ- :20(ਮੀਡੀਦੇਸਪੰਜਾਬ)- ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਭਾਰਤ-ਚੀਨ ਦਰਮਿਆਨ ਤਣਾਅ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਸੂਤਰਾਂ ਅਨੁਸਾਰ ਚੀਨ ਦੀ ਫੌਜ ਅਤੇ ਵਾਹਨ ਗਲਵਾਨ ਘਾਟੀ 'ਤੇ ਝੜਪ ਵਾਲੀ ਜਗ੍ਹਾ ਤੋਂ ਇਕ ਕਿਲੋਮੀਟਰ ਪਿੱਛੇ ਹੋ ਗਈ ਹੈ। ਗਲਵਾਨ ਘਾਟੀ ਕੋਲ ਚੀਨ ਦੇ ਫੌਜੀਆਂ ਦੀ ਗਿਣਤੀ 'ਚ ਕਮੀ ਦੇਖੀ ਗਈ ਹੈ। ਗਲਵਾਨ ਘਾਟੀ 'ਚ ਝੜਪ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਚੀਨ ਦੀ ਫੌਜ ਪਿੱਛੇ ਹਟੀ ਹੈ। ਭਾਰਤ ਅਤੇ ਚੀਨ ਦਰਮਿਆਨ ਗੱਲਬਾਤ ਤੋਂ ਬਾਅਦ ਗਲਵਾਨ ਘਾਟੀ ਕੋਲ ਚੀਨੀ ਫੌਜ ਅਤੇ ਵਾਹਨਾਂ ਦੀ ਕਮੀ ਦੇਖਣ ਨੂੰ ਮਿਲੀ ਹੈ।

ਦਰਅਸਲ ਪਿਛਲੇ ਕੁਝ ਦਿਨਾਂ ਤੋਂ ਚੀਨ ਗਲਵਾਨ ਘਾਟੀ 'ਤੇ ਦਾਅਵਾ ਕਰ ਰਿਹਾ ਹੈ ਪਰ ਭਾਰਤ ਇਸ ਨੂੰ ਅਜਿਹਾ ਦਾਅਵਾ ਦੱਸ ਰਿਹਾ ਹੈ, ਜਿਸ 'ਚ ਕੋਈ ਤੱਥ ਨਹੀਂ ਹੈ। ਪੇਂਗੋਂਗ ਸੋ ਅਤੇ ਗਲਵਾਨ ਘਾਟੀ ਤੋਂ ਇਲਾਵਾ ਦੋਹਾਂ ਦੇਸ਼ਾਂ ਦੀਆਂ ਫੌਜਾਂ ਦਰਮਿਆਨ ਪੂਰਬੀ ਲੱਦਾਖ ਦੇ ਦੇਮਚੋਕ, ਗੋਗਰਾ ਹਾਟ ਸਪ੍ਰਿੰਗ ਅਤੇ ਦੌਲਤ ਬੇਗ ਓਲਡੀ 'ਚ ਵੀ ਗਤੀਰੋਧ ਜਾਰੀ ਹੈ। ਵੱਡੀ ਗਿਣਤੀ 'ਚ ਚੀਨੀ ਫੌਜ ਦੇ ਜਵਾਨ ਅਸਲ ਕੰਟਰੋਲ ਰੇਖਾ 'ਤੇ ਭਾਰਤ ਵੱਲ ਆ ਗਏ ਸਨ। ਇਸ ਤਣਾਅ ਨੂੰ ਘੱਟ ਕਰਨ ਲਈ ਦੋਹਾਂ ਦੇਸ਼ਾਂ ਦਰਮਿਆਨ ਫੌਜ ਪੱਧਰ ਅਤੇ ਡਿਪਲੋਮੈਟ ਪੱਘਰ 'ਤੇ ਕਈ ਮੀਟਿੰਗਾਂ ਹੋਈਆਂ ਸਨ। ਇਸ ਦੌਰਾਨ ਦੋਵੇਂ ਦੇਸ਼ ਸਰਹੱਦ 'ਤੇ ਤਣਾਅ ਘੱਟ ਕਰਨ ਲਈ ਰਾਜ਼ੀ ਹੋਏ ਸਨ।

ਦੱਸਣਯੋਗ ਹੈ ਕਿ 15 ਜੂਨ ਦੀ ਰਾਤ ਨੂੰ ਗਲਵਾਨ ਘਾਟੀ 'ਚ ਭਾਰਤ ਅਤੇ ਚੀਨ ਦੀ ਫੌਜ ਦਰਮਿਆਨ ਹਿੰਸਕ ਝੜਪ ਹੋਈ ਸੀ। ਇਸ 'ਚ ਭਾਰਤੀ ਪੌਜ ਦੇ ਕਰਨਲ ਸੰਤੋਸ਼ ਬਾਬੂ ਸਮੇਤ 20 ਜਵਾਨ ਸ਼ਹੀਦ ਹੋ ਗਏ ਸਨ। ਸੂਤਰਾਂ ਅਨੁਸਾਰ ਹਿੰਸਕ ਝੜਪ 'ਚ ਚੀਨ ਦੇ ਕਰੀਬ 40 ਜਵਾਨ ਮਾਰੇ ਗਏ ਸਨ। ਹਾਲਾਂਕਿ ਚੀਨ ਨੇ ਆਪਣੇ ਜਵਾਨਾਂ ਦੇ ਮਾਰੇ ਜਾਣ ਦਾ ਕੋਈ ਅਧਿਕਾਰਤ ਅੰਕੜਾ ਜਾਰੀ ਨਹੀਂ ਕੀਤਾ ਹੈ।

 
< Prev   Next >

Advertisements

Advertisement
Advertisement
Advertisement
Advertisement